Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਰਾਣਾ ਕੇ.ਪੀ. ਸਿੰਘ ਵਲੋਂ ਮੀਟਿੰਗ ਲਈ

ਮੀਟੰਗ ਦੌਰਾਨ ਭਨੁਪਲੀ ਤੋਂ ਬਿਲਾਸਪੁਰ ਤੱਕ ਬਣਨ ਵਾਲੀ ਰੇਲਵੇ ਲਾਈਨ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ

Web Admin

Web Admin

5 Dariya News

ਰੂਪਨਗਰ , 05 Oct 2020

Last updated on: Oct 05, 2020, 00:00 IST

ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਦੀ ਪ੍ਰਧਾਨਗੀ ਹੈਠ ਅੱਜ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਦੀ ਉਚ ਪਧਰੀ ਮੀਟਿੰਗ ਦੌਰਾਨ ਨੰਗਲ, ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਵਿਚ ਚਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਤੇ ਸ੍ਰੀਮਤੀ ਕੰਨੂ ਗਰਗ ਐਸ.ਡੀ.ਐਮ. ਵੀ ਵਿਸ਼ੈਸ਼ ਤੌਰ ਤੇ ਹਾਜ਼ਰ ਸਨ।ਇਹ ਜਾਣਕਾਰੀ ਦਿੰਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਨੁਪਲੀ ਤੋਂ ਬਿਲਾਸਪੁਰ ਤੱਕ ਬਣਾਈ ਜਾਣ ਵਾਲੀ ਨਵੀਂ ਰੇਲਵੇ ਲਾਈਨ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਜਾਣ ਵਾਲੇ ਕੰਮ ਜਿਵੇਂ ਜ਼ਮੀਨ ਦੀ ਨਿਸ਼ਾਨਦੇਹੀ, ਜ਼ਮੀਨ ਨੂੰ ਅਕਵਾਇਰ ਕੀਤੇ ਜਾਣ ਤੋਂ ਇਲਾਵਾ ਸਬੰਧਤ ਲੋਕਾਂ ਨੂੰ ਮੁਆਵਜ਼ਾ ਦੇਣ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਗਈ। ਦੱਸਿਆ ਗਿਆ ਕਿ ਜ਼ਿਆਦਾਤਰ ਕੰਮ ਨੇਪਰੇ ਚਾੜਿਆ ਜਾ ਚੁੱਕਿਆ ਹੈ।  ਇਸ ਤੋਂ ਇਲਾਵਾ ਸ੍ਰੀ ਕੀਰਤਪੁਰ ਸਾਹਿਬ ਤੋਂ ਨੇਰ ਚੌਂਕ ਤੱਕ ਨੈਸ਼ਨਲ ਹਾਈਵੇ ਆਥਰਟੀ ਆਫ ਇੰਡੀਆ ਵਲੋਂ ਬਣਾਈ ਜਾਣ ਵਾਲੀ ਸੜਕ ਦਾ ਜਾਇਜ਼ਾ ਵੀ ਲਿਆ ਗਿਆ।ਬੁਲਾਰੇ ਨੇ ਅੱਗੇ ਦੱਸਿਆ ਕਿ ਅਗੰਮਪੁਰ ਤੋਂ ਝੱਜ ਚੌਂਕ ਤੱਕ ਬਣਾਈ ਜਾਣ ਵਾਲੀ ਸੜਕ ਤੋਂ ਇਲਾਵਾ ਇਸ ਮੀਟਿੰਗ ਵਿਚ ਅਜ਼ੋਲੀ ਮੌੜ ਤੇ ਬਣਾਏ ਜਾ ਰਹੇ ਰੇਲਵੇ ਅੰਡਰ ਬ੍ਰਿਜ ਦੀ ਪ੍ਰਗਤੀ ਅਤੇ ਨੰਗਲ ਵਿਚ ਬਣਾੲੈ ਜਾਣ ਵਾਲੇ ਫਲਾਈ ਓਵਰ ਦੀ ਪ੍ਰਗਤੀ ਦਾ ਜਾਇਜ਼ਾ ਵੀ ਇਸ ਮੀਟਿੰਗ ਦੌਰਾਨ ਸਪੀਕਰ ਸਾਹਿਬ ਵਲੋਂ ਲਿਆ ਗਿਆ। ਮੀਟਿੰਗ ਵਿਚ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਦੇ 15 ਪਿੰਡਾਂ ਵਿਚ ਚਲਾਈਆਂ ਜਾਣ ਵਾਲੀਆਂ ਵਾਟਰ ਸਪਲਾਈ ਦੀਆਂ ਸਕੀਮਾਂ ਦੀ ਜਾਣਕਾਰੀ ਵੀ ਅਧਿਕਾਰੀਆਂ ਤੋਂ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਨੂੰ ਇਹ ਲੋਕ ਹਿੱਤ ਦੀਆਂ ਸਕੀਮਾਂ ਨੂੰ ਮਿੱਥੇ ਸਮੇਂ ਵਿਚ ਨੇਪਰੇ ਚਾੜਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਰਾਣਾ ਕੇ.ਪੀ. ਸਿੰਘ ਨੇ ਅਗਲੇ ਵਰ੍ਹੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD