Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਛਾਪਾ ਮਾਰ ਕੇ 23 ਤਰਪਾਲਾਂ, 7 ਲੋਹੇ ਦੇ ਡਰੱਮ, 4 ਐਲਮੀਨੀਅਮ ਦੇ ਬਰਤਨ ਅਤੇ 4 ਪਲਾਸਟਿ ਪਾਈਪਾਂ ਕੀਤੀਆਂ ਬਰਾਮਦ

Web Admin

Web Admin

5 Dariya News

ਫਿਰੋਜ਼ਪੁਰ , 10 Nov 2020

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ।ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 23 ਹਜ਼ਾਰ ਲੀਟਰ ਲਾਹਨ, 23 ਤਰਪਾਲਾਂ, 7 ਲੋਹੇ ਦੇ ਡਰੱਮ, 4 ਐਲਮੀਨੀਅਮ ਦੇ ਬਰਤਨ ਅਤੇ 4 ਪਲਾਸਟਿ ਪਾਈਪਾਂ ਬਰਾਮਦ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ. ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਨਾਜਾਇਜ਼ ਸਰਾਬ ਦੇ ਕਾਰੋਬਾਰੀਆਂ ਖਿਲਾਫ ਛਾਪੇਮਾਰੀ ਅਗਾਂਹ ਵੀ ਜਾਰੀ ਰਹੇਗੀ ਤੇ ਨਾਜਾਇਜ਼ ਸਰਾਬ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ।

 

Tags: Crime News Punjab , Punjab Police , Police , Crime News , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD