Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵੀਪ ਟੀਮ ਵੱਲੋਂ ਅੰਧ ਵਿਦਿਆਲੇ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ

ਦਿਵਿਆਂਗ ਵੋਟਰਾਂ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

Web Admin

Web Admin

5 Dariya News

ਫਿਰੋਜ਼ਪੁਰ , 10 Nov 2020

Last updated on: Nov 10, 2020, 00:00 IST

ਮੁੱਖ ਚੋਣ ਅਫਸਰ ਪੰਜਾਬ, ਜੀ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ, ਫਿਰੋਜਪੁਰ ਸ੍ਰੀ ਗੁਰਪਾਲ ਸਿੰਘ ਚਾਹਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਅੰਧ ਵਿਦਿਆਲੇ ਫਿਰੋਜਪੁਰ ਵਿਖੇ ਵਿਸ਼ੇਸ਼ ਵੋਟਰ ਜਾਗਰੁਕਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਸ੍ਰੀ ਇੰਦਰਜੀਤ ਚੋਣ ਤਹਿਸੀਲਦਾਰ, ਸ੍ਰੀ ਹਰੀਸ਼ ਮੋਂਗਾ ਸਵੀਪ ਆਈਕਨ, ਸ੍ਰੀ ਚਮਕੌਰ ਸਿੰਘ ਚੋਣ ਕਾਨੂੰਗੋ, ਸ੍ਰੀ ਤਰਲੋਚਨ ਸਿੰਘ ਪ੍ਰੋਗਰਾਮਰ,  ਸ੍ਰੀ ਲਖਵਿੰਦਰ ਸਿੰਘ ਸਵੀਪ ਕੁਆਰਡੀਨੇਟਰ ਵਿਧਾਨ ਸਭਾ ਚੋਣ ਹਲਕਾ 76-ਫਿਰੋਜਪੁਰ ਸ਼ਹਿਰੀ ਤੋਂ ਇਲਾਵਾ 20 ਤੋਂ ਵੱਧ ਅੰਧ ਵਿਦਿਆਲੇ ਦੇ ਮੈਂਬਰ ਵਿਸ਼ੇਸ਼ ਤੌਰ ਤੇ ਹਾਜਰ ਸਨ।ਦਿਵਿਆਂਗ ਵੋਟਰ ਸ੍ਰੀ ਪਰਮਿੰਦਰ ਕੁਮਾਰ ਨੇ ਵੋਟ ਦੀ ਮਹੱਤਤਾ ਦੀ ਸਬੰਧੀ ਵਿਚਾਰ ਪੇਸ਼ ਕਰਦਿਆ 18 ਸਾਲ ਤੋਂ ਵੱਧ ਉਮਰ ਤੋਂ ਵੱਧ ਦੇ ਹਰ ਨਾਗਰਿਕ ਨੂੰ ਵੋਟ ਬਣਾਉਣ ਅਤੇ ਵੋਟ ਪੋਲ ਕਰਨ ਸਬੰਧੀ ਸੁਚੱਜੇ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਇਸ ਤੋਂ ਇਲਾਵਾ ਅਨੇਕਾਂ ਮੈਂਬਰਾਂ ਨੇ ਆਪਣੇ ਗੀਤਾਂ ਰਾਂਹੀ ਵੀ ਵੋਟ ਦੀ ਮਹੱਤਤਾ ਦਾ ਜਿਕਰ ਕੀਤਾ ਅਤੇ ਦੇਸ਼ ਭਗਤੀ ਦੇ ਗੀਤ ਗਾ ਕੇ ਵੀ ਖੂਬ ਰੰਗ ਬਣਿਆ। ਜਿਲ੍ਹਾ ਸਵੀਪ ਕੁਆਰਡੀਨੇਟਰ, ਡਾ.ਸਤਿੰਦਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵੋਟ ਦੀ ਮਹੱਤਤਾ ਬਾਰੇ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਵਾਇਆ ਅਤੇ ਦੱਸਿਆ ਕਿ ਇਸ ਦੇਸ਼ ਵਿੱਚ ਲੋਕਤੰਤਰੀ ਰਾਜ ਹੋਣ ਕਰਕੇ ਉਨਾਂ ਦੇ ਵੋਟ ਦੀ ਕਿ ਮਹੱਤਤਾ ਹੈ। ਉਨਾਂ ਨੇ ਹਰ ਇੱਕ ਦਿਵਿਆਂਗ ਨਾਗਰਿਕ ਨੂੰ ਵੋਟ ਬਣਾਉਣ ਬਾਰੇ ਪ੍ਰੇਰਿਤ ਕੀਤਾ। ਸ੍ਰੀ ਹਰੀਸ਼ ਮੋਂਗਾ ਸਵੀਪ ਆਈਕਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ "ਹਰ ਇੱਕ ਵੋਟ ਮਹੱਤਵਪੂਰਣ ਹੈ" ਦੇ ਉਦੇਸ਼ ਨਾਲ ਸਵੀਪ ਟੀਮ ਵੱਲੋਂ ਹਰ ਯੋਗ ਨਾਗਰਿਕ ਤੱਕ ਪਹੁੰਚ ਕਰਕੇ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਰਹੀਆਂ ਹਨ। ਇਹਨਾਂ ਦਿਵਿਆਂਗ ਨਾਗਰਿਕਾ ਦੀ ਵੋਟ ਵੀ ਉਨੀ ਹੀ ਮਹੱਤਵਪੂਰਨ ਹੈ ਜਿੰਨੀ ਕਿ ਇੱਕ ਆਮ ਵਿਅਕਤੀ ਦੀ ਵੋਟ।

 

Tags: Punjab Admin , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD