Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਲੁਧਿਆਣਾ ਵਿਖੇ ਮਨਾਇਆ ਗਿਆ ਹਥਿਆਰਬੰਦ ਸੈਨਾ ਝੰਡਾ ਦਿਵਸ

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਅਪਾਹਜ ਫੌਜ ਦੇ ਜਵਾਨਾਂ ਅਤੇ ਯੁੱਧ ਵਿਧਵਾਵਾਂ ਦੇ ਫੰਡ ਲਈ ਵੱਧ-ਚੜ੍ਹ ਕੇ ਦੇਣ ਦਾਨ

Web Admin

Web Admin

5 Dariya News

ਲੁਧਿਆਣਾ , 07 Dec 2020

Last updated on: Dec 07, 2020, 00:00 IST

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਇਕ ਪੁਸਤਿਕਾ 'ਰਣ ਯੋਧੇ 2020' ਜਾਰੀ ਕੀਤੀ।ਅੱਜ ਝੰਡਾ ਫੰਡ ਇਕੱਠਾ ਕਰਨ ਦੀ ਰਸਮ ਦੀ ਸ਼ੂਰੁਆਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੁਧਿਆਣਾ ਦੇ ਕਮਾਂਡਰ ਬਲਜਿੰਦਰ ਸਿੰਘ ਵਿਰਕ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਝੰਡਾ ਲਾ ਕੇ ਕੀਤੀ ਗਈ।ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹੀਦ ਪਰਿਵਾਰਾਂ, ਜੰਗ ਦੌਰਾਨ ਅਪਾਹਜ ਫੌਜ ਦੇ ਜਵਾਨਾਂ ਅਤੇ ਯੁੱਧ ਵਿਧਵਾਵਾਂ ਦੇ ਫੰਡ ਲਈ ਵੱਧ-ਚੜ੍ਹ ਕੇ ਦਾਨ ਕਰਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦਿਨ ਸਮੂਹ ਦੇਸ਼ਵਾਸੀ ਸਾਡੇ ਦੇਸ਼ ਲਈ ਫੌਜ ਦੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਹਥਿਆਰਬੰਦ ਸੈਨਾ ਝੰਡਾ 

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Armed Forces Flag Day , Ran Yodhe 2020 , State Sainik Welfare Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD