Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਨਲਾਈਨ ਕੁਇਜ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਅੰਗਹੀਣ ਵਿਅਕਤੀਆਂ ਦੇਂ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਅਤੇ ਲੋਕਤੰਤਰ ਵਿੱਚ ਹਿੱਸੇਦਾਰੀ ਲਈ ਕਰਵਾਏ ਗਏ ਸਨ ਮੁਕਾਬਲੇ

Web Admin

Web Admin

5 Dariya News

ਲੁਧਿਆਣਾ , 04 Jan 2021

Last updated on: Jan 04, 2021, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਲੁਧਿਆਣਾ ਵੱਲੋਂ ਅੰਗਹੀਣ ਵਿਅਕਤੀਆਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਅਤੇ ਲੋਕਤੰਤਰ ਵਿੱਚ ਹਿੱਸੇਦਾਰੀ ਲਈ ਕਰਵਾਏ ਗਏ ਆਨ-ਲਾਈਨ ਕੁਇਜ਼ ਦੇ ਜੇਤੂਆਂ ਵਿੱਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਕਰਯੋਗ ਹੈ  ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 18 ਨਵੰਬਰ, 2020 ਨੂੰ ਸੰਸਥਾ ਬਰੇਲ ਭਵਨ, ਚੰਡੀਗੜ੍ਹ ਰੋਡ ਲੁਧਿਆਣਾ ਵਿਖੇ ਅੰਗਹੀਣ ਵਿਅਕਤੀਆਂ ਦੇ ਮੁਕਾਬਲੇ ਕਰਵਾਏ ਗਏ ਸਨ। ਇਸ ਤੋਂ ਇਲਾਵਾ 20 ਨਵੰਬਰ, 2020 ਨੂੰ ਈ.ਐਲ.ਸੀ. ਇੰਚਾਰਜ ਅਤੇ ਈ.ਐਲ.ਸੀ. ਸਟੂਡੈਂਟਸ਼ ਦਾ ਆਨਲਾਈਨ ਕੁਇਜ਼ ਕੰਪੀਟਿਸ਼ਨ ਕਰਵਾਇਆ ਗਿਆ ਸੀ।ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ.ਐਲ.ਸੀ. ਇੰਚਾਰਜਾਂ ਦੇ ਜੇਤੂਆਂ ਵਿੱਚ ਪਹਿਲਾ ਸਥਾਨ ਪਰਮਜੀਤ ਕੌਰ, ਦੂਸਰਾ ਸਥਾਨ ਪਵਨ ਕੁਮਾਰ ਸ਼ਰਮਾ ਅਤੇ ਤੀਸਰਾ ਸਥਾਨ ਮੰਜੂ ਬਾਲਾ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਈ.ਐਲ.ਸੀ. ਵਿਦਿਆਰਥੀਆਂ ਦੇ ਜੇਤੂਆਂ ਵਿੱਚੋਂ ਪਹਿਲਾ ਸਥਾਨ ਗੁਰਜੀਤ ਕੌਰ, ਦੂਸਰਾ ਸਥਾਨ ਜਸਕਰਨ ਸਿੰਘ ਅਤੇ ਤੀਸਰਾ ਸਥਾਨ ਜਸਜੀਵਨਜੋਤ ਕੌਰ ਨੇ ਹਾਸਲ ਕੀਤਾ।ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਨੇਤਰਹੀਣ ਭਾਗੀਦਾਰਾਂ ਵੱਲੋਂ ਮਿਊਜਿਕ ਇੰਸਟਰੂਮੈਂਟਲ ਸ੍ਰੇ਼ਣੀ ਵਿੱਚ ਪਹਿਲਾ ਸਥਾਨ ਲਵਲੀ ਮਹਿਤਾ, ਦੂਸਰਾ ਸਥਾਨ ਹਰਮਨਦੀਪ ਕੌਰ ਅਤੇ ਤੀਸਰਾ ਸਥਾਨ ਇੰਦੂ ਨੇ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ 'ਅੰਗਹੀਣ ਵਿਅਕਤੀਆਂ ਦੇ ਵੋਟ ਪਾਉਣ ਨਾਲ ਭਾਰਤ ਦਾ ਲੋਕਤੰਤਰ ਮਜ਼ਬੂਤ ਹੋਵੇਗਾ' ਦੇ ਲਿਖਤੀ ਮੁਕਾਬਲੇ ਵਿੱਚ ਪਹਿਲਾ ਸਥਾਨ ਦਿਲਪ੍ਰੀਤ ਕੌਰ, ਦੂਸਰਾ ਸਥਾਨ ਕਰਨਵੀਰ ਸਿੰਘ ਅਤੇ ਤੀਸਰਾ ਸਥਾਨ ਅਭਿਸ਼ੇਕ ਕੁਮਾਰ ਨੇ, ਮਿਊਜਿਕ ਵੋਕਲ ਮੁਕਾਬਲੇ ਵਿੱਚ ਪਹਿਲਾ ਸਥਾਨ ਸਿਮਰ, ਦੂਸਰਾ ਸਥਾਨ ਮਨਪ੍ਰੀਤ ਕੌਰ, ਤੀਸਰਾ ਸਥਾਨ ਪ੍ਰਿੰਸ ਨੇ ਹਾਸਲ ਕੀਤਾ।  

 

Tags: DC Ludhiana , Mission Fateh , Varinder Sharma , Varinder Kumar Sharma , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD