Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੀਫ ਜਨਰਲ ਮੈਨੇਜਰ ਨਾਬਾਰਡ ਵੱਲੋਂ ਨੂਰਪੁਰ ਬੇਟ ਸੁਸਾਇਟੀ ਦੇ ਦਫਤਰ ਦਾ ਕੀਤਾ ਉਦਘਾਟਨ

ਪੇਂਡੂ ਖੇਤਰਾਂ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਵਿਕਾਸ ਲਈ ਕੀਤਾ ਜਾਵੇਗਾ ਨਿਰੰਤਰ ਸਹਿਯੋਗ - ਡਾ.ਰਾਜੀਵ ਸਿਵਾਚ

Web Admin

Web Admin

5 Dariya News

ਲੁਧਿਆਣਾ , 30 Oct 2020

Last updated on: Oct 30, 2020, 00:00 IST

ਡਾ. ਰਾਜੀਵ ਸਿਵਾਚ ਚੀਫ ਜਨਰਲ ਮੈਨੇਜਰ ਨਾਬਾਰਡ, ਪੰਜਾਬ ਖੇਤਰੀ ਦਫਤਰ, ਚੰਡੀਗੜ੍ਹ ਵੱਲੋਂ ਆਪਣੀ ਲੁਧਿਆਣਾ ਫੇਰੀ ਦੌਰਾਨ ਪਿੰਡ ਨੂਰਪੁਰ ਬੇਟ, ਲੁਧਿਆਣਾ ਵਿਖੇ ਨੂਰਪੁਰ ਬੇਟ ਮਲਟੀਪਰਪਜ਼ ਸਹਿਕਾਰੀ ਸਭਾ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਸੁਸਾਇਟੀ ਦੇ ਨਵੇਂ ਦਫਤਰੀ ਭਵਨ ਦਾ ਉਦਘਾਟਨ ਵੀ ਕੀਤਾ।ਡਾ.ਰਾਜੀਵ ਨੇ ਸੁਸਾਇਟੀ ਵੱਲੋਂ ਕਿਸਾਨਾਂ ਨੂੰ ਘੱਟ ਕੀਮਤ ਵਾਲੇ ਕਰਜ਼ੇ ਪ੍ਰਦਾਨ ਕਰਨ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਨਾਬਾਰਡ ਵੱਲੋਂ ਦਿਹਾਤੀ ਖੇਤਰਾਂ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਵਿਕਾਸ ਲਈ ਨਿਰੰਤਰ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਸਹਾਇਕ ਰਜਿਸਟਰਾਰ ਲੁਧਿਆਣਾ, ਐਮ.ਡੀ. ਡੀ.ਸੀ.ਸੀ.ਬੀ, ਡੀ.ਐਮ. ਡੀ.ਸੀ.ਸੀ.ਬੀ. ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।ਇਸ ਤੋਂ ਪਹਿਲਾਂ ਚੀਫ ਜਨਰਲ ਮੈਨੇਜਰ ਨਾਬਾਰਡ ਵੱਲੋਂ ਗਡਵਾਸੂ, ਲੁਧਿਆਣਾ ਦਾ ਵੀ ਦੌਰਾ ਕੀਤਾ। ਉਨ੍ਹਾਂ ਗਡਵਾਸੂ ਦੇ ਵਾਈਸ ਚਾਂਸਲਰ ਨਾਲ ਮੀਟਿੰਗ ਕੀਤੀ ਅਤੇ ਗਡਵਾਸੂ ਦੇ ਸੀਨੀਅਰ ਅਧਿਕਾਰੀਆਂ (ਵਿਗਿਆਨੀ /ਪ੍ਰੋਫੈਸਰ/ਵੈਟਰਨਰੀ ਡਾਕਟਰ) ਦੀ ਮੀਟਿੰਗ ਨੂੰ ਵੀ ਸੰਬੋਧਿਤ ਕੀਤਾ। ਉਨ੍ਹਾਂ “towards climate resilient livestock production system in Punjab” ਪ੍ਰਾਜੈਕਟ ਦਾ ਦੌਰਾ ਕੀਤਾ ਜੋਕਿ ਐਨ.ਏ.ਐਫ.ਸੀ.ਸੀ ਅਧੀਨ ਨਾਬਾਰਡ ਦੇ ਫੰਡਾਂ ਨਾਲ ਗਡਵਾਸੂ ਵਿਖੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਗਡਵਾਸੂ ਦੇ ਕਾਲਜ ਆਫ ਫਿਸ਼ਰੀ ਅਤੇ ਮਲਟੀਸਪੇਸ਼ਲਿਟੀ ਵੈਟਰਨਰੀ ਹਸਪਤਾਲ ਦਾ ਦੌਰਾ ਵੀ ਕੀਤਾ।

 

 

Tags: Punjab Admin , Dr. Rajiv Siwach , Chief General Manager NABARD , NABARD , Ludhiana , Nurpur Bet

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD