Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਲੋਕ ਸਭਾ ਹਲਕੇ ਚ ਵਿਕਾਸ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ : ਮਨੀਸ਼ ਤਿਵਾੜੀ

Web Admin

Web Admin

5 Dariya News

ਖਰੜ , 24 Oct 2020

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਲੋਕ ਸਭਾ ਹਲਕੇ ਚ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਹ ਖਰਡ਼ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਤੇ ਲਗਾਤਾਰ ਕੰਮ ਜਾਰੀ ਹੈ; ਇਸ ਦਿਸ਼ਾ ਚ, ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਮੁਹਾਲੀ ਚ ਉਦਯੋਗ ਸਟੇਟ ਲਈ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਨੂੰ ਹੋਰ ਗਤੀ ਮਿਲੇਗੀ ਤੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਐਮਪੀ ਤਿਵਾੜੀ ਵਲੋਂ ਇਸ ਮੌਕੇ ਹਲਕੇ ਦੇ ਲੋਕਾਂ ਲਈ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ।ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ,ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ,   ਚੇਅਰਮੈਨ ਰਵਿੰਦਰਪਾਲ ਸਿੰਘ ਪਾਲੀ, ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਈਸ ਚੇਅਰਮੈਨ, ਯਸ਼ਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਮਰਸ ਖਰੜ, ਗੁਰਿੰਦਰ ਸਿੰਘ ਬਿੱਲਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਖਰੜ, ਰਾਜਵੀਰ ਸਿੰਘ ਰਾਜੀ ਪ੍ਰਧਾਨ ਯੂਥ ਕਾਂਗਰਸ ਖਰੜ, ਰੇਨੂੰ ਬਾਲਾ ਪ੍ਰਧਾਨ ਮਹਿਲਾ ਕਾਂਗਰਸ ਖਰੜ, ਬਾਬੂ ਸਿੰਘ, ਰੁਪਿੰਦਰ ਬਰਾੜ ਵੀ ਮੌਜੂਦ ਰਹੇ।

 

Tags: Manish Tewari , Kharar , Kharar News , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD