Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਹਾਕੀ ਕੋਚਿੰਗ ਕੈਂਪ, ਭਵਿੱਖ ਦੇ ਖਿਡਾਰੀਆਂ ਲਈ ਚੰਗਾ ਆਗ਼ਾਜ਼ : ਰੇਨੂੰ ਵਰਮਾ ਰਾਠੌਰ

Web Admin

Web Admin

5 Dariya News

ਜਲੰਧਰ , 07 Dec 2020

Last updated on: Dec 07, 2020, 00:00 IST

ਸਥਾਨਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਸੁਰਜੀਤ ਹਾਕੀ ਸੋਸਾਇਟੀ ਵੱਲੋਂ ਚਲਾਇਆ ਜਾ ਰਿਹਾ ਹਾਕੀ ਕੋਚਿੰਗ ਕੈਂਪ ਆਪਣੇ 75 ਦਿਨ ਪੂਰੇ ਕਰਨ ਉਪਰ ਰੇਲ ਕੋਚ ਫੈਕਟਰੀ ਕਪੂਥਲਾ ਦੀ ਅੰਤਰਰਾਸਟਰੀ ਖਿਡਾਰਨ  ਰੇਨੂੰ ਵਰਮਾ ਰਾਠੌਰ ਨੇ ਹਾਕੀ ਕੋਚਿੰਗ ਕੈਂਪ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਰੂ-ਬ-ਰੂ ਹੋਕੇ ਉਹਨਾਂ ਨੂੰ ਹਾਕੀ ਦੀ ਕਲਾਕਾਰੀ ਅਤੇ ਖੇਡ ਸੀ ਖੇਡ ਦੇ ਨਿਯਮਾਂ  ਜਾਣਕਾਰੀ ਦਿੱਤੀ ।ਰੇਨੂੰ ਵਰਮਾ ਰਾਠੌਰ ਨੇ ਬਤੌਰ ਭਾਰਤੀ ਮਹਿਲਾ ਹਾਕੀ ਟੀਮ ਦੇ ਮੈਂਬਰ ਵਜੋਂ ਹਾਲੈਂਡ ਵਿਚ ਵਿਸ਼ਵ ਕੱਪ (1998), ਮਲੇਸ਼ੀਆ ਵਿਚ ਰਾਸ਼ਟਰ ਮੰਡਲ ਖੇਡਾਂ, ਦੱਖਣੀ ਅਫਰੀਕਾ ਵਿਚ ਤਿੰਨ ਰਾਸ਼ਟਰ ਟੂਰਨਾਮੈਂਟ, ਯੂ.ਐਸ.ਏ. ਵਿਚ ਚਾਰ ਰਾਸ਼ਟਰ ਟੂਰਨਾਮੈਂਟ ਖੇਡਿਆ ਹੈ।  ਰੇਨੂ ਬਾਲਾ ਰਾਠੌਰ ਇਸ ਸਮੇਂ ਹਾਕੀ ਇੰਡੀਆ ਦੇ ਨਾਲ ਇਕ ਅਧਿਕਾਰੀ ਵਜੋਂ ਵੀ ਕੰਮ ਕਰ ਰਹੀ ਹੈ ।ਰੇਨੂੰ ਵਰਮਾ ਰਾਠੌਰ ਨੇ ਇਸ ਮੌਕੇ ਉਪਰ ਬੋਲਦੇ ਹੋਏ ਕਿਹਾ ਕਿ ਇਸ ਹਾਕੀ ਕੋਚਿੰਗ ਕੈਂਪ ਵਿਚ ਲੜਕਿਆਂ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਲੜਕੀਆਂ ਦਾ ਸ਼ਾਮਿਲ ਹੋਣਾ, ਨਾ ਕੇਵਲ ਪੰਜਾਬ ਦੋ ਮਹਿਲਾ ਹਾਕੀ ਦੇ ਭਵਿੱਖ ਦਾ ਚੰਗਾ ਅਗਾਜ ਹੈ ਬਲਕਿ ਇਹ ਭਾਰਤੀ ਮਹਿਲਾ ਹਾਕੀ ਨੂੰ ਵੀ ਭਵਿੱਖ ਵਿਚ ਵਧੀਆ ਖਿਡਾਰੀ ਦੇਣ ਲਈ ਇਕ ਸ਼ੁੱਭ ਸ਼ੁਰੂਆਤ ਹੈ । ਉਹਨਾਂ ਬੱਚਿਆਂ ਨੂੰ ਚੰਗੀ ਹਾਕੀ ਖੇਡਕੇ ਕਿਵੇਂ ਆਪਣਾ ਵਧੀਆ ਭਵਿੱਖ ਬਣਾਇਆ ਜਾ ਸਕਦਾ ਹੈ, ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ।  ਉਹਨਾਂ ਖਿਡਾਰਿਆਂ ਨੂੰ ਦੱਸਿਆ ਕਿ ਚੰਗਾ ਖਿਡਾਰੀ ਹੋਣ ਦੇ ਨਾਲ ਨਾਲ ਉਸ ਨੂੰ ਖੇਡ ਦੇ ਨਿਯਮਾਂ ਤੋ ਵੀ ਚੰਗੀ ਤਰ੍ਹਾ ਨਾਲ ਵਾਕਿਫ ਹੋਣਾ ਲਾਜ਼ਮੀ ਹੈ ।

 

Tags: Sports News , Jalandhar , Hockey , Renu Verma Rathore , Railway Coach Factory Kaputhala , Surjit Hockey Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD