Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

"ਆਪ" ਦੀ ਨਵ ਨਿਯੁਕਤ ਜਿਲ੍ਹਾ ਚੋਣ ਕਮੇਟੀ ਦੀ ਹੋਈ ਮੀਟਿੰਗ

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਬਾਰੇ ਹੋਈ ਵਿਚਾਰ ਚਰਚਾ

Web Admin

Web Admin

5 Dariya News

ਫ਼ਿਰੋਜ਼ਪੁਰ , 06 Jan 2021

Last updated on: Jan 06, 2021, 00:00 IST

ਜ਼ਿਲ੍ਹੇ ਅੰਦਰ ਨਗਰ ਪੰਚਾਇਤ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਆਮ ਆਦਮੀ ਪਾਰਟੀ ਵੱਲੋਂ ਨਵੀਂ ਬਣੀ ਜਿਲ੍ਹਾ ਚੋਣ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਤਾ ਭੁਪਿੰਦਰ ਕੌਰ ਦੇ ਗ੍ਰਹਿ ਵਿਖੇ ਜਿਲਾ ਸੈਕਟਰੀ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ । ਇਸ ਮੌਕੇ ਚੋਣ ਕਮੇਟੀ ਦੇ ਮੈਂਬਰ ਰਣਬੀਰ ਸਿੰਘ ਭੁੱਲਰ ਸਾਬਕਾ ਜ਼ਿਲਾ ਪ੍ਰਧਾਨ ਫਿਰੋਜ਼ਪੁਰ ਐਡਵੋਕੇਟ ਰਜਨੀਸ਼ ਦਹੀਆ ਸਾਬਕਾ ਹਲਕਾ ਇੰਚਾਰਜ ਫਿਰੋਜਪੁਰ ਦਿਹਾਤੀ, ਰੋਕੀ ਕਥੂਰੀਆ ,ਸੁਖਰਾਜ ਸਿੰਘ ਗੋਰਾ ,ਮੋੜਾ ਸਿੰਘ ਅਨਜਾਣ , ਡਾ ਅੰਮ੍ਰਿਤ ਪਾਲ ਸੋਢੀ ਸਾਬਕਾ ਹਲਕਾ ਇੰਚਾਰਜ ਸ਼ਹਿਰੀ , ਸ਼ਮਿੰਦਰ ਖਿੰਡਾ , ਆਸ਼ੂ ਬੰਗੜ , ਮਲਕੀਤ ਥਿੰਦ ਸਾਬਕਾ ਹਲਕਾ ਇੰਚਾਰਜ ਗੁਰੂਹਰਸਹਾਏ ਅਤੇ ਦੀਪਕ ਸ਼ਰਮਾਂ ਹਾਜਰ ਸਨ | ਇਸ ਮੌਕੇ ਵਰਕਰਾਂ ਨਾਲ ਗੱਲਬਾਤ ਦੌਰਾਨ ਕਮੇਟੀ ਕੋਆਰਡੀਨੇਟਰ ਮੈਡਮ ਭੁਪਿੰਦਰ ਕੌਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਲੇ ਦੀਆਂ ਸਾਰੀਆਂ ਨਰਗ ਪੰਚਾਇਤਾਂ ਅਤੇ ਨਗਰ ਕੌਂਸਲਾਂ ਵਿਚ ਹਰੇਕ ਵਾਰਡ ਵਿੱਚੋ ਜਲਦ ਤੋਂ ਜਲਦ ਉਮੀਦਵਾਰੀ ਦੇ ਦਾਹਵੇਦਾਰਾਂ  ਦੀ ਸੂਚੀ ਬਣਾਕੇ ਜਮਾਂ ਕਰਵਾਈ ਜਾਵੇ ਤਾਂ ਜੋ ਜਲਦ ਜਲਦ ਤੋਂ ਅਗਲੀ ਕਾਰਵਾਈ ਕੀਤੀ ਜ ਆ ਸਕੇ ਅਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਨਿਰਵੈਰ ਸਿੰਘ ਸਿੰਧੀ ਜਿਲਾ ਮੀਡੀਆ ਇੰਚਾਰਜ , ਹਰਜਿੰਦਰ ਸਿੰਘ ਘੱਗਾ ਜਿਲਾ ਈਵੈਂਟ ਇੰਚਾਰਜ , ਸਰਬਜੀਤ ਕੌਰ ਜਿਲਾ ਖਜਾਨਚੀ, ਦਰਸ਼ਨ ਨਾਰੰਗ ਸਰਕਲ ਪ੍ਰਧਾਨ ਮਮਦੋਟ ,ਐਡਵੋਕੇਟ ਸ਼ੁਸ਼ੀਲ ਰਹੇਜਾ ਬਲਾਕ ਪ੍ਰਧਾਨ , ਮੰਗਤ ਮਹਿਤਾ ,ਮੈਡਮ ਸ਼ੁਸ਼ੀਲ ਬੱਟੀ ,ਅਤੇਸ਼ ਸ਼ਰਮਾਂ ,ਨਰਿੰਦਰ ਗਰੋਵਰ ,ਹਰਪ੍ਰੀਤ ਕਲਸੀ ਬਲਾਕ ਪ੍ਰਧਾਨ ਤਲਵੰਡੀ ਭਾਈ ਆਦਿ ਹਾਜਰ ਸਨ |

 

Tags: AAP , Aam Aadmi Party , AAP Punjab Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD