Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਕੀਤੀ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

ਐਸ ਪੀ ਐਚ ਬਲਬੀਰ ਸਿੰਘ ਅਤੇ ਐਸ ਐਮ ਓ ਵਿਨੀਤਾ ਭੁੱਲਰ ਨੇ ਝੰਡੀ ਦੇ ਕੀਤੀ ਰਵਾਨਾ

Web Admin

Web Admin

5 Dariya News

ਫਿਰੋਜ਼ਪੁਰ , 22 Dec 2020

Last updated on: Dec 22, 2020, 00:00 IST

ਲੋਕ ਸੇਵਾ ਨੂੰ ਸਮਰਪਿਤ ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਕੁੱਲਗੜ੍ਹੀ ਜਿਸਨੇ ਸਮਾਜ ਸੇਵਾ ਲਈ ਬੁਹਤ ਸਾਰੇ ਕਾਰਜ ਕੀਤੇ ਹਨ ਤੇ ਅੱਗੇ ਵੀ ਸਮਝ ਭਲਾਈ ਲਈ ਯਤਨਸ਼ੀਲ ਇਸ ਸੁਸਾਇਟੀ ਵਲੋਂ ਅੱਜ ਇਕ ਫ਼ਰੀ ਐਂਬੂਲੈਂਸ ਸੇਵਾ ਸ਼ੁਰੂ ਕੀਤਾ ਹੈ ਜਿਸਨੂੰ ਬਲਬੀਰ ਸਿੰਘ ਐਸ ਪੀ ਐਚ ਫਿਰੋਜ਼ਪੁਰ ਅਤੇ ਡਾਕਟਰ ਵਿਨੀ ਤਾ ਭੁੱਲਰ ਐਸ ਐਮ ਓ ਫਿਰੋਜ਼ਸ਼ਾਹ ਨੇ ਝੰਡੀ ਦੇਕੇ ਰਸਮੀ ਤੌਰ ਤੇ ਰਵਾਨਾ ਕੀਤਾ ਇਸ ਸਮੇਂ ਕੌਰਜੀਤ ਸਿੰਘ ਢਿੱਲੋਂ , ਗੁਰਬਚਨ ਸਿੰਘ ਸੰਧੂ , ਰਜਿੰਦਰ ਸਿੰਘ ਸੰਧੂ, ਪੱਤਰਕਾਰ ਸੁਖਜਿੰਦਰ ਸਿੰਘ ਸੰਧੂ, ਨਿਰਮਲ ਸਿੰਘ ਬੱਧਣੀ , ਹਰਜੀਤ ਸਿੰਘ ਗਿੱਲ , ਅਰਸ਼ਦੀਪ ਸਿੰਘ ਬਰਾੜ ਅਦਿ ਵੀ ਉਹਨਾਂ ਦੇ ਨਾਲ਼ ਸਨ  ਇਹ ਐਂਬੂਲੈਂਸ ਸੇਵਾ ਸਵਰਗਵਾਸੀ ਜਗਦੇਵ ਸਿੰਘ ਸੰਧੂ ਦੇ ਪਰਿਵਾਰ ਵੱਲੋ ਓਸਦੀ ਯਾਦ ਚ ਸ਼ੁਰੂ ਕੀਤੀ ਗਈ ਹੈ ਜਿਸਨੂੰ ਸ਼ੁਰੂ ਕਰਨ ਵਿਚ ਕੋਰਜੀਤ ਸਿੰਘ ਢਿੱਲੋਂ ਫਿਰੋਜ਼ਸ਼ਾਹ , ਗੁਰਬਾਜ਼ ਸਿੰਘ ਬਸਤੀ ਟੁਰਨੇ ਵਾਲੀ , ਸੁਖਬੀਰ ਸਿੰਘ ਸੰਧੂ ਦਾ ਵਿਸੇਸ਼ ਯੋਗਦਾਨ ਪਾਇਆ ਐਂਬੂਲੈਂਸ ਨੂੰ ਨਿਰਭਉ ਨਿਰਵੈਰੁ ਸੇਵਾ ਸੁਸਾਇਟੀ ਸਮੁੱਚੇ ਇਲਾਕਾ ਨਿਵਾਸੀ ਅਤੇ ਪਿੰਡ ਕੁੱਲਗੜ੍ਹੀ ਦੇ ਵਾਸੀਆਂ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ ਸੜਕ ਹਾਦਸਿਆਂ ਚ ਜ਼ਖ਼ਮੀ ਲੋਕਾਂ ਅਤੇ ਐਮਰਜੈਂਸੀ ਹਾਲਤ ਵਿੱਚ ਲੋਕਾਂ ਨੂੰ ਮੁਫ਼ਤ ਸੇਵਾਵਾਂ ਦੇਵੇਗੀ ਕਿਸੇ ਨਿਜ਼ੀ ਝਗੜੇ ਚ ਜਖਮੀ ਲਈ ਇਹ ਸੇਵਾ ਨਹੀਂ ਦਿੱਤੀ ਜਾਵੇਗੀ ਸਿਰਫ ਜਰੂਰੀ ਹਾਲਤਾਂ ਵਿਚ ਲੋੜਵੰਦਾਂ ਦੀ ਸੇਵਾ ਕੀਤੀ ਜਾਵੇਗੀ ਜਿਹਨਾਂ ਨੂੰ ਨੇੜੇ ਦੇ ਸਰਕਾਰੀ ਹਸਪਤਾਲਾਂ ਵਿਚ ਭਰਤੀ ਕਰਵਾਇਆ ਜਾਵੇਗਾ ਇਸ ਫ਼ਰੀ ਐਬੂਲੈਂਸ ਸ਼ੁਰੂ ਕਰਨ ਸਮੇ ਐਸ ਪੀ ਐਚ ਬਲਵੀਰ ਸਿੰਘ ਅਤੇ ਐਸ ਐਮ ਓ ਵਨੀਤਾ ਭੁੱਲਰ ਨੇ ਨਿਰਭਓ ਨਿਰਵੈਰ ਸੇਵਾ ਸੁਸਾਇਟੀ ਵੱਲੋਂ ਕੀਤੇ ਜਾਂਦੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦੇ ਕਿਹਾ ਕਿ ਇਸਦਾ ਸਮੁੱਚੇ ਇਲਾਕੇ ਨੂੰ ਫਾਇਦਾ ਹੋਵੇਗਾ। ਸਮਾਗਮ ਦੌਰਾਨ ਪਿੰਡ ਵਾਸੀਆਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਸਮੇਂ ਮਨਪ੍ਰੀਤ ਸਿੰਘ ਕਰਮੂਵਾਲਾ ਹੋਪ ਹਾਊਸ ਵੈਲਫੇਅਰ ਸੁਸਾਇਟੀ, ਗੁਰਵਿੰਦਰ ਸਿੰਘ ਗੋਰਾ ਮੀਰੀ ਪੀਰੀ ਸੁਸਾਇਟੀ ਸੁਰ ਸਿੰਘ, ਗੁਰਨੇਕ ਸਿੰਘ ਸਾਬਕਾ ਸਰਪੰਚ, ਸੁਖਚਰਨ ਸਿੰਘ ਖੋਸਾ, ਬਲਕਰਨ ਸਿੰਘ ਸੰਧੂ, ਜਗਤਾਰ ਸਿੰਘ ਸਰਪੰਚ, ਸੁਖਚੈਨ ਸਿੰਘ, ਜਰਨੈਲ ਸਿੰਘ ਰੀਡਰ, ਏ ਐਸ ਆਈ ਬਲਵੀਰ ਸਿੰਘ, ਭਗਵੰਤ ਸਿੰਘ, ਪਰਵਿੰਦਰ ਸਿੰਘ ਸੰਧੂ, ਰਜਵੰਤ ਸਿੰਘ ਸੰਧੂ, ਰਮਨਦੀਪ ਸਿੰਘ ਸੰਧੂ, ਸੁਖਬੀਰ ਸਿੰਘ ਸੰਧੂ, ਸੰਦੀਪ ਪਾਲ ਸਿੰਘ ਸੰਧੂ, ਬਖਸ਼ੀਸ ਸਿੰਘ, ਡਾ ਸਵਰਨ ਸਿੰਘ, ਅੰਗਰੇਜ ਸਿੰਘ, ਡ ਗੁਰਸੇਵਕ ਸਿੰਘ, ਡ ਜਗਤਾਰ ਸਿੰਘ, ਡ ਪਰਮਜੀਤ ਸਿੰਘ, ਸੁਖਜਿੰਦਰ ਸਿੰਘ ਸਾਬਕਾ ਪੰਚ, ਹਰਮਨਦੀਪ ਸਿੰਘ, ਸ਼ੁਬੇਗ ਸਿੰਘ,  ਪਰਮਜੀਤ ਸਿੰਘ ਸਰਪੰਚ, ਅਮਨਦੀਪ ਸਿੰਘ ਮੰਮਪੀ, ਜਗਦੀਪ ਸਿੰਘ ਸੰਧੂ, ਹਰਜਿੰਦਰ ਸਿੰਘ ਜਿੰਦਾ, ਏ ਅਨ ਐਮ ਰਾਜਵਿੰਦਰ ਕੌਰ, ਜਸਬੀਰ ਕੌਰ, ਕੁਲਵਿੰਦਰ ਕੌਰ, ਗ਼ੁਰੇਕ  ਸੰਧੂ, ਅਮਨਾ ਸੰਧੂ, ਆਦਿ ਹਾਜਰ ਸਨ।

 

Tags: Health

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD