Thursday, 16 May 2024

 

 

ਖ਼ਾਸ ਖਬਰਾਂ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ

 

ਘਰ ਘਰ ਰੋਜਗਾਰ ਤਹਿਤ ਜਿਲ੍ਹੇ ਚ ਲਗਾਏ ਗਏ ਤਿੰਨ ਮੈਗਾ ਰੁਜਗਾਰ ਮੇਲੇ

ਬੇਰੁਜ਼ਗਾਰਾਂ ਲਈ ਲਗਏ ਜਾਣਗੇ ਮੈਗਾ ਲੋਨ ਮੇਲੇ : ਸ.ਭੱਟੀ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 06 Oct 2020

ਪੰਜਾਬ ਸਰਕਾਰ ਦੇ ਘਰ ਘਰ ਰੋਜਗਾਰ ਪ੍ਰੋਗਰਾਮ ਤਹਿਤ ਲਗਾਏ ਗਏ 6ਵੇਂ ਮੈਗਾ ਰੋਜਗਾਰ ਮੇਲੇ ਦਾ ਸਮਾਪਨ ਅੱਜ ਆਨਲਾਈਨ ਸਮਾਗਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ਆਲ ਇੰਡੀਆਂ ਕਾਂਗਰਸ ਕਮੇਟੀ ਦੇ ਸੀਨਿਅਰ ਆਗੂ ਤੇ ਸਾਂਸਦ ਸ੍ਰੀ ਰਾਹੁਲ ਗਾਂਧੀ ਅਤੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੀ ਵਿਸੇਸ਼ ਤੌਰ ਤੇ ਉਨਾਂ ਦੇ ਨਾਲ ਹਾਜਰ ਰਹੇ। ਪਟਿਆਲਾ ਤੋਂ ਆਨ ਲਾਈਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵਜਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ 1 ਲੱਖ ਸਰਕਾਰੀ ਨੌਕਰੀਆਂ  ਵੀ ਦੇਣ ਜਾ ਰਹੀ ਹੈ।ਉਨਾਂ ਨੇ ਚੁਣੇ ਗਏ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ।ਇਸ ਮੌਕੇ ਸ੍ਰੀ ਰਾਹੁਲ ਗਾਂਧੀ ਨੇ ਵੀ ਨੌਜਵਾਨਾਂ ਨਾਲ ਗਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ। ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ  ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ  ਸਾਹਿਬ ਵਿਖੇ ਆਨ ਲਾਇਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਰੋਜਗਾਰ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ।ਉਨਾਂ ਨੇ ਦੱਸਿਆ ਕਿ ਆਉਣ ਵਾਲੇ ਦਸੰਬਰ ਅਤੇ ਜਨਵਰੀ ਮਹੀਨੇ ਦੌਰਾਨ ਨੌਜਵਾਨਾਂ ਨੂੰ ਸਵੈ ਰੋਜਗਾਰ ਨਾਲ ਜੋੜਨ ਲਈ ਮੈਗਾ ਲੋਨ ਮੇਲੇ ਵੀ ਲਗਾਏ ਜਾਣਗੇ।ਜ਼ਿਲਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਆਨਲਾਈਨ ਜੁੜਦਿਆਂ ਡਿਪਟੀ ਕਮਿਸ਼ਨਰ ਸ੍ਰੀ ਐਮ ਕੇ ਅਰਾਵਿੰਦ ਕੁਮਾਰ ਨੇ ਦੱਸਿਆ ਕਿ ਜਿਲੇ ਵਿੱਚ ਲੱਗੇ ਰੋਜਗਾਰ ਮੇਲਿਆਂ ਦੌਰਾਨ ਵੱਖ ਵੱਖ ਕੰਪਨੀਆਂ ਵਿਚ ਨੌਕਰੀ ਲਈ ਚੋਣ ਕੀਤੀ ਗਈ ਅਤੇ ਇਸ ਮੌਕੇ ਨੌਜਵਾਨਾਂ ਨੂੰ ਨਿਯੂਕਤੀ ਪੱਤਰ ਵੀ ਦਿੱਤੇ ਗਏ।ਇਸ ਮੌਕੇ ਏ.ਡੀ.ਸੀ. ਜਨਰਲ ਰਾਜੇਸ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਵੱਖ ਵੱਖ ਥਾਂ ਤੇ ਤਿੰਨ ਮੈਗਾ ਰੋਜ਼ਗਾਰ ਮੇਲੇ ਲਗਾਏ ਗਏ।ਇਹਨਾ ਮੇਲਿਆਂ ਦੋਰਾਨ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਕੁੱਲ 2339 ਨੋਜਵਾਨਾਂ ਦੀ ਚੋਣ ਵੱਖ ਵੱਖ ਕੰਪਨੀਆਂ ਵਿੱਚ ਹੋਈ ਹੈ।

 

Tags: Ajaib Singh Bhatti , Punjab Pradesh Congress Committee , Congress , Punjab Congress , #GharGharRozgar , Ghar-Ghar Rozgar Mission , Ghar Ghar Rozgar , #GharGharRozgarMission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD