Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ

Web Admin

Web Admin

5 Dariya News

ਲੁਧਿਆਣਾ , 12 Dec 2020

Last updated on: Dec 12, 2020, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ। ਗੁਰੂ ਤੇਗ ਬਹਾਦੁਰ ਸਾਹਿਬ(ਚੈ:) ਹਸਪਤਾਲ, ਸੁਸਾਇਟੀ, ਮਾਡਲ ਟਾਊਨ, ਲੁਧਿਆਣਾ ਵੱਲੋਂ ਹਰ ਸਾਲ ਦੀ ਤਰਾਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਸ਼ਹਾਦਤ ਨੂੰ ਸਤਿਕਾਰ ਭੇਟ ਕਰਨ ਲਈ ਇਕ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 1005 ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ, ਜ਼ਰੂਰੀ ਮੁਫਤ ਮੈਡੀਕਲ ਟੈਸਟ ਅਤੇ ਕੁੱਝ ਚੋਣਵੇਂ ਮੈਡੀਕਲ ਟੈਸਟਾਂ ਵਿੱਚ 50 ਪ੍ਰਤੀਸ਼ਤ ਤੱਕ ਦੀ ਛੋਟ ਦਿੱਤੀ ਗਈ।ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਇਸ ਹਸਪਤਾਲ ਦੇ ਅਨਿੰਨ ਸੇਵਕ ਹੋਣ ਦੇ ਨਾਤੇ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ।ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦੁਰ ਸਾਹਿਬ(ਚ:) ਹਸਪਤਾਲ, ਸੁਸਾਇਟੀ ਦੇ ਪ੍ਰਧਾਨ ਬਖਸ਼ੀ ਅਮਰਦੀਪ ਸਿੰਘ ਦੇ ਅਜਿਹੇ ਪਰੰਪਰਾਈ ਲੋਕ ਭਲਾਈ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇੇ ਬਹੁ-ਪੱਖੀ ਯੋਗਦਾਨ ਦਾ ਅਹਿਦ ਕੀਤਾ।ਇਸ ਕੈਂਪ ਮੌਕੇ ਸ੍ਰੀ ਭਾਰਤਬੀਰ ਸਿੰਘ ਸੋਬਤੀ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਦੇ ਸਵਾਗਤੀ ਸ਼ਬਦ ਕਹੇ।ਹਸਪਤਾਲ ਦੇ ਡਾਇਰੈਕਟਰ ਡਾ. ਪਰਵੀਨ ਸੋਬਤੀ ਤੇ ਮੈਡੀਕਲ ਸੁਪਰਡੈਂਟ ਸ੍ਰੀ ਹਰੀਸ਼ ਸਹਿਗਲ ਨੇ ਹਸਪਤਾਲ ਦੇ ਮਾਨਮੱਤੇ ਇਤਿਹਾਸ ਅਤੇ ਵਿਸ਼ੇਸ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ।ਇਸ ਸਮਾਗਮ ਵਿੱਚ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਬੱਗਾ, ਪ੍ਰੋ.ਪਿਥ੍ਰਪਾਲ ਸਿੰਘ ਸੇਠੀ, ਸ੍ਰੀ ਦਵਿੰਦਰ ਸਾਹਨੀ (ਮਿੱਤਰ ਫਾਸਟਰਜ਼ਨ), ਸ.ਵਰਿੰਦਰਪਾਲ ਸਿੰਘ, ਸ੍ਰੀ ਸੁਧੀਰ ਸਹਿਗਲ, ਸ.ਜਰਨੈਲ ਸਿੰਘ, ਸ੍ਰੀ ਸੱਨੀ ਭੱਲਾ ਦੇ ਨਾਲ ਇੰਸਟੀਟਿਊਟ ਦੇ ਸਟਾਫ ਨੇ ਹਿੱਸਾ ਲਿਆ।ਹਸਪਤਾਲ ਵਿੱਚ ਆਏ ਲੋੜਵੰਦ ਮਰੀਜ਼ਾਂ ਨੇ ਹਸਪਤਾਲ ਮਨੈਜਮੈਂਟ ਪ੍ਰਤੀ ਸ਼ੁੱਭ ਇੱਛਾਵਾਂ ਤੇ ਦੁਆਵਾਂ ਦਿੰਦਿਆਂ ਅਗਲੇ ਸਾਲ ਫਿਰ ਅਜਿਹੀਆਂ ਸਹੂਲਤਾਂ ਤੇ ਆਸ ਪ੍ਰਗਟਾਈ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD