Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਨਵੇਂ ਸਾਲ ਦਾ ਕਲੰਡਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਵਾਇਆ ਗਿਆ ਰੀਲੀਜ

Web Admin

Web Admin

5 Dariya News

ਐਸ.ਏ.ਐਸ ਨਗਰ , 01 Jan 2021

Last updated on: Jan 01, 2021, 00:00 IST

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੈਂਟਰਲ ਵਾਲਮਿਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਸ਼੍ਰੀ ਗੇਜਾ ਰਾਮ ਵਾਲਮਿਕਿ ਵੱਲੋਂ 2021 ਦੇ ਸ਼ੁਭ ਅਵਸਰ ਤੇ ਨਵੇਂ ਸਾਲ ਦਾ ਕਲੰਡਰ ਰੀਲੀਜ ਕਰਵਾਇਆ ਗਿਆ। ਕਲੰਡਰ ਨੂੰ ਰੀਲੀਜ ਕਰਦੇ ਹੋਏ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ, ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਜੀ, ਐੱਮ.ਐੱਲ.ਏ ਸ਼੍ਰੀ ਗੁਰਕੀਰਤ  ਸਿੰਘ ਕੋਟਲੀ ਨੇ ਭਗਵਾਨ ਸ਼੍ਰੀ ਵਾਲਮਿਕਿ ਜੀ ਅੱਗੇ ਅਰਦਾਸ ਕੀਤੀ ਕਿ ਨਵਾਂ ਸਾਲ ਸਾਰੇ ਦੇਸ਼ ਵਾਸੀਆਂ ਵਾਸਤੇ ਖੁਸ਼ੀਆਂ ਭਰਿਆ ਹੋਵੇ  ।ਉਨ੍ਹਾਂ ਕਿਹਾ ਕਿ ਬੀਤੇ ਸਾਲ 2020 ਵਿੱਚ ਜਿਸ ਤਰ੍ਹਾਂ ਸਾਰੀਆਂ ਦੁਨੀਆਂ ਭਰ ਦੇ ਲੋਕਾਂ ਨੂੰ ਕੋਰੋਨਾ ਵਾਈਰਸ ਵਰਗੀ ਮਹਾਂਮਾਰੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ, ਇਸ ਭਿਆਨਕ ਸਮੱਸਿਆ ਦਾ ਹਮੇਸ਼ਾ ਲਈ ਹੱਲ ਨਿਕਲ ਆਵੇ  ਅਤੇ ਸਾਡੇ ਦੇਸ਼ ਵਾਸੀ ਅਤੇ ਦੁਨੀਆਂ ਭਰ ਦੇ  ਲੋਕ ਖੁਸ਼ੀਆਂ ਭਰਿਆ ਜੀਵਨ ਜੀਣ ਤੇ ਇਸ ਤਰ੍ਹਾਂ ਦੀ ਮਹਾਂਮਾਰੀ ਦਾ ਭਵਿੱਖ ਵਿੱਚ  ਕਦੇ ਕਿਸੇ ਵੀ ਦੇਸ਼ ਨੂੰ ਸਾਹਮਣੇ ਨਾ ਕਰਨਾ ਪਵੇ ।ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਨੇ  ਭਗਵਾਨ ਸ਼੍ਰੀ ਵਾਲਮਿਕਿ ਜੀ ਅੱਗੇ ਹੱਥ ਜੋੜ ਕੇ ਇਹ ਅਰਦਾਸ ਕੀਤੀ ਗਈ ਕਿ ਸਾਡੇ ਦੇਸ਼ ਦੇ ਕਿਸਾਨਾਂ ਨੂੰ ਅੱਜ ਦੇ ਸਮੇਂ ਵਿੱਚ ਜਿਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦਾ ਹੱਲ ਵੀ ਜਲਦੀ  ਤੋਂ ਜਲਦੀ ਨਿਕਲ ਆਵੇ ਤਾਂ ਜੋ ਸਾਡੇ ਕਿਸਾਨ ਭਰਾ ਆਪਣੇ ਆਪਣੇ ਘਰਾਂ ਨੂੰ ਖੁਸ਼ੀਆਂ ਭਰੇ ਮਨ ਨਾਲ ਅਤੇ ਤੰਦਰੁਸਤ ਵਾਪਿਸ ਜਾਣ।

 

Tags: Amarinder Singh , Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD