Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਬੈਂਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਹੁੱਈਆ ਕਰਵਾਏ 70 ਹਜ਼ਾਰ ਮਾਸਕ ਤੇ 30 ਹਜ਼ਾਰ ਸੈਨੇਟਾਈਜ਼ਰ

ਬੈਂਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਹੁੱਈਆ ਕਰਵਾਏ 70 ਹਜ਼ਾਰ ਮਾਸਕ ਤੇ 30 ਹਜ਼ਾਰ ਸੈਨੇਟਾਈਜ਼ਰ ਸੰਗਤ ਨੂੰ ਕੋਰੋਨਾ ਤੋਂ ਬਚਾਉਣ ਦੇ ਮੱਦੇਨਜ਼ਰ ਵੰਡੇ ਜਾਣਗੇ ਮਾਸਕ

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 24 Dec 2020

Last updated on: Dec 24, 2020, 00:00 IST

ਕੋਵਿਡ-19 ਨੂੰ ਮੁੱਖ ਰੱਖਦਿਆਂ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਬੈਂਕਾਂ ਨੇ ਅਨੁਪ੍ਰਿਤਾ ਜੌਹਲ ਏ.ਡੀ.ਸੀ.(ਜਨਰਲ) ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ  ਨੂੰ 70 ਹਜ਼ਾਰ ਮਾਸਕ ਅਤੇ 30 ਹਜ਼ਾਰ ਸੈਨੇਟਾਈਜ਼ਰ ਸੌਂਪੇ ਤਾਂ ਜੋ ਸ਼ਹੀਦੀ ਸਭਾ ਮੌਕੇ ਜ਼ਰੂਰਤ ਅਨੁਸਾਰ ਲੋਕਾਂ ਨੂੰ ਕੋਰੋਨਾਂ ਤੋਂ ਬਚਾਉਣ ਸਬੰਧੀ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ।ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੀਡ ਮੈਨੇਜਰ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਵਾਰ ਜਿਲ੍ਹੇ ਦੇ ਬੈਂਕਾਂ ਨੇ ਇੱਕਠੇ ਹੋ ਕੇ ਸੰਗਤ ਨੂੰ ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਉਣ ਦੀ ਸੇਵਾ ਸੰਭਾਲੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਬੈਂਕਾਂ ਤੋਂ ਮਿਲੇ ਭਰਪੂਰ ਸਹਿਯੋਗ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੈਂਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਹੈ ਤੇ ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਬੈਂਕ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣਗੇ।ਇਸ ਮੌਕੇ ਜਸਵੰਤ ਸਿੰਘ ਡਾਇਰੈਕਟਰ ਕਿਸਾਨ ਸਿਖਲਾਈ ਸੰਸਥਾਨ ਸਰਹਿੰਦ, ਭੁਪਿੰਦਰ ਸਿੰਘ ਸ਼ਾਖਾ ਪ੍ਰਬੰਧਕ ਐਸ.ਬੀ.ਆਈ, ਜੀ.ਟੀ ਰੋਡ ਸਰਹਿੰਦ ਅਤੇ ਡੀ.ਸੀ ਕੰਪਲੈਕਸ ਦੇ ਸ਼ਾਖਾ ਪ੍ਰਬੰਧਕ ਉਪਾਸਨਾ ਕੰਵਰ ਵੀ ਮੌਜੂਦ ਸਨ। ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਕਿੱਲ ਅਪਗਰੇਡਸ਼ਨ ਟਰੇਨਿੰਗ ਸਰਵਸਿਜ਼ ਲੁਧਿਆਣਾ ਦੇ ਸੀ.ਈ.ਓ ਅਤੇ ਪ੍ਰਿੰਸੀਪਲ ਐਚ.ਐਸ ਭਾਟੀਆ ਦਾ ਭਰਪੂਰ ਯੋਗਦਾਨ ਰਿਹਾ। 

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD