Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਜਾਗਰੂਕ ਕਰਨਗੀਆ ਪ੍ਰਚਾਰ ਵੈਨਾਂ

Web Admin

Web Admin

5 Dariya News

ਬਠਿੰਡਾ , 07 Oct 2020

Last updated on: Oct 07, 2020, 00:00 IST

ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਇੱਥੇ 3 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪ੍ਰਚਾਰ ਵੈਨਾਂ ਜ਼ਿਲੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕਰਨਗੀਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਚਾਰ ਵੈਨਾਂ ਨੂੰ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ 3 ਹਫਤਿਆਂ ਵਿੱਚ ਜ਼ਿਲੇ ਦੇ ਸਾਰੇ ਪਿੰਡਾਂ ਵਿੱਚ ਪ੍ਰਚਾਰ ਕਰਨ ਜਾਣਗੀਆ। ਇਨਾਂ ਵੈਨਾਂ ਵੱਲੋਂ ਘੱਟੋ-ਘੱਟ 3-3 ਵਾਰ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀ ਸੰਭਾਲ ਕਰਨ ਅਤੇ ਕਣਕ ਦੀ ਬਿਜਾਈ ਸਿੱਧੀ ਹੈਪੀ ਸੀਡਰ ਰਾਹੀਂ ਕਰਨ ਨੂੰ ਤਰਜ਼ੀਹ ਦੇਣ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ.ਬਹਾਦਰ ਸਿੰਘ ਨੇ ਦੱਸਿਆ ਕਿ ਇਨਾਂ ਪ੍ਰਚਾਰ ਵੈਨਾਂ 'ਤੇ ਲਾਊਡ ਸਪੀਕਰ ਚਲਾ ਕੇ ਆਡੀਓ ਰਾਹੀਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਉਹ ਮੰਡੀਆ ਵਿੱਚ ਸੁੱਕਾ ਝੋਨਾ ਹੀ ਲੈ ਕੇ ਵੇਚਣ ਲਈ ਜਾਣ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਹਿਤ ਲਿਟਰੇਚਰ ਦੀ ਵੀ ਵੰਡ ਕੀਤੀ ਜਾਵੇਗੀ।

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD