Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਆਨ ਵੀਲ੍ਹ ਵੈਨ ਨੂੰ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਿਲਾਵਟੀ ਵਸਤਾਂ ਦੀ ਕਰੇਗੀ ਜਾਂਚ

Web Admin

Web Admin

5 Dariya News

ਮਾਨਸਾ , 14 Jan 2021

ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਫੂਡ ਸੇਫਟੀ ਐਕਟ ਅਧੀਨ ਜਿ਼ਲ੍ਹਾ ਮਾਨਸਾ ਵਿੱਚ ਮਿਲਾਵਟੀ ਚੀਜ਼ਾਂ ਦੀ ਜਾਂਚ ਲਈ ਫੂਡ ਸੇਫਟੀ ਆਨ ਵੀਲ੍ਹ ਵੈਨ ਨੂੰ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਇਸ ਫੂਡ ਸੇਫ਼ਟੀ ਆਨ ਵੀਲ੍ਹ ਵੈਨ ਨੂੰ ਆਮ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਹੈ, ਜਿਸ ਰਾਹੀਂ ਆਮ ਲੋਕ ਦੁੱਧ, ਦੁੱਧ ਤੋਂ ਬਣੇ ਪਦਾਰਥ ਅਤੇ ਮਸਾਲਿਆਂ ਆਦਿ ਦੇ ਟੈਸਟ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਵੈਨ ਵਿੱਚ ਦੋ ਲੈਬਟੈਕਨੀਸ਼ਅਨ ਦੀ ਡਿਊਟੀ ਲਗਾਈ ਗਈ ਹੈ, ਜਿਨ੍ਹਾਂ ਵੱਲੋਂ ਮੌਕੇ *ਤੇ ਹੀ ਫੂਡ ਪਦਾਰਥ ਦੀ ਜਾਂਚ ਕਰਕੇ ਨਤੀਜਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰਤੀ ਟੈਸਟ ਦੀ ਫੀਸ 50 ਰੁਪਏ ਹੈ, ਕੋਈ ਵੀ ਆਪਣੀ ਮਰਜ਼ੀ ਨਾਲ ਫੂਡ ਪਦਾਰਥ ਦੀ ਜਾਂਚ ਕਰਵਾ ਸਕਦਾ ਹੈ।ਉਨ੍ਹਾ ਦੱਸਿਆ ਕਿ ਜਿ਼ਲ੍ਹਾ ਮਾਨਸਾ ਵਿੱਚ ਇਹ ਵੈਨ ਇੱਕ ਮਹੀਨਾ ਹਰ ਕਸਬੇ, ਪਿੰਡ ਵਿੱਚ ਜਾ ਕੇ ਫੂਡ ਪਦਾਰਥਾਂ ਦੀ ਜਾਂਚ ਕਰੇਗੀ।ਇਸ ਮੌਕੇ ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਵਿਜੈ ਕੁਮਾਰ, ਜਿ਼ਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਜਿ਼ਲ੍ਹਾ ਮਾਸ ਮੀਡੀਆ ਅਫ਼ਸਰ ਸ਼੍ਰੀ ਸੁਖਮਿੰਦਰ ਸਿੰਘ, ਫੂਡ ਸੇਫ਼ਟੀ ਅਫ਼ਸਰ ਸ੍ਰੀ ਯੋਗੇਸ਼ ਗੋਇਲ, ਲਕਸ਼ਵੀਰ ਸਿੰਘ, ਸੰਦੀਪ ਸਿੰਘ, ਮਿਸ ਰਾਜਵੀਰ ਕੌਰ, ਅਵਤਾਰ ਸਿੰਘ ਅਤੇ ਜ਼ਸਪ੍ਰੀਤ ਸਿੰਘ ਮੌਜੂਦ ਸਨ।

 

Tags: Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD