Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਕੈਂਪ ਲਗਾ ਕੇ ਮੰਦਬੁੱਧੀ ਬੱਚਿਆਂ,ਬਜੁਰਗਾਂ ਨੂੰ 133 ਸਰਟੀਫਿਕੇਟ ਦਿੱਤੇ

ਆਰਥਿਕ ਤੋਰ ਤੇ ਕੰਮਜੋਰ ਵਰਗ ਲਈ ਪੰਜਾਬ ਸਰਕਾਰ ਵੱਚਨਬੱਧ : ਐਮ.ਐਲ.ਏ ਰਾਜਾ ਵੜਿੰਗ

Web Admin

Web Admin

5 Dariya News

ਗਿਦੜਬਾਹਾ , 24 Dec 2020

Last updated on: Dec 24, 2020, 00:00 IST

ਜਿਲਾ ਪ੍ਰਸ਼ਾਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਬੁੱਧਵਾਰ ਨੂੰ ਖੱਜਲ ਖੁਆਈ ਤੋਂ ਬਚਣ ਲਈ ਮੰਦਬੂੱਧੀ ਬੱਚਿਆ ਅਤੇ ਨੋਜਵਾਨਾਂ  ਲਈ ਗਿਦੜਬਾਹਾ ਵਿਖੇ ਉਚੇਚੇ ਤੋਰ ਤੇ ਇਕ ਕੈਂਪ ਲਗਾ ਕੇ 133 ਲੋੜਵੰਦਾ ਨੂੰ ਸਰਟੀਫਿਕੇਟ ਜਾਰੀ ਕਰਵਾਏ ਗਏ।ਇਸ ਮੋਕੇ ਐਮ.ਐਲ.ਏ ਰਾਜਾ ਵੜਿੰਗ ਨੇ ਵੀ ਕੈਂਪ ਵਿਚ ਸ਼ਮੂਲਿਅਤ ਕੀਤੀ ਉਹਨਾ ਜਿਲਾ ਪ੍ਰਸਾਸ਼ਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਤਕਰੀਬਨ 130 ਪਰਿਵਾਰ ਜੋ ਕਿ ਫਰੀਦਕੋਟ ਜਾਣ ਲਈ ਅਸਮਰਥ ਸਨ ਉਹਨਾ ਦੀ ਸਹੂਲਤ ਲਈ ਇਹ ਨਵੇਕਲਾ ਅਤੇ ਖਾਸ ਕੈਂਪ ਲਗਾਇਆ ਗਿਆ ਹੈ। ਉਨਾਂ ਡਿਪਟੀ ਕਮਿਸ਼ਨਰ ਐਮ ਕੇ ਅਰਾਵਿੰਦ ਕੁਮਾਰ, ਐਸ ਡੀ ਐਮ ਓਮ ਪ੍ਰਕਾਸ਼ ਅਤੇ ਜੀਓਜੀ ਦੀ ਟੀਮ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨਾਂ ਨੇ ਇਨਾਂ ਪਰਿਵਾਰਾਂ ਦਾ ਪਤਾ ਲਗਾਉਣ ਵਿਚ ਸਹਾਇਤਾ ਕੀਤੀ। ਰਾਜਾ ਵੜਿੰਗ ਨੇ ਦੱਸਿਆ ਕਿ ਡਾਕਟਰਾਂ ਦਾ ਪੂਰਾ ਪੈਨਲ ਹੀ ਫਰੀਦਕੋਟ ਤਂ ਇਸ ਕਾਰਜ ਨੂੰ ਸੰਪਨ ਕਰਨ ਵਾਸਤੇ ਜਿਲਾ ਪ੍ਰਸ਼ਾਸਨ ਦੀ ਮਦਦ ਨਾਲ ਬੁਲਾਇਆ ਗਿਆ। ਉਨਾ ਦੱਸਿਆ ਕਿ ਕੈਂਪ ਵਿਚ ਡਾਕਟਰਾਂ ਵੱਲੋਂ ਤਸੱਲੀਬਖਸ਼ ਤਰੀਕੇ ਨਾਲ ਬਿਨਾ ਕਿਸੇ ਖੱਜਲ ਖੁਆਰੀ ਦੇ ਲਾਭ ਪਾਤਰੀਆਂ ਨੂੰ ਸਰਟੀਫਿਕੇਟ ਵੰਡੇ ਗਏ। ਉਹਨਾ ਦੱਸਿਆ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿਚ ਵੀ ਲਗਾਏ ਜਾਣਗੇ ਅਤੇ ਪੰਜਾਬ ਸਰਕਾਰ ਆਰਥਿਕ ਤੋਰ ਤੇ ਕੰਮਜੋਰ ਅਤੇ ਪਿਛੜੇ ਵਰਗ ਦੇ ਲਾਈ ਹਮੇਸ਼ਾ ਵਚਨਬੱਧ ਹੈ।ਉਨਾ ਆਸ ਪ੍ਰਗਟਾਈ ਕਿ ਇਹਨਾ ਸਰਟੀਫਿਕੇਟਾਂ ਦੀ ਸਹਾਇਤਾ ਨਾਲ ਇਹ ਮੰਦਬੁੱਧੀ ਬੱਚਿਆਂ ਅਤੇ ਹੋਰ ਲਾਭ ਪਾਤਰੀ, ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਜਲਦ ਹੀ ਲੈ ਸਕਣਗੇ।  

 

Tags: Punjab Congress , Gidderbaha , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD