Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ਮਨਾਇਆ ਆਰਮਡ ਫੋਰਸਿਜ਼ ਝੰਡਾ ਦਿਵਸ

Web Admin

Web Admin

5 Dariya News

ਮਾਨਸਾ , 07 Dec 2020

Last updated on: Dec 07, 2020, 00:00 IST

ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮਾਨਸਾ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਦਿਵਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਝੰਡਾ ਫੰਡ ਬੈਜ ਲਗਾ ਕੇ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਥਿਆਰਬੰਦ ਸੇਨਾਵਾਂ ਦੇ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅੱਜ ਦਾਨ ਵਜੋਂ ਇਕੱਤਰ ਕੀਤੀ ਰਾਸ਼ੀ ਫੌਜ਼ ਦੇ ਭਲਾਈ ਕੰਮਾਂ ਵਿੱਚ ਖਰਚ ਕੀਤੀ ਜਾਵੇਗੀ।ਇਸ ਲਈ ਆਪ ਸਭ ਦਿਲ ਖੋਲ ਕੇ ਦਾਨ ਦਿਓ। ਉਨ੍ਹਾਂ ਕਿਹਾ ਕਿ ਇਹ ਦਾਨ ਆਮਦਨ ਕਰ ਤੋਂ ਮੁਕਤ ਹੈ।ਝੰਡਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀ ਰਣ ਯੋਧੇ ਕਿਤਾਬਚੇ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਰਿਲੀਜ਼ ਕੀਤਾ।ਇਸ ਮੌਕੇ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਸੁਪ੍ਰਡੰਟ ਸ਼੍ਰੀ ਹਰਜੀਤ ਸਿੰਘ, ਗੁਰਜੋਤ ਸਿੰਘ ਸਟੈਨੋ, ਜਸਕਰਨ ਸਿੰਘ ਕਲਰਕ, ਸੇਵਕ ਸਿੰਘ ਅਤੇ ਬਲਜੀਤ ਸਿੰਘ ਸੈਨਿਕ ਭਲਾਈ ਪ੍ਰਬੰਧਕ ਅਤੇ ਨਾਇਬ ਸਿੰਘ ਮੌਜੂਦ ਸਨ। 

 

Tags: DC Mansa , Armed Forces Flag Day , Ran Yodhe , State Sainik Welfare Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD