Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਵਿੱਚ ਰੈਗੂਲਰ ਅਧਾਰ ‘ਤੇ 106 ਉਮੀਦਵਾਰਾਂ ਦੀ ਕੀਤੀ ਨਿਯੁਕਤੀ

Web Admin

Web Admin

5 Dariya News

ਚੰਡੀਗੜ੍ਹ , 16 Dec 2020

Last updated on: Dec 16, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਰੈਗੂਲਰ ਆਧਾਰ ‘ਤੇ 106 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਦੇ , ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਹਾਜ਼ਰ ਸਨ।ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 106 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਰੈਗੂਲਰ ਆਧਾਰ ‘ਤੇ 4000 ਖਾਲੀ ਅਸਾਮੀਆਂ ਵਿਚੋਂ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ 50 ਲੈਬ ਟੈਕਨੀਸ਼ੀਅਨ ਭਰਤੀ ਕੀਤੇ ਗਏ। 51 ਵਾਰਡ ਅਟੈਂਡੈਂਟ ਅਤੇ 5 ਕਲਰਕਾਂ  ਸਮੇਤ ਤਰਸ ਦੇ ਅਧਾਰ ‘ਤੇ 56 ਉਮੀਦਵਾਰ ਭਰਤੀ ਕੀਤੇ ਗਏ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ‘ਤੇ ਕੀਤੀਆਂ ਗਈਆਂ ਹਨ।ਸ. ਬਲਬੀਰ ਸਿੱਧੂ ਨੇ ਨਵ-ਨਿਯੁਕਤ ਸਟਾਫ਼ ਦਾ ਵਿਭਾਗ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ ਅਤੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਮਰੀਜ਼ਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਅਤੇ ਹਸਪਤਾਲਾਂ ਵਿੱਚ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ। ਉਨਾਂ ਕਿਹਾ ਕਿ ਨੋਵਲ ਕੋਰੋਨਾਵਾਇਰਸ ਦੌਰਾਨ ਸਿਹਤ ਵਿਭਾਗ ਦੇ ਅਮਲੇ ਨੇ ਆਪਣੀ ਡਿਊਟੀ ਪੂਰੀ ਸਮਰਪਿਤ ਢੰਗ ਨਾਲ ਨਿਭਾਈ ਜੋ ਸ਼ਲਾਘਾਯੋਗ ਹੈ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਘਰ ਘਰ ਯੋਜਨਾ ਤਹਿਤ ਪਿਛਲੇ 3 ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਲਗਭਗ 7000 ਭਰਤੀਆਂ ਕੀਤੀਆਂ ਗਈਆਂ ਜਿਸ ਵਿੱਚ ਰੈਗੂਲਰ ਅਤੇ ਠੇਕੇ ਦੇ ਅਧਾਰ ‘ਤੇ ਮਾਹਰ ਡਾਕਟਰ, ਮੈਡੀਕਲ ਅਧਿਕਾਰੀ, ਡੈਂਟਲ ਅਧਿਕਾਰੀ, ਪੈਰਾਮੈਡੀਕਲ ਅਤੇ ਹੋਰ ਸਟਾਫ ਸ਼ਾਮਲ ਹੈ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਖਰੜ ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਰਾਜ ਪ੍ਰੋਗਰਾਮ ਅਫ਼ਸਰ ਆਈ.ਈ.ਸੀ. ਸ਼ਵਿੰਦਰ, ਸਹਿਦੇਵ ਸੁਪਰਡੈਂਟ ਅਮਲਾ-1 ਵਿਪਨ ਕੁਮਾਰ, ਸੁਪਰਡੈਂਟ ਅਮਲਾ-7 ਸੰਦੀਪ ਕੁਮਾਰ, ਸੁਪਰਡੈਂਟ ਸੀ.ਸੀ. ਸ਼ਾਖਾ ਕਮਲੇਸ਼ ਕੁਮਾਰੀ, ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD