Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਟਿੱਬੀ ਖੁਰਦ ਵਿਖੇ ਮਨਾਇਆ ਗਿਆ ਰਾਸ਼ਟਰੀ ਯੁਵਾ ਹਫਤਾ

Web Admin

Web Admin

5 Dariya News

ਫਿਰੋਜ਼ਪੁਰ , 13 Jan 2021

Last updated on: Jan 13, 2021, 00:00 IST

ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਰਾਸ਼ਟਰੀ ਯੁਵਾ ਹਫਤਾ ਪ੍ਰੋਗਰਾਮ 12 ਜਨਵਰੀ 2021 ਨੂੰ ਪਿੰਡ ਟਿੱਬੀ ਖੁਰਦ ਦੇ ਦਸ਼ਮੇਸ ਯੂਥ ਕਲੱਬ ਵੱਲੋਂ ਪਿੰਡ ਵਿੱਚ ਆਯੋਜਿਤ ਕੀਤਾ ਗਿਆ। ਇਸ ਰਾਸ਼ਟਰੀ ਯੁਵਾ ਹਫਤਾ ਪ੍ਰੋਗਰਾਮ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਯੂਥ ਕਲੱਬ ਪ੍ਰਧਾਨ ਮਨਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਮੂਹ ਹਾਜ਼ਰੀਨ ਨੂੰ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਨੌਜਵਾਨਾਂ ਲਈ ਬਹੁਤ ਵੱਡਾ ਪ੍ਰੇਰਨਾ ਸਰੋਤ ਸਨ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦੱਸੇ ਰਾਮ ਤੇ ਚੱਲਣਾ ਚਾਹੀਦਾ ਹੈ। ਸਵਾਮੀ ਜੀ ਨੇ 39 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਨੂੰ ਨਵੀਂ ਵਿਚਾਰਧਾਰਾ ਦਿੱਤੀ ਅਤੇ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਦਿੱਤੇ ਭਾਸ਼ਨ ਨੂੰ ਪੂਰਾ ਵਿਸ਼ਵ ਅੱਜ ਵੀ ਯਾਦ ਕਰਦਾ ਹੈ। ਉਨ੍ਹਾਂ ਦਾ ਜਨਮ ਦਿਵਸ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਾਬਕਾ ਸਰਪੰਚ ਇੰਦਰਜੀਤ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਅੰਮ੍ਰਿਤ, ਖੁਸ਼ਕਰਨ, ਅਨਮੋਲ, ਸਨਮਦੀਪ ਸਿੰਘ, ਗੁਰਜੰਟ ਸੰਘ ਸਾਜਨ ਅਤੇ ਗਗਨਦੀਪ ਸਿੰਘ ਵੀ ਹਾਜ਼ਰ ਸਨ। 

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD