Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਬਲਬੀਰ ਸਿੰਘ ਸਿੱਧੂ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਨੇ ਹੀ ਸਾਨੂੰ ਕਰੋਨਾ ਖ਼ਿਲਾਫ਼ ਲੜਨ ਲਈ ਤਾਕਤ ਦਿੱਤੀ ਹੈ- ਸਿੱਧੂ

Web Admin

Web Admin

5 Dariya News

ਚੰਡੀਗੜ੍ਹ , 11 Dec 2020

ਅੱਜ ਇੱਥੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਸਨਮਾਨ ਦਿੱਤਾ ਗਿਆ। ਇਹ ਸਨਮਾਨ ਦੇਣ ਦੀ ਰਸਮ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੀ.ਐਸ.ਆਈ.ਡੀ.ਸੀ.(ਪੰਜਾਬ ਸਟੇਟ ਇੰਨ ਡਵੈਲਪਮੈਂਟ ਕਾਰਪੋਰੇਸ਼ਨ) ਕਿ੍ਰਸ਼ਨ ਕੁਮਾਰ ਬਾਵਾ ਨੇ ਕੀਤੀ।ਇਸ ਮੌਕੇ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਤੇ ਅਮਨਦੀਪ ਬਾਵਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਸ੍ਰੀ ਬਾਵਾ ਨੇ ਕਿਹਾ ਕਿ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਖਿਲਾਫ ਜੋ ਲੜਾਈ ਲੜੀ ਹੈ ਅਤੇ ਲੜ ਰਹੇ ਹਨ, ਇਸ ਲਈ ਉਹ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ ਸਮੁੱਚੇ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਵੀ ਸਰਾਹਨਾ ਯੋਗ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਮੁੱਚੇ ਪੰਜਾਬ ਦੇ ਵਾਸੀਆਂ ਨੇ ਕਰੋਨਾ ਨੂੰ ਮਾਤ ਪਾਉਣ ਲਈ ਲੜਾਈ ਲੜੀ ਹੈ।ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਭ ਕੁੱਝ ਤਾਂ ਹੀ ਸੰਭਵ ਹੋ ਸਕਿਆ ਹੈ ਜਦੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਲਈ ਅੱਗੇ ਹੋ ਕੇ ਖੁਦ ਲੜਾਈ ਲੜੀ ਹੈ ਅਤੇ ਪ੍ਰਭਾਵਤ ਲੋਕਾਂ ਨੂੰ ਹੌਂਸਲਾ ਵੀ ਦਿੰਦੇ ਰਹੇ। ਉਹਨਾਂ ਕਿਹਾ ਕਿ ਮੈਂ ਪੰਜਾਬੀਆਂ ਦੇ ਪੂਰਨ ਸਹਿਯੋਗ ਲਈ ਵੀ ਉਹਨਾਂ ਦਾ ਧੰਨਵਾਦ ਕਰਦਾ ਹਾਂ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Krishan Kumar Bawa , Baba Banda Singh Bahadur Memorial Award

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD