Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਰ.ਡਬਲਯੂ.ਏ ਨੂੰ ਸਮਾਜ ਸੇਵੀ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਆਰ.ਡਬਲਯੂ.ਏ ਨੂੰ ਸਮਾਜ ਸੇਵੀ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਬਲਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ , 03 Jan 2021

Last updated on: Jan 03, 2021, 00:00 IST

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸਮਾਜ ਸੇਵੀ ਜਥੇਬੰਦੀਆਂ ਅਤੇ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ ) ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜਿਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ । ਸਮਾਜ ਸੇਵੀ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵੱਖ-ਵੱਖ ਐਸੋਸੀਏਸ਼ਨਾਂ ਤੇ ਸੁਸਾਇਟੀਆਂ ਨੂੰ ਸਮਾਜਿਕ ਕਾਰਜਾਂ ਲਈ ਚੈੱਕ 04.50 ਲੱਖ ਰੁਪਏ ਦੇ ਚੈਕ ਭੇਟ ਕੀਤੇ ।ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਸਨਤਨ ਧਰਮ ਫੇਜ਼-7 ਨੂੰ 02.00 ਲੱਖ ਰੁਪਏ ਧਰਮਸ਼ਾਲਾ ਦੀ ਉਸਾਰੀ ਲਈ, ਪ੍ਰੋਗਰੈਸੀਵ ਵੈਲਫੇਅਰ ਐਸੋਸੀਏਸ਼ਨ ਨੂੰ 01.00 ਲੱਖ ਰੁਪਏ, ਨਓ ਦਏ ਨਿਗਬੋਰੋ ਐਸੋਸੀਏਸ਼ਨ ਨੂੰ 50 ਹਜ਼ਾਰ ਰੁਪਏ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-4 ਨੂੰ 50 ਹਜ਼ਾਰ ਰੁਪਏ ਅਤੇ ਐਚ.ਐਮ. ਹਾਊਸ ਵੈਲਫੇਅਰ ਐਸੋਸੀਏਸ਼ਨ ਫੇਜ਼-4 ਨੂੰ 50 ਰੁਪਏ ਦੇ ਚੈਕ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾ ਜਾਰੀ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਭਾਵਾਂ ਅਤੇ ਸੋਸਾਇਟੀਆਂ ਨੂੰ ਸਮੇਂ-ਸਮੇਂ ਸਿਰ ਵੱਖ-ਵੱਖ ਕਾਰਜਾਂ ਲਈ ਗਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦੁਆਇਆ ਕਿ ਵਿਕਾਸ ਕਾਰਜਾਂ ਅਤੇ ਸਮਾਜ ਸੇਵੀ ਕੰਮਾਂ ਲਈ ਗਰਾਂਟਾ ਦੀ ਕੋਈ ਕਮੀ ਨਹੀਂ ਹੈ । ਸਮਾਜਿਕ ਕੰਮਾਂ ਵਿੱਚ ਲੱਗੀਆਂ ਐਸੋਸੀਏਸ਼ਨਾ / ਸੋਸਾਇਟੀਆਂ ਦੀ ਲੋੜ ਅਨੁਸਾਰ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਾਬਕਾ ਕੌਸਲਰ ਕੁਲਜੀਤ ਸਿੰਘ ਬੇਦੀ, ਰਾਜਾ ਕੰਵਰਜੋਤ ਸਿੰਘ ਮੋਹਾਲੀ,ਸਨਤਨ ਧਰਮ ਸਭਾ ਫੇਜ਼-7 ਦੇ ਪ੍ਰਧਾਨ ਕੁਲਦੀਪ ਸ਼ਰਮਾ, ਜਨਰਲ ਸਕੱਤਰ ਰਮਨ ਸ਼ਰਮਾ, ਚੇਅਰਮੈਨ ਡਾ. ਜਨਕ ਰਾਜ  ਵਾਇਸ ਪ੍ਰਧਾਨ ਮੋਹਨ ਲਾਲ ਗੁਪਤਾ,  ਐਡੀਟਰ ਦਵਿੰਦਰ ਕੁਮਾਰ, ਬੀ.ਪੀ. ਕੋਹਲੀ, ਪਰਮਜੀਤ ਕੌਰ ਪੁਰੀ, ਸੁਰਿੰਦਰ ਕੌਰ ਮਾਂਗਟ, ਭੁਪਿੰਦਰ ਕੌਰ ਢੱਟ,ਮਨਜੀਤ ਕੌਰ ਢੱਟ, ਚਰਨਜੀਤ ਕੌਰ ਸੈਣੀ, ਰੋਮੀ ਵਡੇਰਾ, ਰੁਪਿੰਦਰ ਕੌਰ, ਐਚ.ਐਮ ਹਾਊਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸਿੰਘ, ਚੇਅਰਮੈਲ ਐਨ.ਐਸ ਕਲਸੀ,ਜਨਰਲ ਸਕੱਤਰ ਰਘੂਬਰ ਚੇਤਨਿਆਂ, ਕੈਸ਼ੀਅਰ ਡੀ.ਸੀ.ਗੁਲਾਟੀ ਸਮੇਤ ਹੋਰ ਸ਼ਹਿਰੀ ਪਤਵੰਤੇ ਵੀ ਮੌਜ਼ੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD