Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮਾਨਵਤਾ ਦੀ ਸੇਵਾ ਲਈ ਜੁੱਟੀਆਂ ਸੰਸਥਾਵਾਂ ਲਈ ਹਮੇਸ਼ਾ ਹਾਜ਼ਰ ਹਾਂ : ਵਿਧਾਇਕ ਅੰਗਦ ਸਿੰਘ

ਆਵਾਜ਼ ਸੁਸਾਇਟੀ ਨੂੰ ਐਂਬੂਲੈਂਸ ਲਈ ਇਕ ਲੱਖ ਰੁਪਏ ਦਾ ਦਿੱਤਾ ਯੋਗਦਾਨ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 07 Nov 2020

Last updated on: Nov 07, 2020, 00:00 IST

ਮਾਨਵਤਾ ਦੀ ਸੇਵਾ ਵਿਚ ਲੱਗੀਆਂ ਸਮੂਹ ਸੰਸਥਾਵਾਂ ਲਈ ਮੈਂ ਹਮੇਸ਼ਾ ਹਾਜ਼ਰ ਹਾਂ ਅਤੇ ਉਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। ਇਹ ਪ੍ਰਗਟਾਵਾ ਵਿਧਾਇਕ ਅੰਗਦ ਸਿੰਘ ਨੇ ਆਵਾਜ਼ ਸੁਸਾਇਟੀ ਦੀ ਐਂਬੂਲੈਂਸ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ, ਜਿਸ ਲਈ ਉਨਾਂ ਵੱਲੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਯੋਗਦਾਨ ਵੀ ਪਾਇਆ ਗਿਆ। ਉਨਾਂ ਆਵਾਜ਼ ਸੁਸਾਇਟੀ ਵੱਲੋਂ ਸਮਾਜ ਸੇਵਾ ਲਈ ਕੀਤੇ ਜਾ ਰਹੇ ਬਿਹਤਰੀਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਅਜਿਹੀਆਂ ਸੰਸਥਾਵਾਂ ਦੀ ਬੇਹੱਦ ਲੋੜ ਹੈ, ਜਿਹੜੀਆਂ ਬਿਨਾਂ ਕਿਸੇ ਭੇਦਭਾਵ ਦੇ ਦੀਨ-ਦੁਖੀਆਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿੰਦੀਆਂ ਹਨ। ਉਨਾਂ ਕਿਹਾ ਕਿ ਨਿਸ਼ਕਾਮ ਸੇਵਾ ਕਰਨ ਵਾਲੀਆਂ ਅਜਿਹੀਆਂ ਸੰਸਥਾਵਾਂ ਦਾ ਉਹ ਹਰੇਕ ਤਰਾਂ ਨਾਲ ਸਹਿਯੋਗ ਕਰਨ ਲਈ ਹਮੇਸ਼ਾ ਤਿਆਰ ਹਨ। ਇਸ ਮੌਕੇ ਡੀ. ਐਸ. ਪੀ ਰਾਜ ਕੁਮਾਰ, ਬਨਾਰਸੀ ਦਾਸ, ਵਿਨੋਦ ਭਾਰਦਵਾਜ, ਸਤਨਾਮ ਚੇਚੀ, ਮਦਨ ਲਾਲ ਚੇਚੀ, ਨਰੇਸ਼ ਪੁਰੀ, ਸੁਰਜੀਤ ਸਿੰਘ, ਰਾਮਧਨ ਖੇਪੜ, ਸੁਰਿੰਦਰ ਖੇਪੜ, ਰਤਨ ਜੈਨ, ਨਵੀਨ ਪੁਰੀ, ਰਮਨਦੀਪ ਥਿਆੜਾ ਅਸ਼ੋਕ ਚੌਧਰੀ, ਅਨੀਕੇਤ ਅਰੋੜਾ, ਵਿਸ਼ਾਲ ਵਿਜ, ਵਨੀਤ ਜਾਡਲਾ, ਧਰਮਵੀਰ ਹਕਲਾ, ਹਰਿੰਦਰ ਬਜਾੜ, ਹਰਸ਼ ਸ਼ਰਮਾ, ਸ਼ਿਵ ਕੌੜਾ, ਰਾਜ ਬਜਾੜ, ਕਰਨ, ਰਾਜਵਿੰਦਰ ਹੀਰ, ਰਾਜੇਸ਼ ਗਾਬਾ, ਰਚਨਾ ਛਾਬੜਾ ਬਲਵਿੰਦਰ ਭੂੰਬਲਾ, ਰਾਮ ਜੀ ਦਾਸ ਤੇ ਹੋਰ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD