Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਟਰੈਕਟਰ2ਟਵਿਟਰ ਨੇਂ ਇਤਿਹਾਸ ਚ ਪਹਿਲੀ ਵਾਰ ਗੁਰਮੁਖੀ ਹੈਸ਼ ਟੈਗ #ਜਾਂ_ਮਰਾਂਗੇ_ਜਾਂ_ਜਿੱਤਾਂਗੇ ਲਿਆਦਾਂ ਪਹਿਲੇ ਨੰਬਰ 'ਤੇ

Web Admin

Web Admin

5 Dariya News

ਚੰਡੀਗੜ੍ਹ , 08 Jan 2021

Last updated on: Jan 08, 2021, 00:00 IST

ਜਦੋਂ ਹੋਂਦ ਦੀ ਲੜਾਈ ਚੱਲ ਰਹੀ ਹੈ , ਅਸੀਂ ਹਰ ਪਲ ਆਪਣੇ ਵਿਰੋਧੀ ਤੋਂ ਨਿੱਤ ਸਿੱਖ ਰਹੇ ਹਾਂ। ਸਾਡੀ ਛੋਟੀ ਜਿਹੀ ਸੱਥ ਨੁੰ ਪੰਜਾਬ ਹੀ ਨਹੀਂ ਪੂਰੀ ਦੁਨੀਆ ਤੋਂ ਭਰਵਾਂ ਹੁੰਗਾਰਾ ਮੱਲ ਰਿਹਾ ਹੈ।ਅਸੀਂ ਕਿਸਾਨ ਮੋਰਚੇ ਦੇ ਮੁੱਖ ਪੱਖ ਅਤੇ ਘਟਨਾਵਾਂ ਓੁਭਾਰਣ ਓੁੱਤੇ 29 ਨਵੰਬਰ ਤੋਂ ਕੰਮ ਕਰ ਰਹੇਂ ਹਾਂ। ਨਿੱਤ ਨਵਾਂ ਤਜੁਰਬਾ ਹੋ ਰਿਹਾ ਅਤੇ ਅਸੀਂ ਦਿਨ ਬ ਦਿਨ ਮਜ਼ਬੂਤ ਹੋ ਰਹੇਂ ਹਾਂ।ਅੱਜ ਸਾਡੇ ਵੱਲੋਂ ਪੰਜਾਬੀ ਵਿੱਚ ਟਵਿਟਰ ਵਾਸਤੇ ਹੈਸ਼ਟੈਗ ਦਿੱਤਾ ਗਿਆ  #ਜਾਂ_ਮਰਾਂਗੇ_ਜਾਂ_ਜਿੱਤਾਂਗੇ , ਇਹ ਕਿਸਾਨ ਯੂਨੀਅਨ ਦੇ ਲੀਡਰਾਂ ਦਾ ਭਾਰਤ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸਾਂਝੀ ਭਾਵਨਾ ਵੀ ਸੀ।ਇਹ ਹੈਸ਼ਟੈਗ ਅੱਧੇ ਘੈਂਟੇ ਵਿੱਚ ਪੂਰੇ ਭਾਰਤ ਵਿੱਚ ਪਹਿਲੇ  ਨੰਬਰ ਤੇ ਟਰੈਂਡ ਕਰਣ ਲ਼ੱਗਾ, ਜਿਸ ਦੀ ਹੈਰਾਨੀ ਸੀ।ਸਾਨੂੰ ਮਾਣ ਹੈ ਕਿ ਟਵਿਟਰ ਦੇ ਭਾਰਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਪੰਜਾਬੀ ਭਾਸ਼ਾ ਵਿੱਚ ਹੈਸ਼ਟੈਗ ਇਸ ਦਰਜੇ ਤੇ ਚੜਾਈ ਕਰਦਾ ਨਜ਼ਰ ਆਇਆ। ਇਹ ਸਾਡੀ ਪੰਜਾਬੀਆਂ ਦੀ ਸਾਂਝੀ ਮਿਹਨਤ ਕਰਕੇ ਹੋਇਆ, ਇਹ ਪੰਜਾਬੀ ਸਾਡੀ ਓੁਹੀ ਪੰਜਾਬੀ ਹੈ, ਜਿਹੜੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਵਰਜੀ ਜਾਂਦੀ ਹੈ।ਅਸੀਂ ਟਰੈਕਟਰ2ਟਵਿਟਰ ਪਰਿਵਾਰ ਇਸ ਪੰਜਾਬੀ ਭਾਸ਼ਾ ਦੇ ਟਵਿਟਰ ਤੇ ਮੀਲ-ਪੱਥਰ ਲਾਓੁਣ ਵਿੱਚ ਮਾਣ ਮਹਿਸੂਸ ਕਰਦੇ ਹਾਂ ਅਤੇ ਓੁਮੀਦ ਕਰਦੇ ਹਾਂ ਅੱਗੇ ਅਜਿਹਾ ਆਮ ਹੋ ਸਕੇ। ਇਹ ਯਕੀਨ ਹੈ ਕਿ ਅਸੀਂ ਪੰਜਾਬੀ ਸਾਂਝੇ ਤੌਰ ਤੇ ਇਸ ਟਵਿਟਰ ਵਰਗੇ ਮੰਚ ਤੇ ਇਕੱਠੇ ਹੋ ਪੰਜਾਬ ਦੀ , ਮੁੱਦਿਆਂ ਦੀ ਹੋਰ ਵੀ ਗੜਤਵੀਂ ਅਵਾਜ਼ ਚ ਗੱਲ ਕਰ ਸਕੀਏ ਅਤੇ ਭਾਰਤ ਅਤੇ ਦੁਨੀਆ ਲਈ ਰਾਹ ਦਸੇਰੇ ਬਣੀਏ। ਸਾਨੁੰ ਬਜ਼ੁਰਗਾਂ ਤੋਂ ਸੇਧ ਮਿਲਦੀ ਰਹੇ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD