Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇੱਕ ਸੰਸਥਾ “ Punjab First - ਪੰਜਾਬ ਪਹਿਲਾਂ” ਵੱਲੋਂ ਇੱਕ ਮੁਹਿੰਮ ਤਹਿਤ ਪੂਰੇ ਪੰਜਾਬ ਚ ਝੰਡੇ ਲਾਓੁਣ ਦੀ ਮੁਹਿੰਮ ਅਰੰਭੀ

An organisation "Punjab First" is organising a campaign to display flags supporting farm agitation at prominent places in Punjab

5 Dariya News

19 Jan 2021

Last updated on: Jan 19, 2021, 00:00 IST

ਸੰਸਥਾ ਦੇ ਵਲੰਟੀਅਰ ਮਾਨਿਕ ਗੋਇਲ ਨੇ ਦੱਸਿਆ ਕਿ "ਸਾਡੇ ਵੱਲੋਂ 20000 ਝੰਡੇ ਕਿਸਾਨੀ ਸੰਘਰਸ਼ ਨੁੰ ਮਜ਼ਬੂਤ ਕਰਣ ਲਈ ਪੂਰੇ ਪੰਜਾਬ ਚ ਵੰਡੇ ਜਾਣਗੇ। ਇਹਨਾਂ "ਕਿਸਾਨ ਮਜਦੂਰ ਏਕਾਤਾ ਜਿੰਦਾਬਾਦ" ਲਿਖੇ ਪੀਲੇ ਝੰਡਿਆਂ ਨੂੰ ਪੂਰੇ ਪੰਜਾਬ ਵਿੱਚ ਸੰਸਥਾ ਦੇ ਵਲੰਟੀਅਰਾਂ ਵੱਲੋਂ  ਮੁਫਤ ਵੰਡਿਆ ਜਾਵੇਗਾ।"ਸੰਸਥਾ ਦੇ ਇੱਕ ਹੋਰ ਵਲੰਟੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ "ਇਹ ਝੰਡੇ ਸ਼ਹਿਰਾਂ ਪਿੰਡਾ ਦੀਆਂ ਮੁੱਖ ਥਾਂਵਾਂ , ਚੌਂਕਾਂ, ਘਰਾਂ ਅਤੇ ਦੁਕਾਨਾਂ ਆਦਿ ਤੇ ਲਾਏ ਜਾਣਗੇ। "Punjab first" ਦੀ ਇਸ ਮੁਹਿੰਮ ਦਾ ਮੁੱਖ ਮੁੱਦਾ ਕਿਸਾਨੀ ਮੋਰਚੇ ਲਈ ਸਹਿਯੋਗ ਵਧਾਓੁਣ ਅਤੇ ਕਿਸਾਨੀ ਮੁੱਦਿਆਂ ਬਾਰੇ ਲੋਕਾਂ ਨੂੰ ਹੋਰ ਜਾਣੂ ਕਰਵਾਉਣ ਦਾ ਰਹੇਗਾ, ਹਰ ਥਾਂ ਲੱਗੇ ਪੀਲੇ ਕਿਸਾਨੀ ਝੰਡੇ ਲੋਕਾਂ ਵਿੱਚ ਹੋਰ ਜੋਸ਼ ਭਰਣਗੇ""26 ਜਨਵਰੀ ਨੁੰ ਵੱਧ ਤੋਂ ਵੱਧ ਲੋਕ ਦਿੱਲੀ ਪਹੁੰਚਣ ਇਹ ਵੀ ਸਾਡੀ ਕੰਪੇਨ ਦੇ ਮੁੱਖ ਟੀਚਿਆਂ ਵਿੱਚੋ ਇੱਕ ਹੈ" ਮਨਜਿੰਦਰ ਸੰਧੂ ਅਤੇ ਸੁਰਿੰਦਰ ਮਾਵੀ ਨੇ ਦੱਸਿਆ ਕਿ "ਇਹ ਝੰਡਿਆਂ ਦਾ ਪਹਿਲਾ ਲਾਟ ਹੈ ਅਤੇ ਹੋਰ ਝੰਡੇ ਛਪਾ ਕੇ ਵੰਡੇ ਜਾਣਗੇ।ਓੁਹਨਾਂ ਦੱਸਿਆ ਕਿ ਵੱਧ ਤੋ ਵੱਧ ਲੋਕਾਂ ਤੱਕ ਪਹੁੰਚ ਕੀਤੀ ਦਾ ਰਹੀ ਹੈ , ਤਾਂ ਕਿ ਹੋਰ ਲੋਕ ਮੁਹਿੰਮ ਨਾਲ ਜੁੜ ਸਕਣ, ਚਾਹੇ ਭਾਰਤ ਤੋਂ ਹੋਣ ਜਾ ਵਿਦੇਸ਼ ਤੋਂ, ਇਸ ਨਾਲ ਕਿਸਾਨਾਂ ਦੇ ਨਾਲ ਮੋਡੇ ਨਾਲ ਮੋਡਾ ਜੋੜ ਕਿਸਾਨੀ ਮੋਰਚੇ ਦੇ ਹੱਕ ਵਿੱਚ ਅਵਾਜ ਬੁਲੰਦ ਕੀਤੀ ਜਾਵੇਗੀ ਅਤੇ ਹਜਾਰਾਂ ਝੰਡਿਆਂ ਤੋਂ ਸ਼ੁਰੂ ਕੀਤੀ ਇਹ ਮੁਹਿੰਮ ਲੱਖਾਂ ਝੰਡਿਆਂ ਤੱਕ ਲੈ ਕੇ ਜਾਵੇਗੀ""ਸੋਸ਼ਲ ਮੀਡੀਆ ਤੇ ਵੀ ਇਸ ਮੁਹਿੰਮ ਨੁੰ ਓੁਭਾਰਿਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਹਨਾੰ ਝੰਡਿਆਂ ਨੁੰ ਆਪਣੇ ਘਰਾਂ, ਦੁਕਾਨਾਂ ਅਤੇ ਗੱਡੀਆਂ ਤੇ ਲਾਓੁਣ, ਝੰਡਿਆਂ ਨੂੰ ਆਪਣੇ ਘਰਾਂ , ਦੁਕਾਨਾਂ ਤੇ ਲਾ ਕੇ ਸੋਸ਼ਲ ਮੀਡੀਆ ਤੇ ਪਾਉਣਾ ਵੀ ਇਸ ਮੁਹਿੰਮ ਦਾ ਇੱਕ ਅਹਿਮ ਹਿੱਸਾ ਹੋਵੇਗਾ, ਤਾਂ ਕਿ ਲੋਕ ਵੱਧ ਤੋਂ ਵੱਧ ਜਾਗਰੁਕ ਹੋ ਕੇ ਆਪ ਮੁਹਾਰੇ ਹਰ ਥਾਂ ਤੇ ਝੰਡੇ ਲਾਉਣ" ਮਾਨਿਕ ਗੋਇਲ ਨੇ ਕਿਹਾ ਸਾਡੇ ਇਸ ਮੁਹਿੰਮ ਨਾਲ ਜੁੜੇ ਹੋਰ ਵਲੰਟੀਅਰ ਇਸ ਤਰਾਂ ਹਨ -ਸੁੱਖਦੀਪ ਅਪਰਾ( ਜਲੰਧਰ),ਗੁਰਜੀਤ ਗਿੱਲ( ਮੋਹਾਲੀ),ਜੋਬਨ ਰੰਧਾਵਾ (ਪਟਿਆਲ਼ਾ),ਹਰਜਿੰਦਰ ਮੁੰਡੇਰ(ਗੜਸ਼ੰਕਰ), ਹੈਪੀ ਚਾਹਲ( ਫਰੀਦਕੋਟ),ਰਮਨਦੀਪ ਭਾਓੁ( ਜ਼ੀਰਾ),ਸਤਬੀਰ ਵਾਲੀਆ( ਚੰਡੀਗੜ੍ਹ),ਸਿਮਰਨਜੋਤ ( ਪਠਾਨਕੋਟ),ਜਗਜੋਤ ਸਿੰਘ ਖਾਲਸਾ( ਅੰਮ੍ਰਿਤਸਰ),ਰਮਨਦੀਪ ਸੰਧੂ ( ਗੰਗਾਨਗਰ) ਆਦਿ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD