Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਸਾਂਝੀਆਂ ਟੀਮਾਂ ਨੇ 6900 ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

ਸਤਲੁਜ ਅਤੇ ਬਿਆਸ ਦਰਿਆ ਦੇ ਨੇੜੇ ਹਰੀਕੇ ਵਿਖੇ ਛਾਪਾ ਮਾਰ ਕੇ 200 ਨਾਜਾਇਜ਼ ਸਰਾਬ ਦੀਆਂ ਬੋਤਲਾਂ, 2 ਲੋਹੇ ਦੇ ਡਰੱਮ ਅਤੇ 1 ਐਲਮੀਨੀਅਮ ਦੇ ਬਰਤਨ ਵੀ ਕੀਤੇ ਬਰਾਮਦ

Web Admin

Web Admin

5 Dariya News

ਫਿਰੋਜ਼ਪੁਰ , 12 Nov 2020

ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ  ਛਾਪੇਮਾਰੀ ਦੌਰਾਨ 6900 ਲੀਟਰ ਲਾਹਨ, , 2 ਲੋਹੇ ਦੇ ਡਰੱਮ ਅਤੇ 1 ਐਲਮੀਨੀਅਮ ਦਾ ਬਰਤਨ  ਬਰਾਮਦ ਕੀਤਾ।ਡਿਪਟੀ ਕਮਿਸ਼ਨਰ ਆਬਕਾਰੀ ਜੇਐਸ ਬਰਾੜ ਨੇ ਦੱਸਿਆ ਕਿ  ਆਬਕਾਰੀ ਵਿਭਾਗ ਵੱਲੋਂ ਹਰੀਕੇ ਖੇਤਰ ਵਿੱਚ ਸਤਲੁਜ ਅਤੇ ਬਿਆਸ ਦਰਿਆ ਦੇ ਮਿਲਨ ਸਥਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ।  ਇਸ ਦੌਰਾਨ 6900 ਲੀਟਰ, 1 ਐਲੂਮੀਨੀਅਮ ਦਾ ਬਰਤਨ ਅਤੇ 2 ਲੋਹੇ ਦੇ ਡਰੱਮ ਜ਼ਬਤ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਈਟੀਓ ਆਬਕਾਰੀ ਕਰਮਬੀਰ ਸਿੰਘ ਮਾਹਲਾ ਦੀ ਅਗਵਾਈ ਹੇਠ ਚਲਾਈ ਗਈ ਸੀ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।  ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਏਗੀ। 

 

Tags: Crime News Punjab , Punjab Police , Police , Crime News , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD