Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

Web Admin

Web Admin

5 Dariya News

ਚੰਡੀਗੜ , 23 Oct 2020

ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ ਸ਼ੁਰਆਤ ਕੀਤੀ ਗਈ ਹੈ। ਉਨਾ ਕਿਹਾ ਕਿ ਇਹ ਪੋਰਟਲ ਪੰਜਾਬੀ ਅਤੇ ਅੰਗ੍ਰੇਜ਼ੀ ਦੋਨਾਂ ਭਾਸ਼ਾਵਾਂ ਵਿੱਚ ਉਪਲਬਧ ਹੈ।  ਇਸ ਨਾਲ ਬਿਨੈਕਾਰਾਂ ਨੂੰ ਇਸ ਸਕੀਮ ਦਾ ਲਾਭ ਤੁਰੰਤ ਲੈਣ ਵਿੱਚ ਮਦਦ ਮਿਲੇਗੀ।  ਸਥਾਨਕ ਸਰਕਾਰ ਮੰਤਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਯੋਜਨਾ ਤਹਿਤ 96,383 ਘਰਾਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨਾਂ ਵਿੱਚੋਂ 28,466 ਘਰ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਘਰਾਂ ਦੀ ਉਸਾਰੀ ਚੱਲ ਰਹੀ ਹੈ। ਉਨਾਂ ਕਿਹਾ ਕਿ ਦੂਜੇ ਪੜਾਅ ਵਿਚ 1.5 ਲੱਖ ਮਕਾਨਾਂ ਤੱਕ ਦੀ ਉਸਾਰੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਭੁਪਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।    

 

Tags: Brahm Mohindra , Punjab Pradesh Congress Committee , Congress , Punjab Congress , Punjab Shehri Awas Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD