Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 49 ਵਿੱਚ 18 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ

ਵੱਖ ਵੱਖ ਚੱਲ ਰਹੇ ਵਿਕਾਸ ਕਾਰਜਾਂ ਦਾ ਕੀਤਾ ਨਰੀਖਣ

Web Admin

Web Admin

5 Dariya News

ਅੰਮ੍ਰਿਤਸਰ , 05 Oct 2020

Last updated on: Oct 05, 2020, 00:00 IST

ਵਾਰਡ ਨੰ: 49 ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਦਿਆਂ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਟਿਊਬਵੈਲ ਲਗਾਏ ਗਏ ਹਨ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਹੀਂ ਆਵੇਗੀ। ਸ੍ਰੀ ਸੋਨੀ ਨੇ ਕਿਹਾ ਕਿ ਸਾਰੀਆਂ ਵਾਰਡਾਂ ਵਿੱਚ ਐਲ:ਈ:ਡੀ ਲਾਈਟਾਂ ਲਗਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਕੁਝ ਵਾਰਡਾਂ ਵਿੱਚ ਰਹਿੰਦੀਆਂ ਗਲੀਆਂ ਨਾਲੀਆਂ ਨੂੰ ਪੱਕਿਆਂ ਕਰਨ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਮੌਕੇ ਸ੍ਰੀ ਸੋਨੀ ਵੱਲੋਂ ਵਾਰਡ ਨੰ: 49 ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਵੀ ਕੀਤਾ ਗਿਆ ਅਤੇ ਸਬੰਧਤ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਅਤੇ ਵਿਕਾਸ ਦੇ ਕਾਰਜਾਂ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਕੰਮਲ ਤੌਰ ਤੇ ਲਾਕਡਾਊਨ ਹਟਾ ਦਿੱਤਾ ਗਿਆ ਹੈ ਅਤੇ ਹੁਣ ਲੋਕਾਂ ਦਾ ਫਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪੂਰੀ ਤਰ੍ਰਾਂ ਪਾਲਣਾ ਕਰੀਏ ਅਤੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਈਏ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸ੍ਰੀ ਸੁਨੀਲ ਕਮਾਰ ਕਾਉਂਟੀ, ਬੌਬੀ ਮਹਾਜਨ, ਪੰਕਜ ਮਹਾਜਨ, ਵਿਵੇਕ ਸ਼ਰਮਾ, ਬੌਬੀ ਸ਼ਰਮਾ, ਗੌਰਵ ਭੱਲਾ, ਅਮਨ ਅਰੋੜਾ, ਹੈਪੀ ਮਹਾਜਨ ਤੋਂ ਇਲਾਵਾ ਵਾਸੀ ਵੀ ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD