Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੀ.ਐਸ.ਆਈ.ਡੀ.ਸੀ. ਵਲੋਂ ਦੇਣਦਾਰੀਆਂ ਦੀ ਅਦਾਇਗੀ ਲਈ ਬਜਟ ਦੀ ਮੰਗ

Web Admin

Web Admin

5 Dariya News

ਚੰਡੀਗੜ੍ਹ , 11 Dec 2020

Last updated on: Dec 11, 2020, 00:00 IST

ਆਪਣੀਆਂ ਵਿੱਤੀ ਦੇਣਦਾਰੀਆਂ ਨੂੰ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਵਲੋਂ ਵਿੱਤ ਵਿਭਾਗ ਨੂੰ ਬਜਟ ਦੀਆਂ ਵਿਵਸਥਾਵਾਂ ਜਾਰੀ ਕਰਨ ਲਈ ਬੇਨਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਅੱਜ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਹੋਈ।ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਨ ਸੀ, ਡਾਇਰੈਕਟਰ ਸ੍ਰੀ ਸ਼ਵਿੰਦਰ ਉੱਪਲ, ਡਾਇਰੈਕਟਰ ਸ੍ਰੀ ਰਾਜੇਸ਼ ਘਾਰੂ, ਡਇਰੈਕਟਰ ਸ੍ਰੀ ਬਲਵਿੰਦਰ ਸਿੰਘ ਜੰਡੂ, ਵਿਸ਼ੇਸ਼ ਮਹਿਮਾਨ ਸ੍ਰੀਮਤੀ ਸ਼ਮਸੇਰ ਕੌਰ, ਸ੍ਰੀਮਤੀ ਗੁਰਲੀਨ ਕਪੂਰ ਤੇ ਜਨਰਲ ਮੈਨੇਜਰ ਸ੍ਰੀ ਐਸ.ਕੇ. ਸਿੰਗਲਾਂ ਅਤੇ ਕੰਪਨੀ ਸਕੱਤਰ ਸ੍ਰੀਮਤੀ ਰਜਨੀ ਜਿੰਦਲ ਸ਼ਾਮਲ ਸਨ। ਸ੍ਰੀ ਬਾਵਾ ਨੇ ਕਿਹਾ ਕਿ ਮੀਟਿੰਗ ਦੌਰਾਨ ਬਾਂਡਾ ਧਾਰਕਾਂ ਨੂੰ ਅਦਾਇਗੀ ਕਰਨ ਸਬੰਧੀ ਵਿੱਤੀ ਵਿਭਾਗ ਤੋਂ ਬਜਟ ਦੀ ਮੰਗ ਕਰਨ ਦਾ ਫੈਸਲਾ ਲਿਆ ਗਿਆ ਅਤੇ ਬਾਂਡਾ ਧਾਰਕਾਂ ਨੂੰ ਬਾਂਡਾ ਦੀ ਅਦਾਇਗੀ ਸਮੇਂ ਸਿਰ ਕਰਨ ਸਬੰਧੀ ਬਜਟ ਵਿੱਚ ਵਿਵਸਥਾ ਬਣਾਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੂਬੇ ਵਿੱਚ ਉਦਯੋਗ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ।ਮੀਟਿੰਗ ਵਿੱਚ ਦੱਸਿਆ ਗਿਆ ਕਿ ਪੀ.ਐਸ.ਆਈ.ਡੀ.ਸੀ. ਨੇ ਸਾਲ 2020-21 ਵਿੱਚ 31.11.2020 ਤੱਕ, ਬਾਂਡ ਧਾਰਕਾਂ ਨੂੰ 16.17 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਜਿਸ ਨਾਲ 9.79 ਕਰੋੜ ਰੁਪਏ ਦਾ ਵਿਆਜ਼ ਬਚਾ ਲਿਆ ਗਿਆ। ਇਸ ਤੋਂ ਇਲਾਵਾ ਕਾਰਪੋਰੇਸ਼ਨ ਵਲੋਂ ਕੰਪਨੀਆਂ ਅਤੇ ਪੀਏਸੀਐਲ ਦੇ ਲੋਨ/ਸ਼ੇਅਰਾਂ ਤੋਂ 56.04 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ। 

 

Tags: Krishan Kumar Bawa , Punjab Pradesh Congress Committee , Congress , Punjab Congress , Punjab State Industrial Development Corporation , PSIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD