Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੇਨ ਨੇ ਸੁਣੀਆ ਸਮੱਸਿਆਵਾਂ

ਵੱਖ ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੇ ਵਿਕਾਸ ਕਾਰਜ਼ਾਂ ਲਈ ਰੱਖੀਆਂ ਮੰਗਾਂ

Web Admin

Web Admin

5 Dariya News

ਐਸ.ਏ.ਐਸ ਨਗਰ , 27 Oct 2020

Last updated on: Oct 27, 2020, 00:00 IST

ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਵਿਜੇ  ਸ਼ਰਮਾ ਟਿੰਕੂ ਨੇ ਅੱਜ ਆਪਣੇ ਦਫਤਰ ਵਿੱਚ ਹਫਤਾਵਾਰ ਰੱਖੀ ਮੀਟਿੰਗ ਤਹਿਤ ਜਿਲ੍ਹੇ ਦੇ ਪੰਚਾ ਸਰਪੰਚਾ ਅਤੇ ਮੋਹਤਵਰਾ ਦੀਆਂ ਵਿਕਾਸ ਕਾਰਜਾਂ ਸਬੰਧੀ ਮੁਸ਼ਕਲਾਂ ਸੁਣੀਆਂ ਤੇ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ।ਇਸ ਮੌਕੇ ਗਰਾਮ ਪੰਚਾਇਤ ਪੜੌਲ ਦੇ ਸਰਪੰਚ ਵੱਲੋ ਸਕੂਲ ਦੀ ਚਾਰਦਿਵਾਰੀ ਅਤੇ ਰਵਿਦਾਸੀਆਂ ਧਰਮਸਾਲਾ ਦੀ ਨਵੀ ਉਸਾਰੀ ਲਈ ਅਤੇ ਗ੍ਰਾਮ ਪੰਚਾਇਤ ਨੰਗਲੀਆਂ ਦੇ ਐਸ.ਸੀ ਸਮਸ਼ਾਨਘਾਟ ਦਾ ਸੈੱਡ ਅਤੇ ਚਾਰਦਿਵਾਰੀ ਅਤੇ ਸਰਕਾਰੀ ਐਲੀਮੈਂਟਰੀ ਦੇ ਕਮਰਿਆਂ ਅਤੇ ਫਰਸ਼ ਲਈ ਗ੍ਰਾਮ ਦੀ ਮੰਗ ਕੀਤੀ ਗਈ, ਗਰਾਮ ਪੰਚਾਇਤ ਪੱਲਣਪੁਰ ਗਲੀਆਂ ਨਾਲੀਆਂ ਤੇ ਸਮਸ਼ਾਨਘਾਟ ਦੇ ਸੈੱਡ ਦੀ ਉਸਾਰੀ ਗ੍ਰਾਮ ਪੰਚਾਇਤ ਪਿੰਡ ਬੂਥਗੜ੍ਹ ਗਲੀਆਂ ਨਾਲੀਆਂ ਗ੍ਰਾਮ ਪੰਚਾਇਤ ਪਿੰਡ ਨਿਹੋਲਕਾ ਗਲੀਆਂ ਨਾਲੀਆਂ ਗ੍ਰਾਮ ਪੰਚਾਇਤ ਪਿੰਡ ਦੁਸਾਰਨਾ ਦੇ 700 ਫੁੱਟ ਕੱਚਾ ਰਸਤਾ ਪੱਕਾ ਕਰਨ ਲਈ ਆਦਿ ਜਿਲ੍ਹਾ ਯੋਜਨਾਂ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਸਰਮਾਂ ਟਿੰਕੂ ਨੂੰ ਵਿਕਾਸ ਕਾਰਜਾਂ ਲਈ ਫੰਡ ਮੁਹੱਈਆਂ ਕਰਵਾਉਣ ਲਈ ਬੇਨਤੀ ਕੀਤੀ ਗਈ।ਚੇਅਰਮੈਨ ਸ੍ਰੀ ਵਿਜੈ ਟਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਮੰਗਾਂ ਵੱਲ ਵਿਸ਼ੇਸ ਧਿਆਨ ਦਿੰਦਿਆ ਫੰਡਜ਼ ਮੁਹੱਈਆਂ ਕਰਵਾਏ ਜਾ ਰਹੇ ਜਿਸ ਤਹਿਤ ਜਲਦੀ ਹੀ ਪਿੰਡਾਂ ਵਿੱਚ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ ਬਾਕੀ ਰਹਿੰਦੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਮੰਗ ਤਹਿਤ ਪਹਿਲ ਦੇ ਆਧਾਰ ਤੇ ਧਿਆਨ ਦਿੰਦੇ ਹੋਏ ਵੱਧ  ਤੋਂ ਵੱਧ ਫੰਡਜ਼ ਮੁਹੱਈਆਂ ਕਰਵਾਏ ਜਾਣਗੇ, ਸ੍ਰੀ ਵਿਜੈ ਸਰਮਾਂ ਟਿੱਕੂ ਨੇ ਕਿਹਾ ਕਿ ਜਿਲ੍ਹੇ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਚਨਬੱਧ ਹੈ । ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਖਰੜ ਨਾਲ ਸਬੰਧਤ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਲੈਕੇ ਪਹੁੰਚੇ ਹੋਏ ਸਨ। ਇਸ ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਰਜਵੰਤ ਰਾਏ ਸਰਮਾਂ ਮੈਂਬਰ ਗਊ ਸੇਵਾ ਕਮਿਸ਼ਨ ਪੰਜਾਬ ਪੁਸਪਿੰਦਰ ਸਿੰਘ ਡਾਇਰੈਕਟਰ ਖਾਦੀ ਬੋਰਡ, ਰਾਧੇ ਸੋਨੀ ਸਾਬਕਾ ਐਮ.ਸੀ ਖਰੜ, ਕੁਲਵਿੰਦਰ ਸਿੰਘ ਸਰਪੰਚ ਪੜੌਲ, ਰਣਜੀਤ ਸਿੰਘ ਨੰਗਲੀਆਂ ਸੀਨੀ.ਕਾਗਰਸੀ ਆਗੂ, ਸਤਨਾਮ ਸਿੰਘ ਮੁੱਲਾਂਪੁਰ, ਹੰਸਰਾਜ ਬੂਥਗੜ੍ਹ , ਮਨਜੇਸ ਸ਼ਰਮਾ ਜਿਲ੍ਹਾ ਰੋਜਗਾਰ ਦਫਤਰ, ਤੇਜਿੰਦਰ ਸਿੰਘ ਧਨਾਸ, ਸੰਦੀਪ ਸਿੰਘ ਖਰੜ, ਗੁਰਸੇਵ ਸਿੰਘ ਸਰਪੰਚ ਫਾਟਵਾ, ਸ੍ਰੀ ਪ੍ਰੇਮ ਕੁਮਾਰ ਖੋਜ ਅਫਸਰ ਦਫਰਤ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸੁਖਵਿੰਦਰ ਸਿੰਘ ਚੋਹਲਟਾ ਖੁਰਦ ਅਤੇ ਕੁਲਦੀਪ ਸਿੰਘ ਓਇੰਦ ਪੀ.ਏ ਟੂ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਹਾਜ਼ਰ ਸਨ ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD