Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੈਡਿੰਗ ਕੇਸਾਂ ਦਾ ਕੀਤਾ ਜਾਵੇ ਜਲਦ ਨਿਪਟਾਰਾ-ਡਿਪਟੀ ਕਮਿਸ਼ਨਰ

ਮਹੀਨਾਵਾਰ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ

Web Admin

Web Admin

5 Dariya News

ਬਠਿੰਡਾ , 18 Nov 2020

Last updated on: Nov 18, 2020, 00:00 IST

ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਚੱਲ ਰਹੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮਾਂ ਕਰਵਾਏ ਜਾਣ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ ਈ-ਆਫ਼ਿਸ ਸਾਫ਼ਟਵੇਅਰ 'ਤੇ ਦਫ਼ਤਰੀ ਕੰਮ ਕਰਨਾ ਯਕੀਨੀ ਬਣਾਇਆ ਜਾਵੇ।ਸ਼੍ਰੀ ਬੀ. ਸ੍ਰੀਨਿਵਾਸਨ ਨੇ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੈਂਡਿੰਗ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਬੈਠਕ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨਾਂ ਕਿਹਾ ਕਿ ਹਰ ਕਿਸਮ ਦੇ ਬਕਾਇਆਂ ਨੂੰ ਵੀ ਜਲਦ ਨਿਬੇੜਿਆ ਜਾਵੇ ਤੇ ਰਿਕਵਰੀ ਵਸੂਲ ਕੀਤੀ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਪੂਰਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਪਾਰਟਿਸ਼ਨ ਅਤੇ ਨਿਸ਼ਾਨਦੇਹੀ ਕੇਸ ਮਿੱਥੇ ਸਮੇਂ 'ਤੇ ਪੂਰੇ ਕੀਤੇ ਜਾਣ। ਬਕਾਇਆ ਪਈ ਪੈਂਡੈਂਸੀ ਨੂੰ ਜਲਦ ਪੂਰਾ ਕੀਤਾ ਜਾਵੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਜ਼ਿਲਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ਼ ਰਾਣੀ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ, ਤਹਿਸੀਲਦਾਰ ਮੌੜ ਤੇ ਤਲਵੰਡੀ ਸਾਬੋ ਸ਼੍ਰੀ ਪਵਨ ਗੁਲਾਟੀ, ਤਹਿਸੀਲਦਾਰ ਰਾਮਪੁਰਾ ਸ਼੍ਰੀ ਰਾਕੇਸ਼ ਕੁਮਾਰ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD