Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਜ਼ਿਲੇ ਅੰਦਰ ਵੱਖ-ਵੱਖ ਥਾਈਂ ਕਰਵਾਏ ਗਏ ਸਮਾਗਮ

ਮੁੱਖ ਮੰਤਰੀ ਪੰਜਾਬ ਵੱਲੋਂ ਵਾਲਮੀਕਿ ਜੈਅੰਤੀ ਦੇ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ

Web Admin

Web Admin

5 Dariya News

ਗੁਰਦਾਸਪੁਰ , 31 Oct 2020

Last updated on: Oct 31, 2020, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਲਾਈ ਹੇਠ ਜਿਲੇ ਭਰ ਅੰਦਰ ਭਗਵਾਨ ਵਾਲਮੀਕਿ ਜੈਅੰਤੀ ਦੇ ਸ਼ੁੱਭ ਮੌਕੇ ਤੇ ਸਮਾਗਮ ਕਰਵਾਏ ਗਏ। ਜਿਸ ਦੇ ਚੱਲਦਿਆਂ ਸਥਾਨਕ ਪੰਚਾਇਤ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਅਰਵਿੰਦ ਸਲਵਾਨ ਤਹਿਸੀਲਦਾਰ, ਅਸ਼ੋਕ ਕੁਮਾਰ ਕਾਰਜਸਾਧਕ ਅਫਸਰ, ਨਗਰ ਕੋਂਸਲ ਗੁਰਦਾਸਪੁਰ ਸਮੇਤ ਵੱਖ-ਵੱਖ ਅਧਿਕਾਰੀਆਂ ਨੇ ਸ਼ਿਰਕਤ ਕਰਕੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਜ਼ਿਲਾ ਵਾਸੀਆਂ ਨੂੰ ਵਧਾਈ ਦਿੱਤੀ। ਅੱਜ ਦੇ ਸ਼ੁੱਭ ਦਿਨ 'ਤੇ ਸੂਬੇ ਭਰ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੋਸਟ ਮੌਟਰਿਕ ਸਕਾਲਰਸ਼ਿਪ ਸਕੀਮ ਦੀ ਆਨਲਾਈਨ ਸ਼ੁਰੂਆਤ ਵੀ ਕੀਤੀ ਗਈ।ਇਸ ਮੌਕੇ ਗੱਲਬਾਤ ਦੌਰਾਨ ਚੇਅਰਮੈਨ ਪਾਹੜਾ ਨੇ ਜ਼ਿਲਾ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਉਨਾਂਵਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਅਤੇ ਉਨਾਂ ਦੇ ਦਿੱਤੇ ਸੰਦੇਸ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ  ਅਤੇ ਹੋਰ ਵਿਭਾਗਾਂ ਵੱਲੋਂ ਸੂਬੇ ਵਿਚ ਦਲਿਤ ਵਰਗ ਦੀ ਭਲਾਈ ਹਿੱਤ ਸ਼ੁਰੂ ਕੀਤੀਆਂ ਗਈਆਂ ਵੱਖੋ-ਵੱਖ ਸਕੀਮਾਂ ਲਈ ਵਾਲਮੀਕਿ ਸਮਾਜ ਨੂੰ ਵਧਾਈ ਵੀ ਦਿੱਤੀ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਲਿਤ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨਾਂ ਅੱਗੇ ਦੱਸਿਆ ਕਿ ਇਹ ਸੂਬਾਈ ਸਕਾਲਰਸ਼ਿਪ ਸਕੀਮ ਇਹ ਯਕੀਨੀ ਬਣਾਏਗੀ ਕਿ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ ਮੁਫ਼ਤ ਸਿੱਖਿਆ ਹਾਸਲ ਕਰ ਸਕਣ।ਇਸ ਮੌਕੇ ਤਹਿਸੀਸਦਾਰ ਅਰਵਿੰਦ ਸਲਵਾਨ ਅਤੇ ਈ.ਓ ਅਸ਼ੋਕ ਕੁਮਾਰ ਨੇ ਵੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ। ਅੱਜ ਜ਼ਿਲੇ ਭਰ ਅੰਦਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਨੂੰ ਸਬੰਧਿਤ ਸਮਾਗਮ ਕਰਵਾਏ ਗਏ ਅਤੇ ਸ਼ੋਭਾ ਯਾਤਰਾਵਾਂ ਕੱਢੀਆਂ ਗਈਆਂ।

 

Tags: DC Gurdaspur , Dr. BR Ambedkar Post Matric Scholarship scheme , #ValmikiJayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD