Monday, 17 June 2024

 

 

ਖ਼ਾਸ ਖਬਰਾਂ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਬ ਡਵੀਜ਼ਨਲ ਹਸਪਤਾਲ ਧੂਰੀ ਦੇ ਨਵੇਂ ਬਲਾਕ ਦੇ ਉਸਾਰੀ ਕਾਰਜਾਂ ਦਾ ਨਿਰੀਖਣ ਪਾਣੀ ਬਚਾਓ, ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ : ਪਰਨੀਤ ਸ਼ੇਰਗਿੱਲ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਦਿੱਤਾ ਭਰੋਸਾ

 

ਕਮਿਸ਼ਨਰ ਰੂਪਨਗਰ ਡਿਵੀਜ਼ਨ ਵੱਲੋਂ ਜ਼ਿਲ੍ਹੇ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ

Web Admin

Web Admin

5 Dariya News

ਰੂਪਨਗਰ , 01 Jan 2021

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਸਾਲ 2021 ਦੀ ਸੁਧਾਈ ਦੀ ਮੁਹਿੰਮ ਦੌਰਾਨ ਰਾਹੁਲ ਤਿਵਾੜੀ, ਆਈ.ਏ.ਐਸ., ਰੋਲ ਅਬਜਰਵਰ -ਕਮ-ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ ਵੱਲੋਂ ਜਿ਼ਲ੍ਹਾ ਰੂਪਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਦੇ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ (ਫਾਰਮ) ਦੀ ਅੱਜ ਸੁਪਰ ਚੈਕਿੰਗ ਕੀਤੀ ਗਈ।ਇਹ ਜਾਣਕਾਰੀ ਮੀਡੀਆ ਦੇ ਨਾਲ ਸਾਂਝੀ ਕਰਦੇ ਹੋਏ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ  , ਰੂਪਨਗਰ ਨੇ ਦੱਸਿਆ ਕਿ ਕਮਿਸ਼ਨਰ ਵੱਲੋਂ  ਇਸਦੇ ਨਾਲ-ਨਾਲ ਉਹਨਾਂ ਵੱਲੋਂ 50-ਰੂਪਨਗਰ ਵਿਧਾਨ ਸਭਾ ਚੋਣ ਹਲਕੇ ਦੇ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ਅਤੇ ਸਰਕਾਰੀ ਕਾਲਜ, ਰੂਪਨਗਰ ਵਿੱਚ ਸਥਿਤ ਪੋਲਿੰਗ ਬੂਥਾਂ ਵਿੱਚ ਪ੍ਰਾਪਤ ਨਵੇਂ ਦਾਅਵਿਆਂ ਦੀ ਫੀਲਡ ਵੈਰੀਫਿਕੇਸ਼ਨ ਵੀ ਕੀਤੀ ਗਈ।ਇਸ ਪੜਤਾਲ ਸਮੇਂ ਸ਼੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ  , ਰੂਪਨਗਰ, ਸ਼੍ਰੀਮਤੀ ਦੀਪਸਿ਼ਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ, ਰੂਪਨਗਰ, ਸ਼੍ਰੀ ਗੁਰਵਿੰਦਰ ਸਿੰਘ ਜ਼ੌਹਲ, ਉੱਪ ਮੰਡਲ ਮੈਜਿਸਟ੍ਰੇਟ, ਰੂਪਨਗਰ, ਸ਼੍ਰੀ ਰਾਜੇਸ਼ ਕੁਮਾਰ, ਚੋਣ ਕਾਨੂੰਗੋ (51-ਚਮਕੌਰ ਸਾਹਿਬ ਚੋਣ ਹਲਕਾ), ਸ਼੍ਰੀ ਪਲਵਿੰਦਰ ਸਿੰਘ, ਚੋਣ ਕਾਨੂੰਗੋ (49-ਆਨੰਦਪੁਰ ਸਾਹਿਬ ਚੋਣ ਹਲਕਾ), ਸ਼੍ਰੀ ਅਮਨਦੀਪ ਸਿੰਘ, ਚੋਣ ਕਾਨੂੰਗੋ (50-ਰੂਪਨਗਰ ਚੋਣ ਹਲਕਾ) ਤੇ ਸੰਬੰਧਿਤ ਪੋਲਿੰਗ ਬੂਥਾਂ ਦੇ ਬੀ.ਐਲ.ਓਜ਼. ਵੀ ਮੌਜੂਦ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar , Rahul Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD