Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਿੰਡਾਂ ਦੀਆਂ ਪੰਚਾਇਤਾਂ ਨੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਨਾਲ ਕੀਤੀ ਮੀਟਿੰਗ ਚ ਰੱਖੀਆਂ ਮੰਗਾਂ

ਚੇਅਰਮੈਨ ਸ੍ਰੀ ਵਿਜੇ ਸ਼ਰਮਾ ਟਿੰਕੂ ਨੇ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਦਿੱਤਾ ਭਰੋਸਾ

Web Admin

Web Admin

5 Dariya News

ਐਸ.ਏ.ਐਸ ਨਗਰ , 22 Dec 2020

Last updated on: Dec 22, 2020, 00:00 IST

ਜਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਅੱਜ ਇੱਥੇ ਸਥਾਨਕ ਦਫਤਰ ਵਿੱਚ ਹਫਤਾਵਾਰ ਰੱਖੀ ਮੀਟਿੰਗ ਦੌਰਾਨ ਪੰਚਾਇਤਾਂ ਅਤੇ ਹੋਰ ਆਮ ਲੋਕਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਸਮੱਸਿਆਂਵਾਂ ਸੁਣੀਆਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਦੌਰਾਨ ਪਹੁੰਚੇ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਮੰਗ ਪੱਤਰ ਚੇਅਰਮੈਨ ਨੂੰ ਸੌਂਪੇ। ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਪਲਹੇੜੀ ਨੇ ਸਰਕਾਰੀ ਸਕੂਲ ਦੇ ਰਸਤੇ, ਗਰਾਉਂਡ ਦੀ ਚਾਰ ਦੀਵਾਰੀ, ਸਕੂਲ ਦੇ ਵਿਹੜੇ ਵਿੱਚ ਇੰਟਰਲੋਕ ਟਾਈਲਾਂ ਲਗਾਉਣ ਲਈ, ਪਿੰਡ ਦੀ ਸਮਸ਼ਾਨਘਾਟ ਦੇ ਰਸਤੇ ਅਤੇ ਸ਼ੈਡ ਲਈ ਗ੍ਰਾਂਟ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਆਦਿ ਲਈ ਫੰਡ ਮੁਹੱਈਆ ਕਰਵਾਉਣ ਲਈ ਮੰਗ ਕੀਤੀ। ਇਸੇ ਤਰ੍ਹਾਂ ਪਿੰਡ ਬਲੌਗੀ ਦੇ ਯੂਥ ਵੈਲਫੇਅਰ ਕਲੱਬ ਨੇ ਸਮਾਜ ਸੇਵੀ ਕੰਮਾਂ ਲਈ ਫੰਡ ਦੀ ਮੰਗ ਕੀਤੀ  ਅਤੇ ਹੋਰਨਾ ਪਤਵੰਤਿਆਂ ਨੇ ਆਪੋ ਆਪਣੀਆਂ ਮੰਗਾ ਚੇਅਰਮੈਨ ਨੂੰ ਦੱਸੀਆਂ ਅਤੇ ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਨੇ ਉਪਰੋਕਤ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਹੋਰਨਾ ਤੋ ਇਲਾਵਾ ਰਜਵੰਤ ਰਾਏ ਸ਼ਰਮਾ ਮੈਂਬਰ ਗਉ ਸੇਵਾ ਕਮਿਸ਼ਨ ਪੰਜਾਬ,ਕੁਲਵਿੰਦਰ ਸਿੰਘ ਸਰਪੰਚ ਪਲਹੇੜੀ, ਗੌਰਵ ਜੈਨ ਮੁਹਾਲੀ,ਸਵਰਨ ਸਿੰਘ,ਪਰਮਜੀਤ ਬਲੌਗੀ,ਸੁਪਿੰਦਰ ਸਿੰਘ, ਸੁਖਵਿੰਦਰ ਸਿੰਘ ਚੋਹਲਟਾ,ਮਾਸਟਰ ਗੁਰਮੀਤ ਸਿੰਘ ਚਤਾਮਲੀ ਅਤੇ  ਕੁਲਦੀਪ ਸਿੰਘ ਓਇੰਦ ਪੀਏ ਟੂ ਚੇਅਰਮੈਨ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD