Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲੇ ਲਈ 13368 ਕਰੋੜ ਰੁਪਏ ਦੀ ਨਾਬਾਰਡ ਸੰਭਾਵੀ ਕਰਜ਼ਾ ਯੋਜਨਾ 2021-22 ਲਈ ਕੀਤੀ ਜਾਰੀ - ਵਧੀਕ ਡਿਪਟੀ ਕਮਿਸ਼ਨਰ

Web Admin

Web Admin

5 Dariya News

ਅਮ੍ਰਿਤਸਰ , 30 Dec 2020

Last updated on: Dec 30, 2020, 00:00 IST

ਨਾਬਾਰਡ ਵੱਲੋਂ ਅੰਮਿ੍ਰਤਸਰ ਜ਼ਿਲੇ ਲਈ ਸਾਲ 2021-22 ਲਈ 13368 ਕਰੋੜ ਦੀ ਸੰਭਾਵੀ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ । ਜਿਸਨੂੰ ਅੱਜ ਜ਼ਿਲਾ ਸਲਾਹਕਾਰ ਕਮੇਟੀ ਦੀ ਮੌਜ਼ੂਦਗੀ ਵਿਚ ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਵੱਲੋਂ ਜਾਰੀ ਕੀਤਾ ਗਿਆ।ਇਸ ਮੌਕੇ ਲੀਡ ਜਿਲਾ ਮੈਨੇਜਰ ਸ੍ਰੀ ਪ੍ਰੀਤਪਾਲ ਪਾਲ ਸਿੰਘ ਤੋਂ ਇਲਾਵਾ ਸਾਰੇ ਬੈਂਕਾਂ ਦੇ ਅਧਿਕਾਰੀ  ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਇਰਟੀ ਸੈਕਟਰ ਦੇ ਤਹਿਤ ਸੰਭਾਵਿਤ ਕ੍ਰੈਡਿਟ ਖੇਤਰਾਂ ਨੂੰ ਸਾਮਲ ਕੀਤਾ ਗਿਆ ਹੈ ਅਤੇ ਇਸ ਸਾਲ ਦੀ ਯੋਜਨਾ ਪਿਛਲੇ ਸਾਲ ਤੋਂ 1.21 ਫੀਸਦੀ ਵਧਾਈ ਗਈ ਹੈ। ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਦੇ ਬੈਂਕ ਖਾਤੇ  ਵੱਧ ਤੋਂ ਵੱਧ ਖੋਲਣ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨ।ਇਸ ਮੌਕੇ ਨਬਾਰਡ ਦੇ ਜਨਰਲ ਮੈਨੇਜਰ ਜਸਕੀਰਤ ਸਿੰਘ ਨੇ ਦੱਸਿਆ ਕਿ ਰਿਜਰਵ ਬੈਂਕ ਦੇ ਹਾਲਾਤਾਂ ਮੁਤਾਬਕ ਖੇਤੀਬਾੜੀ ਕਰੈਡਿਟ ਨੂੰ ਨਿਵੇਸ ਕਰਜੇ ਅਨੁਸਾਰ ਵਧਾਉਣਾ ਚਾਹੀਦਾ ਹੈ ਤਾਂ ਜੋ ਖੇਤੀਬਾੜੀ ਸੈਕਟਰ ਵਿੱਚ ਪੂੰਜੀ ਨਿਰਮਾਣ ਕਰ ਸਕਣ। ਉਨਾਂ ਦੱਸਿਆ ਕਿ ਸਾਲ 2021-22 ਦਾ ਮੁੱਖ ਵਿਸ਼ਾ ਖੇਤੀ ਦੀ ਆਮਦਨੀ ਵਧਾਉਣ ਲਈ ਖੇਤੀਬਾੜੀ ਉਤਪਾਦਾਂ ਦਾ ਸਮੂਹਿਤਿਕਰਨ ਤਾਂ ਕਿ ਅਗਾਂਹਵਧੂ ਅਤੇ ਪਛੜੇ ਕਿਸਾਨਾਂ ਦੁਆਰਾ ਖੇਤੀ ਦੀ ਆਰਥਿਕਤਾ ਵਿਚ ਸੁਧਾਰ ਲਿਆਉਣਾ ਹੈ। ਉਪਰੋਕਤ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ, ਸਾਲ 2021-22 ਲਈ ਪੀ.ਐਲ.ਪੀ ਦੇ ਕੁੱਲ ਅਨੁਮਾਨਾਂ ਦੀ ਅਨੁਮਾਨਤ ਅਨੁਮਾਨ ਹੈ, ਕਿ ਫਸਲ ਲੋਨ ਲਈ 4516 ਕਰੋੜ ਰੁਪਏ, ਖੇਤੀਬਾੜੀ ਲਈ ਸਹਾਇਕ ਟਰਮ ਲੋਨ 781 ਕਰੋੜ ਰੁਪਏ, ਖੇਤੀਬਾੜੀ ਢਾਂਚੇ ਲਈ 521 ਕਰੋੜ ਰੁਪਏ, ਖੇਤੀਬਾੜੀ ਦੇ ਸਹਾਇਕ ਕਾਰਜਾਂ ਲਈ 608 ਕਰੋੜ ਰੁਪਏ, ਛੋਟੇ ਅਤੇ ਦਰਮਿਆਨੇ ਉਦਯੋਗ ਲਈ 4310 ਕਰੋੜ ਰੁਪਏ, ਨਿਰਯਾਤ ਕਰੈਡਿਟ ਲਈ 609 ਕਰੋੜ ਰੁਪਏ, ਸਿੱਖਿਆ ਲਈ 522 ਕਰੋੜ, ਰਿਹਾਇਸ਼ੀ ਲਈ 1307 ਕਰੋੜ ਰੁਪਏ, ਨਵਿਆਉਣਯੋਗ ਊਰਜਾ ਲਈ 32 ਕਰੋੜ ਰੁਪਏ, ਹੋਰ 80 ਕਰੋੜ ਰੁਪਏ ਐਸ.ਐਚ.ਜੀ. / ਜੇ.ਐਲ.ਜੀ / ਸਮਾਲ ਲੋਨ) ਅਤੇ ਸਮਾਜਿਕ ਬੁਨਿਆਦੀ ਢਾਂਚੇ ਲਈ 77 ਕਰੋੜ ਰੁਪਏ ਹੈ ।

 

Tags: Punjab Admin , Amritsar , Ranbir Singh Mudhal , Potential Linked Credit Plan , NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD