Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਸੁਣੀਆਂ ਸਮੱਸਿਆਵਾਂ

Web Admin

Web Admin

5 Dariya News

ਐਸ.ਏ.ਐਸ ਨਗਰ , 14 Oct 2020

Last updated on: Oct 14, 2020, 00:00 IST

ਜਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਅੱਜ ਇਥੇ ਆਪਣੇ ਦਫਤਰ ਵਿੱਚ ਆਮ ਲੋਕਾਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣ ਦਾ ਭਰੋਸਾ ਦਿਵਾਇਆ । ਇਸ ਮੌਕੇ ਗ੍ਰਾਮ ਪੰਚਾਇਤ ਪਲਣਪੁਰ ਨੇ ਗਲੀਆਂ ਨਾਲੀਆਂ ਪੱਕੀਆਂ ਕਰਨ ਲਈ ਗਰਾਂਟਾਂ ਦੀ ਮੰਗ ਕੀਤੀ ਗ੍ਰਾਮ ਪੰਚਾਇਤ ਨਗਲੀਆ ਦੇ ਸਰਪੰਚ ਗੁਰਪਾਲ ਕੌਰ  ਨੇ ਟੋਭਿਆਂ ਦੀ ਪੁਟਾਈ ਅਤੇ ਸਫਾਈ ਲਈ ਗਰਾਂਟ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਾਕਾ ਸਿੰਘ ਪੜੌਲ ਅਤੇ ਅਮਰਦੀਪ ਸਿੰਘ ਭੜੌਜੀਆਂ ਆਦਿ ਨੇ ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਟਿੰਕੂ ਨੂੰ ਮਿਲ ਕੇ ਮੁਸ਼ਕਲਾਂ ਤੋਂ ਜਾਣੂ ਕਰਵਾਇਆ । ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਮੋਹਾਲੀ ਜਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿਆਂਗੇ ਪੰਜਾਬ ਸਰਕਾਰ  ਵੱਲੋਂ ਵੱਡੀ ਪੱਧਰ ਤੇ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਉਣ ਲਈ ਅਸੀਂ ਹਮੇਸ਼ਾ ਤਤਪਰ ਹਾਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਸਾਬਕਾ ਆਈ ਏ ਐਸ,  ਜਗਤਾਰ ਸਿੰਘ ਨਗਲੀਆ, ਸਵਰਨ ਸਿੰਘ ਭੜੌਜੀਆਂ, ਪਰੇਮ ਕੁਮਾਰ ਖੋਜ ਅਫਸਰ,ਬਲਜਿੰਦਰ ਸਿੰਘ ਮਾਨ,ਸਰਦੂਲ ਸਿੰਘ ਦੂਲਾ ਅਤੇ   ਕੁਲਦੀਪ ਸਿੰਘ ਓਇੰਦ ਪੀ ਏ ਚੇਅਰਮੈਨ ਯੋਜਨਾ ਕਮੇਟੀ ਮੋਹਾਲੀ ਵੀ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD