Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਅਬੋਹਰ ਪੈਡਲਰਜ ਕਲੱਬ ਦੇ ਤਿੰਨ ਰਾਇਡਜ਼ ਕਿਸਾਨਾਂ (ਅੰਨਦਾਤਾ ) ਦੇ ਅੰਨਦੋਲਨ ਦੇ ਸਮੱਰਥਣ ਲਈ ਦਿੱਲੀ ਲਈ ਸਾਇਕਲਾਂ ਤੇ ਹੋਏ ਰਵਾਨਾ

Web Admin

Web Admin

5 Dariya News

ਅਬੋਹਰ , 28 Dec 2020

Last updated on: Dec 28, 2020, 00:00 IST

ਅਬੋਹਰ ਪੈਡਲਰਜ ਕਲੱਬ, ਅਬੋਹਰ ਸ਼ਹਿਰ ਨਿਵਾਸੀਆਂ ਨੂੰ ਪਿਛਲੇ ਕਈ ਸਾਲਾਂ ਤੋਂ ਸਾਇਕਲਿੰਗ ਨਾਲ ਜੋੜਦਾ ਆ ਰਿਹਾ ਹੈ ਤਾਂ ਜੋ ਲੋਕ ਆਪਣੇ ਨਿੱਜੀ ਕੰਮਾਂ ਦੇ ਨਾਲ ਨਾਲ ਸਿਹਤ ਦਾ ਵੀ ਧਿਆਣ ਰੱਖ ਸਕਣ।ਅਬੋਹਰ ਪੈਡਲਰਜ ਕਲੱਬ ਦੇ ਤਿੰਨ ਰਾਇਡਜ਼ ਹਰਜੀਤ ਸਿੰਘ ਹਜਾਰਾ, ਜਰਨੈਲ ਸਿੰਘ, ਗੋਰਵ ਸਿਹਾਗ ਕਿਸਾਨਾਂ (ਅੰਨਦਾਤਾ ) ਦੇ ਅੰਨਦੋਲਨ ਦੇ ਸਮੱਰਥਣ ਲਈ ਦਿੱਲੀ ਲਈ ਸਾਇਕਲਾਂ ਤੇ ਹੋਏ ਰਵਾਨਾ ।ਇਹਨਾਂ ਰਾਇਡਰਾਂ ਨੂੰ ਗੁਰਦੂਆਰਾ ਸ਼ਹੀਦ ਬਾਬਾ ਦੀਪ ਸਿੰਘ, ਬਾਬਾ ਦੀਪ ਸਿੰਘ ਨਗਰ, ਗੋਬਿੰਦਗੜ ਰੋੜ, ਅਬੋਹਰ ਦੇ ਹੈੱਡ ਗ੍ਰੰਥੀ ਭਾਈ ਦਰਸ਼ਨ ਸਿੰਘ, ਸਮੂਹ ਕਮੇਟੀ ਅਤੇ ਸਾਧ ਸੰਗਤ ਵੱਲੋਂ ਇਹਨਾਂ ਰਾਇਡਰਾਂ ਦੇ ਸਫ਼ਰ ਲਈ ਗੁਰੂ ਘਰ ਅਰਦਾਸ ਕੀਤੀ ਅਤੇ ਸਰੋਪੇ ਪਾ ਕੇ ਰਵਾਨਾ ਕੀਤਾ। ਇਹਨਾਂ ਤਿੰਨੋਂ ਰਾਈਡਰਾਂ ਨੂੰ ਅਬੋਹਰ ਪੈਡਲਰਜ ਕਲੱਬ ਦੇ ਰਾਇਡਰਜ਼ ਪ੍ਰਿਤਪਾਲ  ਨਾਰੰਗ, ਦਪਿੰਦਰ ਢਿੱਲੋਂ, ਜਗਦੀਪ ਸਿੰਘ, ਆਸ਼ੀਸ਼ ਗਗਨੇਜਾ, ਸ਼ਸ਼ਾਂਕ ਸ਼ਰਮਾਂ ਆਦਿ ਰਾਇਡਰਾਂ ਨੇ ਸੀਤੋ ਗੂੰਨੋਂ ਤੱਕ ਨਾਲ ਰਾਈਡ ਕਰ ਕੇ ਹੌਂਸਲਾ ਵਧਾਈਆ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD