Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਿੰਘੂ ਬਾਰਡਰ ਤੋਂ ਚੱਲ ਰਹੀ ਕਾਰ ਸੇਵਾ ਚ ਪਹੁੰਚੇ ਐੱਮ.ਪੀ ਤਿਵਾੜੀ

ਕਿਸਾਨਾਂ ਦੇ ਸੰਘਰਸ਼ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਦੀ ਨਿੰਦਾ ਕੀਤੀ

Web Admin

Web Admin

5 Dariya News

ਨਵੀਂ ਦਿੱਲੀ , 03 Jan 2021

Last updated on: Jan 03, 2021, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੇ ਸਮਰੱਥਨ ਵਿੱਚ ਸਿੰਘੂ ਬਾਰਡਰ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਵੱਲੋਂ ਚਲਾਈ ਜਾ ਰਹੀ ਲੰਗਰ ਦੀ ਕਾਰ ਸੇਵਾ ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸਮਰਥਨ ਪ੍ਰਗਟ ਕੀਤਾ ਉੱਥੇ ਹੀ ਕਿਸਾਨੀ ਸੰਘਰਸ਼ ਪ੍ਰਤੀ ਕੇਂਦਰ ਸਰਕਾਰ ਦੇ ਰਵੱਈਏ ਦੀ ਨਿੰਦਾ ਵੀ ਕੀਤੀ।ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ਚ ਰਹੀ ਹੈ। ਉਨ੍ਹਾਂ ਨੇ ਸੰਸਦ ਚ ਵੀ ਜ਼ੋਰਦਾਰ ਤਰੀਕੇ ਨਾਲ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਸੀ' ਪਰ ਕੇਂਦਰ ਸਰਕਾਰ ਨੇ ਜ਼ਬਰਦਸਤੀ ਉਨ੍ਹਾਂ ਪਾਸ ਕਰਵਾ ਲਿਆ। ਪੰਜਾਬ ਦੀ ਕਾਂਗਰਸ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ ਵਿਧਾਨ ਸਭਾ ਚ ਪ੍ਰਸਤਾਵ ਲਿਆਈ। ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਿਸਾਨ ਟਰੈਕਟਰ ਮਾਰਚ ਰੈਲੀਆਂ ਕੱਢੀਆਂ ਗਈਆਂ। ਪਾਰਟੀ ਹਰ ਪੱਧਰ ਤੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਚ ਰਹੀ ਹੈ। ਪਰ ਅਫ਼ਸੋਸ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ, ਜਿਨ੍ਹਾਂ ਲਈ ਇਹ ਖੇਤੀ ਕਾਨੂੰਨ ਲਿਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। 

ਪ੍ਰਧਾਨ ਮੰਤਰੀ ਕੋਲ ਕੜਾਕੇ ਦੀ ਠੰਢ ਵਿੱਚ ਧਰਨੇ ਤੇ ਬੈਠੇ ਕਿਸਾਨਾਂ ਨੂੰ ਮਿਲਣ ਦਾ ਵਕਤ ਨਹੀਂ ਹੈ।ਐਮ.ਪੀ ਤਿਵਾੜੀ ਨੇ ਕਿਲਾ ਆਨੰਦਗੜ੍ਹ ਸਾਹਿਬ ਸੰਪਰਦਾਇ ਦੇ ਬਾਬਾ ਸੁੱਚਾ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਅੰਦੋਲਨ ਚ ਲਗਾਤਾਰ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ, ਜਿਹੜੇ ਮਾਨਵਤਾ ਦੇ ਭਲੇ ਲਈ ਕੰਮ ਕਰ ਰਹੇ ਹਨ। ਤਿਵਾੜੀ ਬਾਬਾ ਜਸਦੀਪ ਸਿੰਘ ਮੰਗਾ ਜੀ ਝੰਡਾ ਸਾਹਿਬ ਖਟਕਲ ਕਲਾਂ ਵੱਲੋਂ ਚਲਾਈ ਜਾ ਰਹੀ ਲੰਗਰ ਸੇਵਾ ਤੇ ਸਰਪੰਚ ਸੁਖਜਿੰਦਰ ਸਿੰਘ ਵੱਲੋਂ ਨੋਰਾ ਪਿੰਡ ਪਾਸੋਂ ਚਲਾਈ ਜਾ ਰਹੀ ਫਰੀ ਮੈਡੀਕਲ ਸੇਵਾ ਚ ਵੀ ਪਹੁੰਚੇ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਤਵੀਰ ਸਿੰਘ ਪੱਲੀਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐੱਸਬੀਐੱਸ ਨਗਰ, ਕਮਲਜੀਤ ਸਿੰਘ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਭਜਨ ਸਿੰਘ ਬਲਾਕ ਪ੍ਰਧਾਨ, ਦਰਵਜੀਤ ਸਿੰਘ ਪੂਨੀਆ ਚੇਅਰਮੈਨ ਮਾਰਕੀਟ ਕਮੇਟੀ, ਰਘਬੀਰ ਸਿੰਘ ਬਿੱਲਾ, ਹਰਪਾਲ ਸਿੰਘ ਪਠਲਾਵਾ, ਸੁਖਜਿੰਦਰ ਸਿੰਘ ਨੋਰਾ, ਚਰਨਜੀਤ ਸਿੰਘ ਪਠਲਾਵਾ, ਸੱਤਪਾਲ ਸਿੰਘ ਅੰਮ੍ਰਿਤਸਰੀਏ ਭਾਈਆ ਵਾਲੇ, ਬਾਬਾ ਜਸਦੀਪ ਸਿੰਘ ਮੰਗਾ ਜੀ ਝੰਡਾ ਸਾਹਿਬ ਖਟਕਲ ਕਲਾਂ, ਬੋਬੀ ਦਿੱਲੀ, ਜੱਸਾ ਸਿੰਘ ਸੋਤਰਾ, ਕਾਰੀ ਝਿੱਕਾ, ਮਨਪ੍ਰੀਤ ਸਿੰਘ ਸੋਢੀ, ਲੱਕੀ ਸੋਢੀਆਂ, ਅਜੀਤ ਸਿੰਘ ਉੱਚਾ ਲਧਾਣਾ ਇੰਚਾਰਜ ਲੰਗਰ ਕਮੇਟੀ ਵੀ ਮੌਜੂਦ ਰਹੇ।

 

Tags: Manish Tewari , Rupnagar , Ropar , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD