Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿਆਗੇ : ਵਿਜੇ ਸ਼ਰਮਾ ਟਿੰਕੂ

Web Admin

Web Admin

5 Dariya News

ਖਰੜ , 11 Nov 2020

Last updated on: Nov 11, 2020, 00:00 IST

ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿਆਗੇ ਪੰਜਾਬ ਸਰਕਾਰ ਵਿਕਾਸ ਕਾਰਜਾ ਲਈ ਵਚਨਵੱਧ ਹੈ, ਇਹਨਾ ਸਬਦਾ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਸਰਮਾਂ ਟਿਕੂ ਨੇ ਅੱਜ ਇਥੇ ਵਿਧਾਨ ਸਭਾ ਹਲਕਾ ਖਰੜ ਦੀਆਂ ਪੰਚਾਇਤਾ ਨਾਲ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕੀਤਾ । ਉਹਨਾ ਕਿਹਾ ਕਿ ਪਿੰਡਾ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਉਣ ਲਈ ਅਸੀਂ ਹਮੇਸ਼ਾ ਤੱਤਪਰ ਹਾਂ ਅਤੇ ਕਿਸੇ ਵੀ ਪਿੰਡ ਵਿੱਚ ਬਿਨ੍ਹਾ ਕਿਸੇ ਭੇਦ-ਭਾਵ ਅਤੇ ਪਾਰਟੀਬਾਜੀ ਤੋਂ ਉਪਰ ਉਠਕੇ ਕੰਮ ਕਰਵਾਏ ਜਾਣਗੇ।ਅੱਜ ਦੀ ਮੀਟਿੰਗ ਵਿੱਚ ਗ੍ਰਾਮ ਪੰਚਾਇਤ ਤਿਊੜ ਨੇ ਬਾਲਮੀਕ ਧਰਮਸ਼ਾਲਾ, ਗੰਦੇ ਪਾਣੀ ਦੀ ਨਿਕਾਸੀ ਅਤੇ ਨਾਲੇ ਉਸਾਰੀ, ਸਟੇਡੀਅਮ ਦੀ ਚਾਰਦਿਵਾਰੀ ਅਤੇ ਸਟੇਜ਼, ਸਮਸਾਨਘਾਟ ਅਤੇ ਪੰਚਾਇਤ ਘਰ ਲਈ, ਗ੍ਰਾਮ ਪੰਚਾਇਤ ਦੁਲਵਾਂ ਖੱਦਰੀ ਵੱਲੋ ਜੱਝ ਘਰ, ਗਲੀਆਂ ਨਾਲੀਆਂ ਟੋਭੇ ਦਾ ਰਸਤਾ ਪੱਕਾ ਕਰਨ,ਰਾਮਦਾਸੀਆਂ ਧਰਮਸਾਲਾ ਦੀ ਚਾਰਦਿਵਾਰੀ, ਗ੍ਰਾਮ ਪੰਚਾਇਤ ਹੁਸਿਆਰਪੁਰ ਨੇ ਸਕੂਲ ਦੀ ਚਾਰਦਿਵਾਰੀ , ਟੋਭੇ ਦੀ ਸਫਾਈ ਤੇ ਗੰਦੇ ਪਾਣੀ ਦੀ ਨਿਕਾਸੀ, ਐਸ.ਸੀ ਧਰਮਸਾਲਾ ਵਿੱਚ ਹਾਲ ਬਣਾਉਣ ਅਤੇ ਜੰਝਘਰ ਆਦਿ ਲਈ ਚੇਅਰਮੈਨ ਸ੍ਰੀ ਵਿਜੈ ਕੁਮਾਰ ਸਰਮਾਂ ਟਿੰਕੂ ਤੋਂ ਗ੍ਰਾਟ ਦੀ ਮੰਗ ਕੀਤੀ ਅਤੇ ਉਪਰੋਕਤ ਵਿਕਾਸ ਕਾਰਜਾਂ ਲਈ ਪਹਿਲ ਦੇ ਅਧਾਰ ਤੇ ਫੰਡਜ਼ ਮੁਹੱਈਆਂ ਕਰਵਾਉਣ ਲਈ ਕਿਹਾ, ਆਏ ਹੋਏ ਪੰਚਾਂ-ਸਰਪੰਚਾਂ ਅਤੇ ਹੋਰਨਾ ਮੋਹਤਵਰਾਂ ਨੇ ਕਿਹਾ ਕਿ ਸਾਡੇ ਪਿੰਡ ਵਿਕਾਸ ਪੱਖੋ ਬਹੁਤ ਪਛੜੇ ਹੋਏ ਹਨ, ਜਿਨ੍ਹਾਂ ਨੂੰ ਵੱਡੇ ਫੰਡਜ਼ ਦੀ ਲੋੜ ਹੈ ਤਾ ਜੋ ਅਸੀ ਕੰਮ ਕਰਵਾ ਸਕੀਏ ।ਇਸ ਮੋਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਸਰਪੰਚ, ਸਕੱਤਰ ਕਾਗਰਸ ਕਮੇਟੀ, ਕਮਲਦੀਪ ਸਿੰਘ ਸਰਪੰਚ ਦੁਲਵਾ ਖੱਦਰੀ, ਗੁਰਮੇਲ ਸਿੰਘ ਸਰਪੰਚ ਹੁਸਿਆਰਪੁਰ, ਹਰਵਿੰਦਰ ਸਿੰਘ ਮਾਨ ਥਿੰਦ, ਸਿਕੰਦਰ ਸਿੰਘ ਪ੍ਰਧਾਨ ਦਸਮੇਸ਼ ਸਪੋਰਟਸ ਕਲਚਰ, ਗੁਰਜੀਤ ਸਿੰਘ ਫੁਟਬਾਲ ਕੋਚ,ਮਦਨ ਸਿੰਘ ਪੰਚ, ਜੈਪਾਲ ਸਿੰਘ ਪੰਚ, ਰਣਜੀਤ ਸਿੰਘ ਤਿਊੜ, ਗੋਤਮ ਰਾਣਾ, ਪਰਮਜੀਤ ਸਿੰਘ ਪੰਮਾਂ ਬਲੋਗੀ, ਕਰਨਵੀਰ ਸਿੰਘ, ਸ੍ਰੀ ਪ੍ਰੇਮ ਕੁਮਾਰ ਖੋਜ ਅਫਸਰ, ਸੁਖ-ਸੋਮਲ ਚੋਹਲਟਾ ਖੁਰਦ ਅਤੇ ਕੁਲਦੀਪ ਸਿੰਘ ਓਇੰਦ ਪੀ.ਏ ਟੂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਐਸ.ਏ.ਐਸ ਨਗਰ ਆਦਿ ਹਾਜ਼ਰ ਸਨ ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD