Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੇਅਰਮੈਨ ਯੋਜਨਾ ਕਮੇਟੀ ਵਿਜੇ ਸ਼ਰਮਾ ਟਿੰਕੂ ਨੇ ਵੱਖ-ਵੱਖ ਪੰਚਾਇਤਾਂ ਅਤੇ ਆਮ ਲੋਕਾਂ ਨਾਲ ਕੀਤੀ ਮੀਟਿੰਗ

ਗ੍ਰਾਮ ਪੰਚਾਇਤ ਪਿੰਡ ਫਤਿਹਪੁਰ ਟੱਪਰੀਆ ਦੇ ਸਰਪੰਚ ਨੇ ਗ੍ਰਾਂਟਾਂ ਲਈ ਦਿੱਤਾ ਮੰਗ ਪੱਤਰ

Web Admin

Web Admin

5 Dariya News

ਐਸ.ਏ.ਐਸ ਨਗਰ , 05 Jan 2021

Last updated on: Jan 05, 2021, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਅੱਜ ਇੱਥੇ ਸਥਾਨਕ ਦਫਤਰ ਵਿੱਚ ਹਫਤਾਵਾਰ ਰੱਖੀ ਮੀਟਿੰਗ ਦੌਰਾਨ ਪੰਚਾਇਤਾਂ ਅਤੇ ਹੋਰ ਆਮ ਲੋਕਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਜ਼ਿਲ੍ਹੇ ਦੇ ਵਿਕਾਸ ਕਾਰਜ਼ਾਂ ਸਬੰਧੀ ਗੱਲਬਾਤ ਕੀਤੀ ਅਤੇ ਪਿੰਡਾਂ ਵਿੱਚੋ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਦੌਰਾਨ ਪਹੁੰਚੇ ਗ੍ਰਾਮ ਪੰਚਾਇਤਾਂ  ਦੇ ਨੁਮਾਇੰਦਿਆਂ ਨੇ ਮੰਗ ਪੱਤਰ ਚੇਅਰਮੈਨ ਨੂੰ ਸੌਂਪੇ । ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਫਤਿਹਪੁਰ ਟੱਪਰੀਆ ਦੇ ਸਰਪੰਚ ਨੇ ਸਰਕਾਰੀ ਸਕੂਲ ਦੇ ਰਸਤੇ, ਗਰਾਉਂਡ ਦੀ ਚਾਰ ਦੀ ਦੀਵਾਰੀ,ਸਕੂਲ ਦੀ ਇਮਾਰਤ ਦੀ ਰਿਪੇਅਰ ਲਈ,ਪਿੰਡ ਦੀ ਸਮਸ਼ਾਨਘਾਟ ਦੇ ਰਸਤੇ ਅਤੇ ਮੰਦਰ ਦਾ ਰਸਤਾ ਅਤੇ ਛੱਪੜ ਦੀ ਚਾਰਦੀਵਾਰੀ,ਪਿੰਡ ਦੀਆਂ ਗਲੀਆਂ - ਨਾਲੀਆਂ ਆਦਿ ਲਈ ਫੰਡ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਇਸੇ ਤਰ੍ਹਾਂ  ਹੋਰਨਾ ਪਤਵੰਤਿਆ ਨੇ ਆਪੋ ਆਪਣੀਆ ਮੰਗਾ ਚੇਅਰਮੈਨ ਨੂੰ ਦੱਸੀਆਂ ਅਤੇ ਚੇਅਰਮੈਨ ਸ਼੍ਰੀ ਵਿਜੇ ਸ਼ਰਮਾ ਨੇ ਉਪਰੋਕਤ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਇਸ ਮੌਕੇ ਹੋਰਨਾ ਤੋ ਇਲਾਵਾ ਪ੍ਰੇਮ ਕੁਮਾਰ ਡਿਪਟੀ ਈ ਐਸ  ਏ,ਪੁਸ਼ਪਿੰਦਰ ਸ਼ਰਮਾ ਡਾਇਰੈਕਟਰ,ਸੁਖਦੀਪ ਸਿੰਘ, ਸਤਨਾਮ ਸਿੰਘ ਕੋਚ, ਬਲਵਿੰਦਰ ਸਿੰਘ ਮਾਨ, ਪੰਡਿਤ ਪਰਮਜੀਤ,ਜਗਤਾਰ ਸਿੰਘ ਸਰਪੰਚ ਫਤਿਹਪੁਰ ਟੱਪਰੀਆ, ਅਸ਼ੋਕ ਸ਼ਰਮਾ, ਸਵਰਨ ਸਿੰਘ,ਪਰਮਜੀਤ ਬਲੌਗੀ, ਅਤੇ  ਕੁਲਦੀਪ ਸਿੰਘ ਓਇੰਦ ਪੀ ਏ ਟੂ ਚੇਅਰਮੈਨ  ਆਦਿ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD