Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਪਿੰਡ ਤਲਵੰਡੀ ਖੁਰਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ

Web Admin

Web Admin

5 Dariya News

ਲੁਧਿਆਣਾ , 10 Nov 2020

Last updated on: Nov 10, 2020, 00:00 IST

ਪਿੰਡ ਤਲਵੰਡੀ ਖੁਰਦ ਵਿਖੇ ਯੂਥ ਕਾਂਗਰਲੀ ਆਗੂ ਕੁਲਦੀਪ ਸਿੰਘ ਰਛੀਨ ਤੇ ਸੀਨੀਅਰ ਕਾਂਗਰਸੀ ਆਗੂ ਮਾਤਾ ਸਵਰਨ ਕੌਰ ਤਲਵੰਡੀ ਦੀ ਅਗਵਾਈ ਵਿੱਚ ਯੂਥ ਕਾਂਗਰਸ ਹਲਕਾ ਦਾਖਾ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ ਵਿਸ਼ੇਸ ਤੌਰ ਤੇ ਪਹੁੰਚੇ। ਇਸ ਮੌਕੇ ਆਏ ਮਹਿਮਾਨਾਂ ਨੇ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਫੁੱਲ ਅਰਪਣ ਕੀਤੇ।ਇਸ ਮੌਕੇ ਯੂਥ ਕਾਂਗਰਸੀ ਆਗੂ ਕੁਲਦੀਪ ਸਿੰਘ ਰਛੀਨ ਦੀ ਅਗਵਾਈ ਵਿੱਚ ਨੌਜਵਾਨਾ ਵੀਰਾਂ ਵੱਲੋਂ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਕੈਪਟਨ ਸੰਦੀਪ ਸੰਧੂ ਅਤੇ ਹੋਰਨਾਂ ਹਾਜ਼ਰ ਸ਼ਖਸੀਅਤਾਂ ਦਾ ਸਿਰਪਾਓ ਪਾਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪਤਵੰਤੇ ਮਹਿਮਾਨਾਂ ਨੇ ਕਿਹਾ ਕਿ ਸ਼ਹੀਦ ਕਿਸੇ ਰਾਜ ਜਾਂ ਦੇਸ਼ ਦੀ ਬਹੁਮੁੱਲੀ ਧਰੋਹਰ ਹੁੰਦੇ ਹਨ ਅਤੇ ਆਉਣ ਵਾਲੀਆਂ ਪੀੜੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਹਨ। ਇਸ ਲਈ ਸਾਨੂੰ ਆਪਣੇ ਸ਼ਹੀਦਾਂ ਅਤੇ ਉਹਨਾਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹਿਦਾ ਹੈ।ਇਸ ਮੌਕੇ ਮਾਤਾ ਸਵਰਨ ਕੌਰ ਤਲਵੰਡੀ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ, ਕੈਪਟਨ ਸੰਦੀਪ ਸੰਧੂ ਅਤੇ ਹੋਰ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: Sukhwinder Singh Bindra , Punjab Youth Development Board , Punjab Pradesh Congress Committee , Ludhiana , Congress , Punjab Congress , Punjab , Punjab Government , Government of Punjab , Dakha , Talwandi Khurd

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD