Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਰਸੇਟੀ ਮੋਗਾ ਨੇ ਬਿਊਟੀ ਪਾਰਲਰ ਮੈਨੇਜਮੈਂਟ ਕੋਰਸ ਦੇ 32 ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਕੀਤੀ ਵੰਡ

Web Admin

Web Admin

5 Dariya News

ਮੋਗਾ , 15 Jan 2021

Last updated on: Jan 15, 2021, 00:00 IST

ਦਿਹਾੜੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵੱਲੋਂ ਪੇਂਡੂ ਬੇਰੋਜ਼ਗਾਰ ਲੜਕੇ ਲੜਕੀਆਂ ਨੂੰ ਵੱਖ ਵੱਖ ਕਿੱਤਿਆਂ ਸਿਲਾਈ ਕਢਾਈ, ਮੋਬਾਇਲ ਰਿਪੇਅਰ, ਬਿਊਟੀ ਪਾਰਲਰ, ਡੇਅਰੀ ਫਾਰਮਿੰਗ, ਮੋਟਰ ਵਾਈਡਿੰਗ, ਜਨਰਲ ਈ.ਡੀ.ਪੀ., ਖਿਲੌਣੇ ਬਣਾਉਣਾ, ਮੋਮਬੱਤੀ ਬਣਾਉਣਾ ਅਤੇ ਪਾਪੜ, ਅਚਾਰ ਅਤੇ ਮਸਾਲਾ ਬਣਾਉਣਾ ਆਦਿ ਦੀ ਮੁਫ਼ਤ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਇਆ ਜਾਂਦਾ ਹੈ ਅਤੇ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਕਰਜ਼ੇ ਵੀ ਆਸਾਨ ਕਿਸ਼ਤਾਂ ਉੱਪਰ ਮੁਹੱਈਆ ਕਰਵਾਏ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿਹਾੜੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ ) ਮੋਗਾ ਦੇ ਡਾਇਰੈਕਟਰਸ੍ਰੀ ਵਿਕਾਸ ਡਡਵਾਲ ਨੇ ਦੱਸਿਆ ਕਿ ਆਰਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਬੈਚ 203 ਦੇ 32 ਸਿਖਿਆਰਥੀਆਂ ਨੂੰ ਸਫ਼ਲਤਾ ਪੂਰਵਕ ਸਿਖਲਾਈ ਸਮਾਪਤ ਹੋਣ ਤੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਟਰੇਨਰ ਲਵਪ੍ਰੀਤ ਕੌਰ, ਕੋਰਸ ਕੋਆਰਡੀਨੇਟਰ ਬੇਅੰਤ ਕੌਰ ਅਤੇ ਜਗਦੀਪ ਸਿੰਘ  ਵੀ ਹਾਜ਼ਰ ਸਨ। ਸ੍ਰੀ ਵਿਕਾਸ ਡਡਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਸੇਟੀ ਵੱਲੋਂ ਸਿਖਿਆਰਥੀਆਂ ਨੂੰ ਵੱਖ ਵੱਖ ਕਿੱਤਿਆਂ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਤਾਂ ਕਿ ਵੱਧ ਤੋਂ ਵੱਧ ਯੋਗ ਉਮੀਦਵਾਰ ਇਸ ਵਿੱਚੋਂ ਟ੍ਰੇਨਿੰਗ ਲੈ ਕੇ ਆਪਣੇ ਪੈਰ੍ਹਾਂ ਉੱਪਰ ਖੜ੍ਹੇ ਹੋ ਸਕਣ। ਉਨ੍ਹਾਂ ਸਿਖਿਆਰਥੀਆਂ ਨੂੰ ਇਸ ਤਹਿਤ ਆਉਂਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਉਠਾਉਣ  ਅਤੇ ਬੈਂਕ ਕਰਜ਼ੇ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਆ। 

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD