Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਸ.ਸੀ. ਕਮਿਸ਼ਨਰ ਮੈਂਬਰ ਸਿਕਾਇਤ ਦੀ ਪੜਤਾਲ ਕਰਨ ਪਹੁੰਚੇ ਪਿੰਡ ਸਿਹੋੜਾ

ਦੋਨੋ ਧਿਰਾਂ ਦੀਆਂ ਗੱਲਬਾਤ ਸੁਣਨ ਤੋਂ ਬਾਅਦ ਜਿਲ੍ਹਾ ਪੱਧਰ ਤੇ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ

Web Admin

Web Admin

5 Dariya News

ਪਠਾਨਕੋਟ , 04 Nov 2020

Last updated on: Nov 04, 2020, 00:00 IST

ਅੱਜ ਐਸ.ਸੀ. ਕਮਿਸ਼ਨਰ ਪੰਜਾਬ ਦੇਂ ਦੋਂ ਮੈਂਬਰਾਂ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਪਹੁੰਚ ਕੇ ਸਿਹੋੜਾ ਨਿਵਾਸੀ ਇੱਕ ਵਿਅਕਤੀ ਜਿਸ ਨੇ ਕਮਿਸ਼ਨ ਨੂੰ ਸਿਕਾਇਤ ਕੀਤੀ ਸੀ ਦੀ ਦੀ ਜਾਂਚ ਪੜਤਾਲ ਕੀਤੀ ਗਈ । ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਵੱਲੋਂ ਆਈ ਟੀਮ ਵਿੱਚ ਮੈਂਬਰ ਸ. ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਰਾਜ ਕੁਮਾਰ ਹੰਸ ਸਾਮਲ ਸਨ।  ਇਸ ਮੋਕੇ ਤੇ ਜਿਲ੍ਹਾ ਪ੍ਰਸਾਸਨ ਵੱਲੋਂ ਸ.ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ, ਰਾਮ ਲੁਭਾਇਆ ਸੁਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।ਜਿਕਰਯੋਗ ਹੈ ਸਿਕਾਇਤ ਦੇ ਅਨੁਸਾਰ ਕੂਝ ਦਿਨ ਪਹਿਲਾ ਗਲੀ ਵਿੱਚ ਕੀਤੇ ਗਏ ਨਿਰਮਾਣ ਕਾਰਜ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸੀ ਤਕਰਾਰ ਹੋ ਗਈ , ਜਿਸ ਦੇ ਚਲਦਿਆਂ ਇੱਕ ਧਿਰ ਵੱਲੋਂ ਦੂਸਰੇ ਧਿਰ ਨੂੰ ਜਾਤੀ ਸੂਚਕ ਗਾਲਾਂ ਕੱਢੀਆਂ ਗਈਆਂ ਸਨ ਉਸ ਧਿਰ ਵੱਲੋਂ ਇਸ ਦੀ ਸਿਕਾਇਤ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਨੂੰ ਕੀਤੀ ਗਈ ਸੀ  ਜਿਸ ਤੇ ਕੜਾਂ ਨੋਟਿਸ ਲੈਂਦਿਆਂ ਕਮਿਸ਼ਨ ਵੱਲੋਂ ਇੱਕ ਵਿਸ਼ੇਸ ਟੀਮ ਬਣਾ ਕੇ ਜਿਲ੍ਹਾ ਪਠਾਨਕੋਟ ਦੇ ਪਿੰਡ ਸਿਹੋੜਾ ਵਿਖੇ ਜਾਂਚ ਪੜਤਾਲ ਲਈ ਭੇਜੀ ਗਈ।ਮੋਕੇ ਤੇ ਪਹੁੰਚੀ ਪੜਤਾਲ ਕਰਨ ਆਏ ਐਸ.ਸੀ ਕਮਿਸ਼ਨ ਦੇ ਮੈਂਬਰ ਸ. ਤਰਸੇਮ ਸਿੰਘ ਸਿਆਲਕਾ ਅਤੇ ਰਾਜ ਕੁਮਾਰ ਹੰਸ ਵੱਲੋਂ ਸਿਕਾਇਤ ਕਰਤਾ ਅਤੇ ਦੂਸਰੇ ਲੋਕਾਂ ਦੀ ਗੱਲਬਾਤ ਸੁਣੀ। ਉਨ੍ਹਾਂ ਕਿਹਾ ਕਿ ਦੋਨਾ ਧਿਰਾਂ ਨਾਲ ਗੱਲਬਾਤ ਤੋਂ ਬਾਅਦ ਜਿਲ੍ਹਾ ਪਠਾਨਕੋਟ ਵਿਖੇ ਐਸ.ਡੀ.ਐ੍ਰਮ. ਦੇ ਪੱਧਰ ਤੇ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਐਸ.ਡੀ.ਐਮ. ਪਠਾਨਕੋਟ, ਡੀ.ਡੀ.ਪੀ.ਓ. ਪਠਾਨਕੋਟ ਅਤੇ ਇੱਕ ਪੁਲਿਸ ਦਾ ਉੱਚ ਅਧਿਕਾਰੀ ਸਾਮਲ ਹਨ। ਉਨ੍ਹਾਂ ਵੱਲੋਂ ਜਿਲ੍ਹਾ ਪੱਧਰ ਤੇ ਬਣਾਈ ਜਾਂਚ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ 13 ਨਵੰਬਰ 2020 ਨੂੰ ਉਪਰੋਕਤ ਤਿੰਨੋਂ ਟੀਮ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨਰ ਪੰਜਾਬ ਨੂੰ ਆਪ ਹਾਜ਼ਰ ਹੋ ਕੇ ਰਿਪੋਰਟ ਪੇਸ ਕਰਨਗੇ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD