Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਖਾਧ ਪਦਾਰਥਾਂ ਦੀ ਮੌਕੇ ’ਤੇ ਹੀ ਹੋਵੇਗੀ ਟੈਸਟਿੰਗ : ਸਿਵਲ ਸਰਜਨ

ਸਿਹਤ ਵਿਭਾਗ ਵੱਲੋਂ ਖਾਧ ਸੁਰੱਖਿਆ ਟੈਸਟਿੰਗ ਵੈਨ ਰਵਾਨਾ

Web Admin

Web Admin

5 Dariya News

ਬਰਨਾਲਾ , 07 Dec 2020

Last updated on: Dec 07, 2020, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਸੁਖਜੀਵਨ ਕੱਕੜ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਅੰਦਰ ਟੈਸਟਿੰਗ ਲਈ ਖਾਧ ਸੁਰੱਖਿਆ ਟੈਸਟਿੰਗ ਵੈਨ  ਰਵਾਨਾ ਕੀਤੀ ਗਈ। ਇਸ ਵੈਨ ਨੂੰ ਸਿਵਲ ਸਰਜਨ ਦਫਤਰ ਬਰਨਾਲਾ ਤੋਂ ਝੰਡੀ ਦੇ ਕੇ ਰਵਾਨਾ ਕਰਨ ਦੀ ਰਸਮ ਡਾ. ਸੁਖਜੀਵਨ ਕੱਕੜ ਵੱਲੋਂ ਨਿਭਾਈ ਗਈ।ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਫੂਡ ਸੇਫਟੀ ਟੈਸਟਿੰਗ ਵੈਨ 31 ਦਸੰਬਰ 2020 ਤੱਕ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਖਾਣ ਵਾਲੇ ਪਦਾਰਥਾਂ ਦੀ ਟੈਸਟਿੰਗ ਕਰੇਗੀ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਟੈਸਟਿੰੰਗ ਵੈਨ ਵਿੱਚ ਦੁੱਧ, ਦੁੱਧ ਤੋਂ ਬਣੇ ਪਦਾਰਥ, ਤੇਲ, ਮਿਰਚ-ਮਸਾਲੇ, ਪਾਣੀ ਆਦਿ ਦੀ ਟੈਸਟਿੰਗ ਮੌਕੇ ’ਤੇ ਹੀ ਕੀਤੀ ਜਾ ਸਕੇਗੀ।ਇਸ ਮੌਕੇ ਫੂਡ ਸੇਫਟੀ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਫੂਡ ਟੈਸਟਿੰਗ ਵੈਨ ਵਿਚ ਇਕ ਟੈਸਟ ਦੀ ਕੀਮਤ 50 ਰੁਪਏ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ ਅਤੇ ਇਸ ਦੀ ਰਿਪੋਰਟ ਮੌਕੇ ’ਤੇ ਹੀ ਦਿੱਤੀ ਜਾਵੇਗੀ। ਫੂਡ ਸੇਫਟੀ ਅਫਸਰ ਅਨੀਲ ਕਮਾਰ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਇਸ ਵੈਨ ਦਾ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ ਤੇ ਆਪਣੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਪਰਖਣ ਮਗਰੋਂ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਇਸ ਵੈਨ ਨੂੰ ਰਵਾਨਾ ਕਰਨ ਮੌਕੇ ਹਰਜੀਤ ਸਿੰਘ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ, ਹਰਪਾਲ ਸਿੰਘ  ਤੇ ਲਾਡੀ ਸਿੰਘ ਆਦਿ ਹਾਜ਼ਰ ਸਨ।

 

Tags: Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD