Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਹਰ ਲੋੜਵੰਦ ਤੱਕ ਬਿਹਤਰੀਨ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਪੂਰਥਲਾ ਦੇ 30 ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਵਰਚੁਅਲ ਉਦਘਾਟਨ

Web Admin

Web Admin

5 Dariya News

ਕਪੂਰਥਲਾ , 21 Nov 2020

Last updated on: Nov 21, 2020, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਲੋੜਵੰਦ ਨੂੰ ਬਿਹਤਰੀਨ ਸਿਹਤ ਸਹਲੂਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਜਿਲੇ ਅੰਦਰ ਸ਼ੁਰੂ ਕੀਤੇ ਗਏ 'ਹੈਲਥ ਵੈਲਨੈਸ ਸੈਂਟਰ' ਇਸ ਵਿਚ ਅਹਿਮ ਭੂਮਿਕਾ ਨਿਭਾਉਣਗੇ।ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਭਰ ਵਿਚ ਹੈਲਥ ਵੈਲਨੈਸ ਸੈਂਟਰਾਂ ਦਾ ਵਰਚੁਅਲ ਉਦਘਾਟਨ ਮੌਕੇ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਤਬਕੇ ਦੇ ਲੋਕਾਂ  ਨੂੰ ਬਿਹਤਰ ਇਲਾਜ ਦੀ ਸਹੂਲਤ ਦੇਣਾ ਪੰਜਾਬ ਸਰਕਾਰ ਦਾ ਟੀਚਾ ਹੈ ਤਾਂ ਜੋ ਕੋਈ ਵੀ ਜਰੂਰਤਮੰਦ ਕਿਸੇ ਵੀ ਤਰਾਂ ਦੀ ਸਿਹਤ ਸਹੂਲਤ ਤੇ ਇਲਾਜ ਤੋਂ ਵਾਂਝਾ ਨਾ ਰਹਿ ਸਕੇ।ਜਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱੱਜ ਪੰਜਾਬ ਦੇ ਕੁੱਲ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਰਚੁਅਲੀ ਉਦਘਾਟਨ ਕੀਤਾ ਗਿਆ ਅਤੇ ਇਨਾਂ ਵਿਚ 30 ਤੰਦਰੁਸਤ ਪੰਜਾਬ ਸਿਹਤ ਕੇਂਦਰ ਕਪੂਰਥਲਾ ਦੇ ਵੀ ਸ਼ਾਮਲ ਹਨ। ਸਿਵਲ ਸਰਜਨ ਡਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦੇਸ਼ ਰੋਗ ਹੋਣ ਤੋਂ ਪਹਿਲਾਂ ਹੀ ਬਚਾਅ ਦੇ ਉਪਾਅ ਤਾਂ ਕਰਨਾ ਹੀ ਹੈ ਨਾਲ ਹੀ ਵੱਧ ਤੋਂ ਵੱਧ ਸਿਹਤ ਸਹੂਲਤਾਂ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਾ ਹੈ। ਉਨਾਂ ਦੱਸਿਆ ਕਿ ਉਪ ਕੇਂਦਰਾਂ 'ਤੇ ਪਹਿਲੇ ਜਿੱਥੇ ਜੱਚਾ ਬੱਚਾ ਸਿਹਤ ਸਹੂਲਤ ਤੇ ਟੀਕਾਕਰਨ ਦੀ ਸਹੂਲਤ ਪਿੰਡ ਪਿੰਡ ਤੱਕ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਮੁਹੱਇਆ ਕਰਵਾਈ ਜਾ ਰਹੀ ਸੀ ਉੱਥੇ ਹੀ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੇ ਅਪਗ੍ਰੇਡ ਹੋਣ ਨਾਲ ਉਪਰੋਕਤ ਸਹੂਲਤਾਂ ਦੇ ਨਾਲ ਨਾਲ ਸੰਚਾਰੀ ਤੇ ਗੈਰ ਸੰਚਾਰੀ ਰੋਗਾਂ, ਸਕੂਲ ਹੈਲਥ ਐਜੂਕੇਸ਼ਨ ਜਿਸ ਵਿਚ ਕਿਸ਼ੋਰ ਸਿਹਤ ਵੀ ਸ਼ਾਮਲ ਹਨ ਦੇ ਇਲਾਜ ਦੀ ਸਹੂਲਤ ਇਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਹੀ ਮਿਲੇਗੀ।ਡਾ ਸੁਰਿੰਦਰ ਕੁਮਾਰ ਨੇ ਇਹ ਵੀ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰ ਕੈਂਸਰ ਜਿਵੇਂ ਬ੍ਰੈਸਟ ਕੈਂਸਰ, ਸਰਵਾਈਕਲ ਕੈਂਸਰ, ਓਰਲ ਕੈਂਸਰ, ਹਾਈਪਰਟੈਂਸ਼ਨ, ਡਾਈਬੀਟੀਜ ਆਦਿ ਬੀਮਾਰੀਆਂ ਦੀ ਅਰਲੀ ਡਿਟੇਕਸ਼ਨ ਵਿਚ ਬਹੁਤ ਹੀ ਲਾਹੇਵੰਦ ਸਿੱਧ ਹੋਣਗੇ।ਇਸ ਮੌਕੇ ਡੀ ਐਸ ਪੀ ਸੰਦੀਪ ਸਿੰਘ ਮੰਡ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ, ਜੋਤੀ ਆਨੰਦ ਵੀ ਹਾਜਰ ਸਨ।

 

Tags: DC Fazilka , Tandrust Punjab Sehat Kendras , 107 Health & Wellness Centres , #TandrustPunjabSehatKendras , MASK HI VACCINE HAI , COVID 19 , Coronavirus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD