Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਕੁਲਵੰਤ ਸਿੰਘ ਸਿਰੇ ਦਾ ਮੌਕਾਪ੍ਰਸਤ : ਪ੍ਰੋ . ਪ੍ਰੇਮ ਸਿੰਘ ਚੰਦੂਮਾਜਰਾ

ਪਾਰਟੀ ਦੀਆਂ ਨੀਤੀਆਂ ਅਤੇ ਕੋਰ ਕਮੇਟੀ ਦੇ ਫੈਸਲੇ ਨੂੰ ਹਰ ਹੀਲੇ ਕੀਤਾ ਜਾਵੇਗਾ ਲਾਗੂ: ਬਰਾੜ

Web Admin

Web Admin

5 Dariya News

ਮੋਹਾਲੀ , 22 Jan 2021

Last updated on: Jan 22, 2021, 00:00 IST

ਕੁਲਵੰਤ ਸਿੰਘ ਸਿਰੇ ਦਾ ਮੌਕਾਪ੍ਰਸਤ ਵਿਅਕਤੀ ਹੈ ਇਸ ਨੂੰ ਜਿਸ ਵੀ ਇਹ ਸਿਰਫ਼ ਨਿੱਜੀ ਫਾਇਦੇ ਲਈ ਹੀ  ਲੋਕਾਂ ਨੂੰ ਵਰਤਦਾ ਹੈ ਜਦਕਿ ਪਾਰਟੀ ਦੇ ਸੰਵਿਧਾਨ ਅਤੇ ਨੀਤੀਆਂ ਦੀ ਇਸ ਨੂੰ ਜੱਜ ਨੇ ਵੀ ਪਰਵਾਹ ਨਹੀਂ ਇਹ ਗੱਲ ਅੱਜ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ  ਜ਼ਿਲ੍ਹਾ ਅਬਜ਼ਰਬਰ ਨੇ ਕਹੀ  ।ਪ੍ਰੋ ਚੰਦੂਮਾਜਰਾ ਅੱਜ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਤੇ ਜ਼ਿਲ੍ਹਾ ਸਹਾਇਕ ਅਬਜ਼ਰਵਰ ਚਰਨਜੀਤ ਸਿੰਘ ਬਰਾੜ ਦੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ । ਪ੍ਰੋ ਚੰਦੂਮਾਜਰਾ ਨੇ ਵਾਰਡ ਨੰਬਰ 15 ਤੋਂ  ਮਨਿੰਦਰ ਕੌਰ, ਵਾਰਡ ਨੰਬਰ 32 ਤੋਂ ਕੁਸ਼ਲ ਸ਼ਰਮਾ ਸੋਹਨ , ਵਾਰਡ ਨੰਬਰ 33 ਤੋਂ ਜਸਪਾਲ ਕੌਰ, ਵਾਰਡ ਨੰਬਰ 40 ਤੋਂ ਬਲਜਿੰਦਰ ਸਿੰਘ, ਵਾਰਡ ਨੰਬਰ 42 ਤੋਂ  ਗੁਰਪ੍ਰੀਤ ਸਿੰਘ ਸੋਨੂੰ ਨੌੰ ਮੋਹਾਲੀ ਕਾਰਪੋਰੇਸ਼ਨ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ  ਉਮੀਦਵਾਰ ਵਜੋਂ ਐਲਾਨ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਬਰਾੜ ਨੇ ਸਪੱਸ਼ਟ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੋਰ ਕਮੇਟੀ ਦੇ ਫ਼ੈਸਲੇ ਨੂੰ ਹਰ ਹੀਲੇ ਲੱਗ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ  ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ  ।ਇਸ ਮੌਕੇ ਤੇ ਪੰਜ ਉਮੀਦਵਾਰਾਂ ਤੋਂ ਇਲਾਵਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ -ਸਾਬਕਾ ਕੌਂਸਲਰ, ਸੀਨੀਅਰ ਅਕਾਲੀ ਨੇਤਾ ਪਰਦੀਪ ਸਿੰਘ ਭਾਰਜ  ਵੀ ਹਾਜ਼ਰ ਸਨ ।

 

Tags: Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD