Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਾਵਰਗ੍ਰਿੱਡ ਕਾਰਪੋਰੇਸ਼ਨ ਨੇ ਸਿਵਲ ਸਰਜਨ ਨੂੰ ਸੋਂਪੀਆਂ ਤਿੰਨ ਐਂਬੂਲੈਂਸਾਂ

ਮਰੀਜਾਂ ਨੂੰ ਇੱਕ ਥਾਂ ਤੋਂ ਦੂਜੇ ਥਾਂ ਤੇ ਆਸਾਨੀ ਨਾਲ ਪਹੁੰਚਾਉਣ ਵਿੱਚ ਮਿਲੇਗੀ ਮੱਦਦ

Web Admin

Web Admin

5 Dariya News

ਫਿਰੋਜ਼ਪੁਰ , 22 Jan 2021

Last updated on: Jan 22, 2021, 00:00 IST

ਪਾਵਰਗ੍ਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟਡ ਵੱਲੋਂ ਸਿਵਲ ਸਰਜਨ ਫਿਰੋਜ਼ਪੁਰ ਨੂੰ ਸੀ.ਐਸ.ਆਰ. ਦੇ ਤਹਿਤ ਤਿੰਨ ਐਂਬੂਲੈਂਸ ਦੀਆਂ ਚਾਬੀਆਂ ਸੋਂਪ ਕੇ ਤਿੰਨੋਂ ਐਬੂਲੈਂਸ ਫਿਰੋਜ਼ਪੁਰ ਜ਼ਿਲ੍ਹੇ ਨੂੰ ਸਮਰਪਿਤ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵੀ ਮੌਜੂਦ ਸਨ।ਇਸ ਦੌਰਾਨ ਪਾਵਰ ਗ੍ਰਿੱਡ ਦੇ ਮੁੱਖ ਮਹਾਂ ਪ੍ਰਬੰਧਕ ਸ੍ਰੀ ਵਿਭੈ ਕੁਮਾਰ ਨੇ ਦੱਸਿਆ ਕਿ ਇਹ ਐਂਬੂਲੈਂਸ ਸਿਵਲ ਸਰਜਨ ਫਿਰੋਜ਼ਪੁਰ ਨੂੰ ਸੋਪੀਆਂ ਗਈਆਂ ਹਨ ਜੋ ਕਿ ਸਿਵਲ ਹਸਪਤਾਲ ਫਿਰੋਜ਼ਪੁਰ  ਅਤੇ ਜ਼ਿਲ੍ਹੇ ਦੇ ਹੋਰਨਾਂ ਹਸਪਤਾਲਾਂ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸ ਦੀ ਖਰੀਦ ਤੇ 44 ਲੱਖ ਰੁਪਏ ਦੀ ਲਾਗਤ ਆਈ ਹੈ। ਪਾਵਰ ਗ੍ਰਿੱਡ ਦੀ ਇਸ ਪਹਿਲ ਨਾਲ ਮਰੀਜ਼ਾਂ ਨੂੰ ਬਿਹਤਰ ਢੰਗ ਦੇ ਨਾਲ ਲਿਜਾਉਣ ਵਿੱਚ ਮੱਦਦ ਮਿਲੇਗੀ ਅਤੇ ਵੱਡੀ ਸੰਖਿਆਂ ਵਿੱਚ ਜ਼ਰੂਰਤਮੰਦ ਲੋਕਾਂ ਨੂੰ ਜੀਵਨ ਰੱਖਿਆ ਸੇਵਾਵਾਂ ਦੀ ਸੁਵਿਧਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਾਵਰਗ੍ਰਿਡ ਕਾਰਪੋਰੇਸ਼ਨ ਵੱਲੋਂ ਰਾਜ ਦੇ 282 ਵੱਖ ਵੱਖ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸੈਨੇਟਰੀ ਨੇਪਕਿਨ ਵੈਂਡਿੰਗ ਮਸ਼ੀਨਾਂ ਲਗਵਾਈਆਂ ਗਈਆਂ ਹਨ।ਇਸ ਦੌਰਾਨ ਸਿਵਲ ਸਰਜਨ ਡਾ. ਰਾਜਿੰਦਰ ਰਾਜ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸ ਦੀ ਵਰਤੋਂ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਕੀਤੀ ਜਾਵੇਗੀ ਤਾਂ ਜੋ ਮਰੀਜਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਅਸਾਨੀ ਨਾਲ ਪਹੁੰਚਾਇਆ ਜਾ ਸਕੇ। ਉਨ੍ਹਾਂ ਨੇ ਇਸ ਕਾਰਜ ਲਈ ਪਾਰਵ ਗ੍ਰਿੱਡ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਪ੍ਰਕਾਸ਼ ਵਿਸ਼ਵਾਸ ਸੀਨੀਅਰ ਜਨਰਲ ਮੈਨੇਜਰ ਪਾਵਰਗ੍ਰਿਡ, ਭਾਵਨਾ ਮਾਥੂਰ ਸੀਨੀਅਰ ਜੀਐਮ ਐਚਆਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD