Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਗਏ ਸਮਾਰਟ ਫੋਨ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 25 Nov 2020

Last updated on: Nov 25, 2020, 00:00 IST

ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਤਹਿਤ  ਅੱਜ ਜਿ਼ਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ 10ਵੀਂ ਕਲਾਸ ਵਿੱਚ ਪੜ੍ਹਣ ਵਾਲੀਆਂ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਕਰਨ ਲਈ ਸਮਾਰਟ ਫੋਨ ਵੰਡੇ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ  ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਕੀਤੀ।ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਹਨਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੀਆਂ ਵਿਦਿਆਰਥੀਣਾਂ ਨੂੰ ਸਮਾਰਟ ਫੋਨ ਦਿੱਤੇ ਹਨ। ਉਹਨਾਂ ਕਿਹਾ ਕਿ ਸਕੂਲੀ ਵਿਦਿਆਰਥਣਾ ਲਈ ਹੁਣ ਆਨ ਲਾਇਨ ਪੜ੍ਹਾਈ ਕਰਨ ਲਈ ਇਹ ਸਮਾਰਟ ਫੋਨ ਬਹੁਤ ਹੀ ਫਾਇਦੇਮੰਦ ਸਾਬਤ ਹੋਣਗੇ।ਉਹਨਾਂ ਅੱਗੇ ਦੱਸਿਆ ਕਿ 323 ਸਮਾਰਟ ਫੋਨ ਜਿ਼ਲ੍ਹੇ ਦੇ 8  ਸਰਕਾਰੀ ਸਕੂਲਾਂ ਦੀਆਂ ਉਹਨਾਂ ਵਿਦਿਆਰਥਣਾਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ  ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਦਿੱਤੇ ਗਏ ਹਨ, ਜਿਹਨਾਂ ਨੇ ਵਿਦਿਆਰਥਣਾਂ ਨੇ 9ਵੀਂ ਕਲਾਸ ਵਿਚੋਂ 60 ਪ੍ਰਤੀਸਤ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਸਨ ਅਤੇ ਇਸ ਸਮੇਂ ਇਹ 10ਵੀਂ ਕਲਾਸ ਵਿੱਚ ਆਪਣੀ ਪੜ੍ਹਾਈ ਕਰ ਰਹੀਆਂ ਹਨ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ  ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਇਸ ਫੋਨ ਤੇ ਬੇਟੀ ਬਚਾਓ ਬੇਟੀ ਪੜਾਓ ਦੀ ਐਪ ਡਾਊਨ ਲੋਡ ਕਰਨ ਲਈ ਵੀ ਪ੍ਰੇਰਿਤ ਕੀਤਾ ਅਤੇ ਸਮਾਰਟ ਫੋਨ ਦੀ ਸਹੀ ਵਰਤੋ ਕਰਨ ਲਈ ਕਿਹਾ। 

 

Tags: Beti Bachao Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD