Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਾਜਪਾ ਨੂੰ ਤਕੜਾ ਝਟਕਾ, ਦਲਿਤ ਅਤੇ ਕਿਸਾਨ ਆਗੂ ਭਾਜਪਾ ਛੱਡ ਹੋਏ 'ਆਪ' 'ਚ ਹੋਏ ਸ਼ਾਮਲ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿੱਕੀ ਘਨੌਰ ਵੀ 'ਆਪ' ਦੇ ਹੋਏ

Web Admin

Web Admin

5 Dariya News

ਚੰਡੀਗੜ੍ਹ , 30 Oct 2020

Last updated on: Oct 30, 2020, 00:00 IST

ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਨੂੰ ਤਕੜਾ ਝਟਕਾ ਦਿੱਤਾ। ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ।ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸੰਬੰਧਿਤ ਚੌਧਰੀ ਬਲਵਿੰਦਰ ਸਿੰਘ ਬਿੱਟੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਨਇੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਭਾਜਪਾ ਕਿਸਾਨ ਵਿੰਗ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਸਮੇਤ ਕਿਸਾਨ ਮੋਰਚਾ ਦੀ ਲਗਭਗ ਸਾਰੀ ਜ਼ਿਲ੍ਹਾ ਇਕਾਈ ਦੀ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾ ਲਈ। ਜਿੰਨਾ 'ਚ ਜਰਨਲ ਸਕੱਤਰ ਬੇਅੰਤ ਸਿੰਘ ਅਤੇ ਦਰਸ਼ਨ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਸਿੰਘ ਅਤੇ ਦਰਸ਼ਨ ਸਿੰਘ, ਹਰਜੀਤ ਸਿੰਘ ਅਤੇ ਅਮਰੀਕ ਸਿੰਘ ਜਨਰਲ ਸਕੱਤਰ, ਸਾਬਕਾ ਸਰਪੰਚ ਵਜ਼ੀਰ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਅਤੇ ਆਟੋ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਗ਼ਰੀਬ ਸਿੰਘ ਬਾਲੀ, ਐਡਵੋਕੇਟ ਅਮਰਦੀਪ ਕੌਰ ਅਤੇ ਪਹਿਲਵਾਨ ਨਿਰਮਲ ਸਿੰਘ ਸ਼ਾਮਲ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD