Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਟੀ ਵੀ ਪ੍ਰੋਗਰਾਮ ਨੰਨ੍ਹੇ ਉਸਤਾਦ ਵਿੱਚ ਪੇਸ਼ਕਾਰੀ ਕਰਨ ਵਾਲੀ ਬੱਚੀ ਮਾਹੀ ਨੂੰ ਕੀਤਾ ਸਨਮਾਨਿਤ

ਅੱਜ ਦਾ ਯੁੱਗ ਧੀਆਂ ਦਾ ਯੁੱਗ- ਜ਼ਿਲ੍ਹਾ ਸਿਖਿਆ ਅਫਸਰ

Web Admin

Web Admin

5 Dariya News

ਫਾਜ਼ਿਲਕਾ , 06 Oct 2020

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਦਾਇਕ ਅਤੇ ਮੰਨੋਰੰਜਕ ਪ੍ਰੋਗਰਾਮ ਨੰਨ੍ਹੇ ਉਸਤਾਦ ਵਿੱਚ ਅੰਗਰੇਜੀ ਸਪੀਚ ਵਿੱਚ ਪੇਸ਼ਕਾਰੀ ਕਰਕੇ ਜਿਲ੍ਹਾ ਫਾਜਿਲਕਾ ਦਾ ਨਾਂ ਰੋਸ਼ਨ ਕਰਨ ਵਾਲੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖੂਈਖੇੜਾ ਦੀ ਤੀਸਰੀ ਜਮਾਤ ਦੀ ਹੋਣਹਾਰ ਵਿਦਿਆਰਥਣ ਮਾਹੀ ਨੂੰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਫਾਜਿਲਕਾ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਵੱਲੋ ਬੱਚੀ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਵੱਲੋ ਬੱਚੀ ਨੂੰ ਪੜ੍ਹਨ ਸਮੱਗਰੀ ਦੀ ਇੱਕ ਕਿੱਟ ਅਤੇ ਟਰਾਫੀ ਦੇ ਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਨੇ ਕਿਹਾ ਕੀ ਅੱਜ ਦਾ ਯੁੱਗ ਧੀਆਂ ਦਾ ਯੁੱਗ ਹੈ।ਉਨ੍ਹਾਂ ਕਿਹਾ ਕਿ ਅੱਜ ਸਾਡੀਆਂ ਧੀਆਂ ਹਰ ਖੇਤਰ ਵਿੱਚ ਉਡਾਰੀਆਂ ਮਾਰ ਰਹੀਆ ਹਨ।ਉਨ੍ਹਾਂ ਕਿਹਾ ਕਿ ਧੀਆਂ ਨੂੰ ਬਣਦਾ ਮਾਣ ਸਤਿਕਾਰ ਦੇ ਕੇ ਅੱਗੇ ਵਧਣ ਦੇ ਮੌਕੇ ਮੁਹੱਈਆ ਕਰਵਾਉਣਾ ਸਮੇ ਦੀ ਮੁੱਖ ਲੋੜ ਹੈ।ਇਸ ਮੌਕੇ ਬੀਪੀਓ ਫਾਜਿਲਕਾ 1 ਸ਼੍ਰੀ ਸਤੀਸ਼ ਮਿਗਲਾਨੀ ਵੱਲੋ ਵੀ ਬੱਚੀ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ।ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਮਾਰਕਿਟ ਕਮੇਟੀ ਫਾਜਿਲਕਾ ਦੇ ਚੇਅਰਮੈਨ ਸ੍ਰੀ ਪ੍ਰੇਮ ਕੁਲਰੀਆਂ ਅਤੇ ਪਿੰਡ ਦੇ ਸਰਪੰਚ ਭੋਮਾ ਰਾਮ ਵੱਲੋ ਬੱਚੀ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਬੱਚੀ ਦੇ ਪਿਤਾ ਰਾਜੇਸ਼ ਸਵਾਮੀ ਵੱਲੋ  ਸਭ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸਕੂਲ ਮੁੱਖੀ ਸਚਿਨ ਕੁਮਾਰ, ਪ੍ਰਿਸੀਪਲ ਗੁਰਦੀਪ ਕਰੀਰ ਜੀ, ਰਾਜ ਕਮਾਰ, ਰਾਧੇ ਵਰਮਾ , ਪੰਚ ਮੋਹਨ ਲਾਲ  ਕੁਲਰੀਆ  ਅਤੇ ਸਕੂਲ ਸਟਾਫ  ਗੁਰਬਖਸ਼ ਸਿੰਘ, ਰਜਨੀ ਸ਼ਰਮਾ, ਮੈਡਮ ਗੀਤਾਂਜਲੀ , ਮੈਡਮ ਪ੍ਰਿਆ, ਮੈਡਮ ਮੋਨਿਕਾ, ਸਰੋਜ ਰਾਣੀ, ਹਰਜਿੰਦਰ ਕੌਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਮੌਜੂਦ ਸਨ।  

 

Tags: Edcation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD